Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਅਮਿਤ ਕੁਮਾਰ ਪੰਚਾਲ ਆਈ. ਏ. ਐਸ. ਨੇ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਆਹੁਦਾ

Amit Kumar Panchal

Gurpreet Singh

Gurpreet Singh

5 Dariya News

ਸ੍ਰੀ ਮੁਕਤਸਰ ਸਾਹਿਬ , 09 Apr 2026

Last updated on: Apr 10, 2026, 13:47 IST

2016 ਬੈਚ ਦੇ ਆਈ.ਏ.ਐਸ. ਸ਼੍ਰੀ ਅਮਿਤ ਕੁਮਾਰ ਪੰਚਾਲ ਨੇ ਅੱਜ ਬਤੌਰ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣਾ ਆਹੁਦਾ ਸੰਭਾਲ ਲਿਆ ਹੈ।  ਇਸ ਤੋਂ ਪਹਿਲਾਂ ਸ਼੍ਰੀ ਪੰਚਾਲ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਡਿਪਟੀ ਕਮਿਸ਼ਨਰ ਸ਼੍ਰੀ ਪੰਚਾਲ ਨੇ ਅੱਜ ਸਭ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਇਸ ਉਪਰੰਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਗਾਰਡ ਆਫ ਆਨਰ ਲਿਆ, ਜਿਸ ਦੌਰਾਨ ਜ਼ਿਲ੍ਹੇ ਦੇ ਅਧਿਕਾਰੀਆਂ ਵੱਲੋਂ ਉਹਨਾਂ ਨੂੰ ‘ਜੀ ਆਇਆਂ ਨੂੰ’ ਆਖਿਆ ਗਿਆ। 

ਸਮੂਹ ਉੱਚ ਅਧਿਕਾਰੀਆਂ ਨਾਲ ਡਿਪਟੀ ਕਮਿਸ਼ਨਰ ਨੇ ਗੱਲਬਾਤ ਕਰਦਿਆਂ ਜ਼ਿਲ੍ਹੇ ’ਚ ਚੱਲ ਰਹੇ ਵਿਕਾਸ ਦੇ ਕੰਮਾਂ ਬਾਰੇ ਜਾਣਕਾਰੀ ਇਕੱਤਰ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ), ਸ੍ਰੀ ਮੁਕਤਸਰ ਸਾਹਿਬ ਸ਼੍ਰੀ ਡੈਵੀ ਗੋਇਲ, ਐਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ ਸ਼੍ਰੀ ਗੁਰਕਿਰਨਦੀਪ ਸਿੰਘ, ਐੱਸ.ਡੀ.ਐੱਮ. ਗਿੱਦੜਬਾਹਾ ਸ਼੍ਰੀ ਜਸਪਾਲ ਸਿੰਘ ਬਰਾੜ, ਸ਼੍ਰੀ ਸੁਰਿੰਦਰ ਕੁਮਾਰ ਪੀ. ਏ. ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।

 

Tags: Amit Kumar Panchal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD