Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ

ਵੋਟਰ ਸੂਚੀਆਂ ਦੀ ਮੈਪਿੰਗ ਤੇਜ਼ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਹਦਾਇਤਾਂ

Komal Mittal, DC Mohali, Deputy Commissioner Mohali, SAS Nagar, SAS Nagar Mohali, Mohali, Sahibzada Ajit Singh Nagar

Gurpreet Singh

Gurpreet Singh

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 10 Apr 2026

Last updated on: Apr 11, 2026, 12:08 IST

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ੍ਰੀਮਤੀ ਕੋਮਲ ਮਿੱਤਲ ਵੱਲੋਂ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਸਾਲ 2003 ਦੌਰਾਨ ਹੋਈ ਸਪੈਸ਼ਲ ਰਵੀਜਨ ਤੋਂ ਬਾਅਦ ਤਿਆਰ ਹੋਈ ਫਾਇਨਲ ਵੋਟਰ ਸੂਚੀ 2003 ਦਾ ਸਾਲ 2025 ਦੀ ਵੋਟਰ ਸੂਚੀ ਨਾਲ ਮਿਲਾਨ (ਮੈਪਿੰਗ) ਸਬੰਧੀ ਪ੍ਰਗਤੀ ਜਾਨਣ ਲਈ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ , ਮੋਹਾਲੀ ਵੱਲੋਂ ਈ.ਆਰ.ਓਜ਼ ਨੂੰ ਮੈਪਿੰਗ ਦੀ ਪ੍ਰਤੀਸ਼ਤਤਾ ਵਧਾਉਣ ਲਈ ਹਦਾਇਤ ਕੀਤੀ ਗਈ।

ਉਨ੍ਹਾਂ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਆਪਣੇ ਏਰੀਆ ਨਾਲ ਸਬੰਧਤ ਬੀ.ਐਲ.ਓਜ਼ ਨੂੰ ਆਪਣੀ ਵੋਟ ਸਬੰਧੀ ਡਾਟਾ ਦੇਣ ਲਈ ਪੂਰਾ ਸਹਿਯੋਗ ਕੀਤਾ ਜਾਵੇ ਤਾਂ ਜੋ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾ ਸਕੇ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਭਾਰਤ ਦੇ ਚੋਣ ਕਮਿਸ਼ਨ ਦੇ ਟੋਲ ਫਰੀ ਨੰ.1950 ਤੇ ਸੰਪਰਕ ਕੀਤਾ ਜਾ ਸਕਦਾ ਹੈ।

 

Tags: Komal Mittal , DC Mohali , Deputy Commissioner Mohali , SAS Nagar , SAS Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD