Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

2.50 ਲੱਖ ਰੁਪਏ ਪ੍ਰਤੀ ਲਾਭਪਾਤਰੀ ਮਿਲਣਗੇ ਪੜਾਅਵਾਰ ਢੰਗ ਨਾਲ

Kuljit Singh Randhawa, AAP Punjab, Lalru

Gurpreet Singh

Gurpreet Singh

5 Dariya News

ਲਾਲੜੂ , 10 Apr 2026

Last updated on: Apr 11, 2026, 12:06 IST

ਪੰਜਾਬ ਸ਼ਹਿਰੀ ਵਿਕਾਸ ਯੋਜਨਾ ਅਧੀਨ ਨਗਰ ਕੌਂਸਲ ਲਾਲੜੂ ਵੱਲੋਂ ਕੱਚੇ ਮਕਾਨਾਂ ਨੂੰ ਪੱਕੇ ਕਰਨ ਲਈ ਚੁਣੇ ਗਏ 57 ਲਾਭਪਾਤਰੀਆਂ ਨੂੰ ਪ੍ਰਤੀ ਲਾਭਪਾਤਰੀ 2.5 ਲੱਖ ਰੁਪਏ ਦੀ ਵਿੱਤੀ ਸਹਾਇਤਾ ਮੁਹਈਆ ਕਰਵਾਉਣ ਲਈ ਪ੍ਰਵਾਨਗੀ ਪੱਤਰ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵੰਡੇ ਗਏ।ਇਸ ਮੌਕੇ ਵਿਧਾਇਕ ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ-ਭਲਾਈ ਯੋਜਨਾਵਾਂ ਦਾ ਮੁੱਖ ਉਦੇਸ਼ ਆਮ ਜਨਤਾ, ਖਾਸ ਕਰਕੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੀ ਜੀਵਨ ਸਥਿਤੀ ਵਿੱਚ ਸੁਧਾਰ ਲਿਆਉਣਾ ਹੈ। 

ਉਨ੍ਹਾਂ ਕਿਹਾ ਕਿ ਕੱਚੀਆਂ ਛੱਤਾਂ ਨੂੰ ਪੱਕੀਆਂ ਬਣਾਉਣ ਲਈ ਦਿੱਤੀ ਜਾ ਰਹੀ ਇਹ ਮਦਦ ਰਾਸ਼ੀ ਲਾਭਪਾਤਰੀਆਂ ਲਈ ਵੱਡੀ ਰਾਹਤ ਸਾਬਤ ਹੋਵੇਗੀ।ਉਨ੍ਹਾਂ ਅੱਗੇ ਕਿਹਾ ਕਿ ਇਸ ਯੋਜਨਾ ਨਾਲ ਨਾ ਸਿਰਫ਼ ਲੋਕਾਂ ਨੂੰ ਸੁਰੱਖਿਅਤ ਰਹਿਣ ਲਈ ਮਜ਼ਬੂਤ ਛੱਤਾਂ ਪ੍ਰਾਪਤ ਹੋਣਗੀਆਂ, ਸਗੋਂ ਉਨ੍ਹਾਂ ਦੀ ਜੀਵਨ ਗੁਣਵੱਤਾ ਵਿੱਚ ਵੀ ਮਹੱਤਵਪੂਰਨ ਸੁਧਾਰ ਆਵੇਗਾ।ਲਾਭਪਾਤਰੀਆਂ ਨੇ ਇਸ ਮੌਕੇ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਸਹਾਇਤਾ ਨਾਲ ਉਹ ਆਪਣੇ ਘਰਾਂ ਨੂੰ ਪੱਕਾ ਅਤੇ ਸੁਰੱਖਿਅਤ ਬਣਾਉਣ ਵਿੱਚ ਸਮਰੱਥ ਹੋਣਗੇ।ਜ਼ਿਕਰਯੋਗ ਹੈ ਕਿ ਇਹ ਗ੍ਰਾਂਟ ਲਾਭਪਾਤਰੀਆਂ ਨੂੰ ਪੜਾਅਵਾਰ ਢੰਗ ਨਾਲ ਉਸਾਰੀ ਸ਼ੁਰੂ ਕਰਨ ਤੋਂ ਲੈ ਕੇ, ਮੁਕੰਮਲ ਕਰਨ ਤੱਕ ਵੱਖ ਵੱਖ ਕਿਸ਼ਤਾਂ ਵਿੱਚ ਮਿਲੇਗੀ।

 

Tags: Kuljit Singh Randhawa , AAP Punjab , Lalru

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD