Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਕੋਟਕਪੂਰਾ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ

Jasvir Singh Garhi, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਕੋਟਕਪੂਰਾ , 14 Apr 2026

Last updated on: Apr 15, 2026, 12:14 IST

ਕੋਟਕਪੂਰਾ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ ।ਇਸ ਮੌਕੇ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ, ਮਾਰਕੀਟ ਕਮੇਟੀ ਕੋਟਕਪੂਰਾ ਦੇ ਚੇਅਰਮੈਨ ਗੁਰਮੀਤ ਸਿੰਘ ਆਰੇ ਵਾਲੇ, ਮਨਪ੍ਰੀਤ ਸਿੰਘ ਮਣੀ ਧਾਲੀਵਾਲ ਅਤੇ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਉਮੇਸ਼ ਕੁਮਾਰ ਗਰਗ ਵੱਲੋਂ ਕਿਸਾਨ ਜਗਸੀਰ ਸਿੰਘ ਪੁੱਤਰ ਜਗਰੂਪ ਸਿੰਘ ਵਾਸੀ ਢਿੱਲਵਾਂ ਕਲਾਂ ਦਾ ਮੂੰਹ ਮਿੱਠਾ ਕਰਵਾ ਕੇ ਕਣਕ ਖਰੀਦ ਦੇ ਆਗਾਜ਼ ਅਤੇ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ।

ਇਸ ਮੌਕੇ ਹਾਜ਼ਰ ਅਧਿਕਾਰੀਆਂ ਅਤੇ ਆਗੂਆਂ ਨੇ ਦੱਸਿਆ ਕਿ ਸ. ਭਗਵੰਤ ਮਾਨ ਅਤੇ ਸਪੀਕਰ ਸ. ਸੰਧਵਾਂ ਦੀ ਰਹਿਨੁਮਾਈ ਹੇਠ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਣਕ ਦਾ ਦਾਣਾ-ਦਾਣਾ ਖਰੀਦਿਆ ਜਾਵੇ। ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਮੰਡੀਆਂ ਵਿੱਚ ਬਾਰਦਾਨੇ, ਲਿਫਟਿੰਗ ਅਤੇ ਟਰਾਂਸਪੋਰਟ ਦੇ ਪੂਰੇ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ। ਨਾਲ ਹੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਬਣਾਉਣ ਲਈ ਸੰਬੰਧਤ ਵਿਭਾਗਾਂ ਨੂੰ ਲੋੜੀਂਦੇ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।

ਉਨ੍ਹਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਖਰੀਦ ਪ੍ਰਕਿਰਿਆ ਦੌਰਾਨ ਕਿਸੇ ਵੀ ਕਿਸਮ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਇਸ ਮੌਕੇ ਨਾਇਬ ਤਹਿਸੀਲਦਾਰ ਗੁਰਚਰਨ ਸਿੰਘ, ਏ.ਐੱਫ.ਐਸ.ਓ. ਅਮਨਦੀਪ ਗਰੋਵਰ, ਮਾਰਕੀਟ ਕਮੇਟੀ ਸੈਕਟਰੀ ਯੁਗਵੀਰ ਕੁਮਾਰ, ਸੰਗਤ ਸਿੰਘ ਮੱਕੜ, ਸੰਜੇ ਮਿੱਤਲ, ਮਲੇਰ ਸਿੰਘ, ਰਜਿੰਦਰ ਸਿੰਘ (ਵੇਅਰਹਾਊਸ), ਮਾਰਕਫੈੱਡ ਮੈਨੇਜਰ ਨਵਰੀਤ ਸਿੰਘ, ਸਿਮਰਜੀਤ ਸਿੰਘ ਮੱਕੜ, ਅਮਿਤੋਜ ਵਰਮਾ, ਸੁਰਿੰਦਰ ਸਿੰਘ ਤੋਂ ਇਲਾਵਾ ਮਹਿੰਦਰਪਾਲ ਸਿੰਘ ਲੱਕੀ, ਵਿੱਕੀ ਕਟਾਰੀਆ, ਨਿਰਮਲ ਬਾਂਸਲ, ਨਿਖਿਲ ਅਗਰਵਾਲ, ਪ੍ਰਵੀਨ ਗਰਗ, ਸੰਜੀਵ ਬਾਂਸਲ, ਬ੍ਰਹਮ ਪ੍ਰਕਾਸ਼ ਅਤੇ ਰਮੇਸ਼ ਗਾਬਾ ਆਦਿ ਵੀ ਮੌਜੂਦ ਸਨ।

 

Tags: Jasvir Singh Garhi , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD