Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦੀਪਸ਼ਿਖਾ ਸ਼ਰਮਾ ਵੱਲੋਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

Deepshikha Sharma, DC Ferozepur, Deputy Commissioner Ferozepur, Ferozepur

Gurpreet Singh

Gurpreet Singh

5 Dariya News

ਫ਼ਿਰੋਜ਼ਪੁਰ , 16 Apr 2026

Last updated on: Apr 16, 2026, 15:31 IST

ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਜ਼ਿਲ੍ਹੇ ਅਧੀਨ ਪੈਂਦੀਆਂ ਅਨਾਜ ਮੰਡੀਆਂ ਝੋਕ ਹਰੀਹਰ ਅਤੇ ਚੂਹੜ ਖਿਲਚੀਆਂ ਦਾ ਦੌਰਾ ਕਰਕੇ ਕਣਕ ਦੀ ਸਰਕਾਰੀ ਖਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੰਡੀ ਵਿਚ ਪਹੁੰਚ ਰਹੀ ਕਣਕ ਦੀ ਆਮਦ, ਖਰੀਦ ਪ੍ਰਕਿਰਿਆ, ਲਿਫਟਿੰਗ ਅਤੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਲਈ ਕੀਤੇ ਗਏ ਬੁਨਿਆਦੀ ਪ੍ਰਬੰਧਾਂ ਜਿਵੇਂ ਕਿ ਪੀਣ ਵਾਲਾ ਪਾਣੀ, ਸਾਫ਼-ਸਫ਼ਾਈ, ਛਾਂ ਅਤੇ ਸ਼ੌਚਾਲਿਆਂ ਆਦਿ ਦੇ ਪ੍ਰਬੰਧਾਂ ਦੀ ਜਾਂਚ ਕੀਤੀ। 

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਮੁਸ਼ਕਲ ਨਾ ਆਵੇ ਅਤੇ ਕਣਕ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਸਮੇਂ ਸਿਰ ਅਤੇ ਸੁਚੱਜੇ ਢੰਗ ਨਾਲ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਆੜ੍ਹਤੀਆਂ ਅਤੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। 

ਉਨ੍ਹਾਂ ਭਰੋਸਾ ਦਿਵਾਇਆ ਕਿ ਕਿਸਾਨਾਂ ਦੀ ਕਣਕ ਦੀ ਖਰੀਦ ਬਿਨਾਂ ਕਿਸੇ ਦੇਰੀ ਤੋਂ ਕੀਤੀ ਜਾਵੇਗੀ ਅਤੇ ਮੰਡੀਆਂ ਵਿੱਚ ਸੁਚਾਰੂ ਪ੍ਰਬੰਧ ਯਕੀਨੀ ਬਣਾਏ ਜਾਣਗੇ। ਇਸ ਮੌਕੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

 

Tags: Deepshikha Sharma , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD