Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਾਰੀ ਸ਼ਕਤੀ ਵੰਦਨ ਐਕਟ 'ਤੇ ਹਰਿਆਣਾ ਵਿੱਚ ਚਲੇਗੀ ਜਾਗਰੂਕਤਾ ਮੁਹਿੰਮ

ਸੂਬੇਭਰ ਵਿੱਚ ਹੋਣਗੀਆਂ ਪੈਦਲ ਯਾਤਰਾਵਾਂ, ਰੈਲਿਆਂ ਅਤੇ ਨੁੱਕੜ ਨਾਟਕ

Anurag Rastogi, Chief Secretary Haryana, Haryana

Web Admin

Web Admin

5 Dariya News

ਚੰਡੀਗੜ੍ਹ , 13 Apr 2026

Last updated on: Apr 14, 2026, 10:59 IST

ਹਰਿਆਣਾ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਅੱਜ ਨਾਰੀ ਸ਼ਕਤੀ ਵੰਦਨ ਐਕਟ 'ਤੇ 20 ਅਪ੍ਰੈਲ 2026 ਤੱਕ ਚਲਾਏ ਜਾਣ ਵਾਲੇ ਰਾਜਵਿਆਪੀ ਜਾਗਰੂਕਤਾ ਮੁਹਿੰਮ ਦੀ ਤਿਆਰਿਆਂ ਲਈ ਸਮੀਖਿਆ ਮੀਟਿੰਗ ਦੀ ਅਗਵਾਈ ਕੀਤੀ। ਇਸ ਮੁਹਿੰਮ ਤਹਿਤ ਸੂਬੇਭਰ ਵਿੱਚ ਜਨ-ਜਾਗਰੂਕਤਾ ਅਤੇ ਸਹਿਭਾਗਿਤਾ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ।ਮੀਟਿੰਗ ਦੌਰਾਨ ਐਕਟ ਬਾਰੇ ਵਿਆਪਕ ਜਾਗਰੂਕਤਾ ਫਲਾਉਣ ਅਤੇ ਵਿਸ਼ੇਸ਼ ਰੂਪ ਨਾਲ ਮਹਿਲਾਵਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਕਰਨ ਲਈ ਵਿਸਥਾਰ ਪ੍ਰੋਗਰਾਮ ਦੀ ਰੂਪਰੇਖਾ ਪੇਸ਼ ਕੀਤੀ ਗਈ। 

ਮੁਹਿੰਮ ਤਹਿਤ ਪ੍ਰੈਸ ਕਾਂਫ੍ਰੈਂਸ, ਟਾਉਨ ਹਾਲ ਮੀਟਿੰਗਾਂ, ਮਹਿਲਾ ਸੰਮੋਲਨ, ਪੈਦਲਯਾਤਰਾਵਾਂ, ਬਾਇਕ ਅਤੇ ਸਕੂਟੀ ਰੈਲਿਆਂ ਅਤੇ ਸਾਂਸਕ੍ਰਿਤਿਕ ਅਤੇ ਸਮਾਜਿਕ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ।ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਨੇ ਮੁਹਿੰਮ ਦੇ ਸਫਲ ਲਾਗੂਕਰਨ ਲਈ ਸਾਰੇ ਵਿਭਾਗਾਂ ਵਿੱਚਕਾਰ ਤਾਲਮੇਲ ਯਤਨ, ਪ੍ਰਭਾਵੀ ਜਨ ਸੰਪਰਕ ਅਤੇ ਵਿਆਪਕ ਭਾਗੀਦਾਰੀ ਯਕੀਨੀ ਕਰਨ ਅਤੇ ਸੂਬੇਭਰ ਵਿੱਚ ਜਨ-ਜਾਗਰੂਕਤਾ ਵਧਾਉਣ ਵਿੱਚ ਮਹਤੱਵਪੂਰਨ ਵਧਾਉਣ ਵਿੱਚ ਮਹਤੱਵਪੂਰਨ ਭੂਮਿਕਾ ਨਿਭਾਵੇਗੀ।

ਪ੍ਰੋਗਰਾਮ ਅਨੁਸਾਰ ਪ੍ਰਮੁੱਖ ਮੀਡੀਆ ਕੇਂਦਰਾਂ 'ਤੇ ਪ੍ਰੈਸ ਕਾਂਫੈਂ੍ਰਸ ਆਯੋਜਿਤ ਕੀਤੀ ਜਾ ਰਹੀ ਹੈ, ਜਦੋਂ ਕਿ 12 ਤੋਂ 15 ਅਪ੍ਰੈਲ ਤੱਕ ਪ੍ਰਮੁੱਖ ਸਥਾਨਾਂ 'ਤੇ ਟਾਉਨ ਹਾਲ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਇਨ੍ਹਾਂ ਵਿੱਚ ਮਹਿਲਾ ਨੇਤਾਵਾਂ ਅਤੇ ਸਮਾਜਿਕ ਸੰਗਠਨਾਂ ਦੇ ਪ੍ਰਤੀਨਿਧੀਆਂ ਦੀ ਭਾਗੀਦਾਰੀ ਯਕੀਨੀ ਕੀਤੀ ਜਾਵੇਗੀ।11 ਤੋਂ 16 ਅਪ੍ਰੈਲ ਵਿੱਚਕਾਰ ਮਹਿਲਾ ਸੰਮੇਲਨ ਆਯੋਜਿਤ ਕੀਤੇ ਜਾ ਰਹੇ ਹਨ ਜਿਨ੍ਹਾਂ ਵਿੱਚ ਮਹਿਲਾ ਵੱਕਤਾਵਾਂ ਦੀ ਭਾਗੀਦਾਰੀ ਅਤੇ ਗਰੁਪ ਪੱਧਰ 'ਤੇ ਸੰਵਾਦ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। 

ਇਸ ਦੇ ਇਲਾਵਾ, 15 ਅਤੇ 16 ਅਪ੍ਰੈਲ ਨੂੰ ਹਰੇਕ ਸੰਸਦੀ ਖੇਤਰ ਵਿੱਚ ਨਾਰੀ ਸ਼ਕਤੀ ਪੈਦਲਯਾਤਰਾਵਾਂ ਆਯੋਜਿਤ ਕੀਤੀ ਜਾਣਗੀਆਂ ਜਿਨ੍ਹਾਂ ਵਿੱਚ ਵਿਦਿਆਰਥੀਆਂ, ਸਵੈ ਸਹਾਇਤਾ ਸਮੂਹਾਂ, ਐਨਸੀਸੀ ਅਤੇ ਐਨਐਸਐਸ ਸਵੈ ਸੇਵਕਾਂ ਦੀ ਭਾਗੀਦਾਰੀ ਯਕੀਨੀ ਕੀਤੀ ਜਾਵੇਗੀ।ਮਹਿਲਾ ਸਸ਼ਕਤੀਕਰਨ ਦਾ ਸੰਦੇਸ਼ ਜਨ-ਜਨ ਤੱਕ ਪਹੁੰਚਾਉਣ ਦੇ ਉਦੇਸ਼ ਨਾਲ 13 ਤੋਂ 16 ਅਪ੍ਰੈਲ ਵਿੱਚਕਾਰ ਪ੍ਰਮੁੱਖ ਸਥਾਨਾਂ 'ਤੇ ਮਹਿਲਾਵਾਂ ਦੀ ਵਿਸ਼ੇਸ਼ ਭਾਗੀਦਾਰੀ ਨਾਲ ਬਾਇਕ ਅਤੇ ਸਕੂਟੀ ਰੈਲਿਆਂ ਆਯੋਜਿਤ ਕੀਤੀ ਜਾਣਗੀਆਂ।

ਮੁਹਿੰਮ ਦੌਰਾਨ ਸੋਸ਼ਲ ਮੀਡੀਆ ਅਤੇ ਡਿਜਿਟਲ ਪਲੇਟਫਾਰਮ ਦਾ ਵੀ ਵਿਆਪਕ ਉਪਯੋਗ ਕੀਤਾ ਜਾਵੇਗਾ। ਮਹਿਲਾ ਵਿਚਾਰਕਾਂ ਵੱਲੋਂ ਲੇਖ ਅਤੇ ਵਿਚਾਰ ਪ੍ਰਕਾਸਿਤ ਕੀਤੇ ਜਾਣਗੇ ਜਦੋਂ ਕਿ ਵੀਡੀਓ, ਪਾਡਕਾਸਟ ਅਤੇ ਆਨਲਾਇਨ ਮੁਹਿੰਮ ਰਾਹੀਂ ਵਿਆਪਕ ਜਨ ਸੰਪਰਕ ਯਕੀਨੀ ਕੀਤਾ ਜਾਵੇਗਾ।ਜਮੀਨੀ ਪੱਧਰ 'ਤੇ ਜਾਗਰੂਕਤਾ ਵਧਾਉਣ ਲਈ ਨੁਕੱੜ ਨਾਟਕ, ਲੋਕ ਸਭਿਆਚਾਰਕ ਪ੍ਰੋਗਰਾਮ ਅਤੇ ਕਲਾ ਅਧਾਰਿਤ ਗਤੀਵਿਧੀਆਂ ਵੀ ਆਯੋਜਿਤ ਕੀਤੀ ਜਾਣਗੀਆਂ। ਪ੍ਰਮੁੱਖ ਸਥਾਨਾਂ 'ਤੇ ਨਾਰੀ ਸ਼ਕਤੀ ਵਾਲ ਸਥਾਪਿਤ ਕੀਤੇ ਜਾਣਗੇ, ਜਿੱਥੇ ਮਹਿਲਾਵਾਂ ਆਪਣੇ ਵਿਚਾਰ ਸਾਂਝਾ ਕਰ ਸਕਣਗੀਆਂ।

ਮੀਟਿੰਗ ਵਿੱਚ ਦੱਸਿਆ ਕਿ ਨਗਰ ਨਿਗਮਾਂ, ਨਗਰ ਪਰਿਸ਼ਦਾਂ ਅਤੇ ਪੰਚਾਇਤੀ ਰਾਜ ਸੰਸਥਾਨਾਂ ਵੱਲੋਂ ਐਕਟ ਦੇ ਸਮਰਥਨ ਵਿੱਚ ਪ੍ਰਸਤਾਵ ਪਾਸ ਕੀਤੇ ਜਾਣਗੇ, ਜਿਨ੍ਹਾਂ ਨੂੰ  ਅੱਗੇ ਸਬੰਧਿਤ ਅਥਾਰਿਟੀ ਨੂੰ ਭੇਜਿਆ ਜਾਵੇਗਾ। ਮੀਟਿੰਗ ਵਿੱਚ ਹਰਿਆਣਾ ਰਾਜ ਮਹਿਲਾ ਕਮੀਸ਼ਨ ਦੀ ਚੇਅਰਮੈਨ ਸ੍ਰੀਮਤੀ ਰੇਨੂ ਭਾਟਿਆ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੂਣ ਕੁਮਾਰ ਗੁਪਤਾ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਕਮੀਸ਼ਨਰ ਅਤੇ ਸਕੱਤਰ ਸ੍ਰੀ ਸ਼ੇਖਰ ਵਿਦਿਆਰਥੀ, ਨਿਦੇਸ਼ਕ ਡਾ. ਪ੍ਰਿਯੰਕਾ ਸੋਨੀ, ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੀ ਵਧੀਕ ਨਿਦੇਸ਼ਕ ( ਪ੍ਰਸ਼ਾਸਨ ) ਸ੍ਰੀਮਤੀ ਵਰਸ਼ਾ ਖਾਂਗਵਾਲ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜ਼ੂਦ ਰਹੇ।

 

Tags: Anurag Rastogi , Chief Secretary Haryana , Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD