Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਸ਼ੋਕ ਪਰਾਸ਼ਰ ਪੱਪੀ ਵੱਲੋਂ ਵਾਰਡ 78 'ਚ 95.48 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਵ-ਨਿਰਮਾਣ ਕਾਰਜ ਦੀ ਸ਼ੁਰੂਆਤ

Ashok Prashar Pappi

Gurpreet Singh

Gurpreet Singh

5 Dariya News

ਲੁਧਿਆਣਾ , 10 Apr 2026

Last updated on: Apr 10, 2026, 18:46 IST

ਹਲਕਾ ਲੁਧਿਆਣਾ ਸੈਂਟਰਲ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦਿੰਦਿਆਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਵਾਰਡ ਨੰਬਰ 78 ਵਿੱਚ ਮੋਹਰ ਸਿੰਘ ਨਗਰ ਦੀਆਂ ਸਾਰੀਆਂ ਗਲੀਆਂ ਦੇ ਨਵ-ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ। ਇਹ ਪ੍ਰੋਜੈਕਟ ਲਗਭਗ 95 ਲੱਖ 48 ਹਜ਼ਾਰ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਜਾਵੇਗਾ, ਜਿਸ ਨਾਲ ਇਲਾਕਾ ਨਿਵਾਸੀਆਂ ਨੂੰ ਲੰਬੇ ਸਮੇਂ ਤੋਂ ਦਰਪੇਸ਼ ਮੁਸ਼ਕਿਲਾਂ ਤੋਂ ਰਾਹਤ ਮਿਲੇਗੀ।

ਇਸ ਮੌਕੇ ਕਾਰਜ ਦੀ ਸ਼ੁਰੂਆਤ ਦੌਰਾਨ ਵਾਰਡ ਕੌਂਸਲਰ ਮੰਨਾ ਦੇ ਨਾਲ ਮੌਜ਼ੂਦ ਵਾਰਡ ਵਾਸੀਆਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਇਸ ਉਪਰਾਲੇ ਲਈ ਵਿਧਾਇਕ ਦਾ ਧੰਨਵਾਦ ਵੀ ਕੀਤਾ। ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਲੁਧਿਆਣਾ ਸੈਂਟਰਲ ਦੇ ਹਰ ਵਾਰਡ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਬਣਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ।

ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਦਿੱਤੇ ਗਏ ਵਿਕਾਸੀ ਫੰਡਾਂ ਦਾ ਸਹੀ ਅਤੇ ਪਾਰਦਰਸ਼ੀ ਢੰਗ ਨਾਲ ਇਸਤੇਮਾਲ ਕੀਤਾ ਜਾ ਰਿਹਾ ਹੈ ਤਾਂ ਜੋ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ਲਈ ਵਰਤਿਆ ਜਾ ਸਕੇ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਕੰਮ ਦੀ ਗੁਣਵੱਤਾ ਵਿੱਚ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਸਮੇਂ ਸਿਰ ਕਾਰਜ ਪੂਰਾ ਕੀਤਾ ਜਾਵੇਗਾ।

ਇਲਾਕਾ ਨਿਵਾਸੀਆਂ ਨੇ ਵੀ ਆਪਣੀ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਇਸ ਨਵ-ਨਿਰਮਾਣ ਕਾਰਜ ਨਾਲ ਗਲੀਆਂ ਦੀ ਸੂਰਤ ਨਿਖਰੇਗੀ ਅਤੇ ਸਾਫ-ਸੁਥਰਾ ਮਾਹੌਲ ਬਣੇਗਾ। ਉਨ੍ਹਾਂ ਉਮੀਦ ਜਤਾਈ ਕਿ ਇਸ ਤਰ੍ਹਾਂ ਦੇ ਵਿਕਾਸੀ ਕੰਮ ਆਗਾਮੀ ਸਮੇਂ ਵਿੱਚ ਵੀ ਜਾਰੀ ਰਹਿਣਗੇ।

ਇਸ ਮੌਕੇ ਵਾਰਡ ਕੌਂਸਲਰ ਸ਼੍ਰੀਮਤੀ ਸੁਰਿੰਦਰ ਕੌਰ, ਵਾਰਡ ਇੰਚਾਰਜ ਮਨਪ੍ਰੀਤ ਸਿੰਘ ਮੰਨਾ ਦੇ ਨਾਲ ਵੱਡੀ ਗਿਣਤੀ ਵਿੱਚ ਸਮਰਥਕ 'ਤੇ ਵਲੰਟੀਅਰ ਸਾਥੀ ਵੀ ਹਾਜ਼ਰ ਰਹੇ।

 

Tags: Ashok Prashar Pappi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD