Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਜਗਦੀਪ ਸਿੰਘ ਕਾਕਾ ਬਰਾੜ ਨੇ ਕਣਕ ਦੀ ਸਰਕਾਰੀ ਖਰੀਦ ਦੀ ਕਰਵਾਈ ਸ਼ੁਰੂਆਤ

Jagdeep Singh Kaka Brar

Gurpreet Singh

Gurpreet Singh

5 Dariya News

ਸ੍ਰੀ ਮੁਕਤਸਰ ਸਾਹਿਬ , 10 Apr 2026

Last updated on: Apr 10, 2026, 18:06 IST

ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਵਿਧਾਇਕ ਸ੍ਰੀ ਜਗਦੀਪ  ਸਿੰਘ ਕਾਕਾ ਬਰਾੜ ਨੇ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈੇ। ਇਸ ਮੌਕੇ ਕਾਕਾ ਬਰਾੜ ਨੇ ਕਿਹਾ ਕਿ ਸਰਕਾਰ ਵਲੋਂ ਕਣਕ  ਖਰੀਦਣ ਲਈ ਸਾਰੀਆਂ ਅਨਾਜ ਮੰਡੀਆਂ ਵਿੱਚ ਪ੍ਰਬੰਧ ਕਰ ਲਏ ਗਏ ਹਨ ਅਤੇ ਕਿਸੇ ਨੂੰ ਵੀ ਅਨਾਜ ਮµਡੀਆਂ ਵਿ¤ਚ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਉਂਣ ਦਿ¤ਤੀ ਜਾਵੇਗੀ।

ਉਹਨਾਂ  ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਣਕ ਦੀ ਫਸਲ ਅਨਾਜ ਮµਡੀਆਂ ਵਿ¤ਚ ਸਾਫ ਸੁਥਰੀ ਅਤੇ ਸੁੱਕੀ ਲੈ ਕੇ ਆਉਣ ਤਾਂ ਜੋਂ ਅਨਾਜ ਮੰਡੀਆਂ ਵਿੱਚ ਉਹਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸ੍ਰੀ ਬਲਕਾਰ ਸਿੰਘ ਸਕੱਤਰ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਅੱਜ ਦਾਣਾ ਮੰਡੀ ਵਿੱਚ 20 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਪੰਜਾਬ ਵੇਅਰ ਹਾਊਸ ਵਲੋਂ 5 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ।

ਇਸ ਮੌਕੇ ਤੇ ਹੋਰਨਾ ਤੋਂ ਇਲਾਵਾ ਚੇਅਰਮੈਨ ਮਾਰਕੀਟ ਕਮੇਟੀ ਸੁਰਜੀਤ ਸਿੰਘ, ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਕਿਰਨਦੀਪ ਸਿੰਘ ਸਿੱਧੂ, ਸ੍ਰੀ ਇਕਬਾਲ ਸਿੰਘ ਵੜਿੰਗ ਪ੍ਰਧਾਨ ਕੱਚਾ ਆੜਤੀਆ ਐਸੋਸੀਏਸ਼ਨ, ਰਾਜੀਵ ਕੁਮਾਰ ਕਾਕਾ ਗਾਂਧੀ, ਬਲਦੇਵ ਸਿੰਘ ਡੰਡੇਵੱਡ, ਵਿਪਨ ਕੁਮਾਰ, ਪੱਪੂ ਯਾਦਵ, ਗੁਰਮੇਲ ਸਿੰਘ, ਸ਼ੇਖਰ ਬਾਂਸਲ, ਸੰਦੀਪ ਸ਼ਰਮਾ, ਦੀਪਕ ਗਿਰਧਰ, ਅਵਜਿੰਦਰ ਸਿੰਘ ਪ੍ਰਧਾਨ ਪੈਸਟੀਸਾਈਡ  ਅਤੇ ਵੱਖ—ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ।  

 

Tags: Jagdeep Singh Kaka Brar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD