Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ

Crime News Punjab, Punjab Police, Police, Crime News, Mohali Police, Kharar, Kharar News, News of Kharar, Kharar Updates

5 Dariya News

5 Dariya News

5 Dariya News

ਖਰੜ , 16 Apr 2026

Last updated on: Apr 16, 2026, 15:36 IST

ਜ਼ਿਲ੍ਹਾ ਐੱਸ ਏ ਐੱਸ ਨਗਰ ਪੁਲਿਸ ਦੇ ਸੀ.ਆਈ.ਏ. ਸਟਾਫ ਦੀ ਟੀਮ ਵੱਲੋਂ 01 ਦੋਸ਼ੀ ਨੂੰ ਗ੍ਰਿਫਤਾਰ ਕਰਕੇ, ਉਸ ਪਾਸੋਂ 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ ਕੀਤੇ ਗੇ ਹਨ। ਜ਼ਿਲ੍ਹਾ ਪੁਲਿਸ ਮੁਖੀ ਹਰਮਨਦੀਪ ਸਿੰਘ ਹਾਂਸ ਅਨੁਸਾਰ ਮਿਤੀ 15-04-2026 ਨੂੰ ਸੀ.ਆਈ.ਏ. ਸਟਾਫ ਦੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਐਰੋ ਹੋਮਜ਼-2 ਪਿੰਡ ਜੰਡਪੁਰ ਪੁੱਜੀ ਤਾਂ ਫਲੈਟ ਨੰ: 215 ਪਾਸ ਐਰੋ ਹੋਮਜ-2 ਦੇ ਬਾਹਰ ਇੱਕ ਸ਼ੱਕੀ ਗੱਡੀ ਨੰ: CH01-BM-5576, ਮਾਰਕਾ ਬਲੈਨੋ ਖੜੀ ਦਿਖਾਈ ਦਿੱਤੀ, ਜਿਸ ਵਿੱਚ ਇੱਕ ਮੋਨਾ ਸਖਸ਼ ਸਵਾਰ ਸੀ। 

ਜੋ ਪੁਲਿਸ ਪਾਰਟੀ ਵੱਲੋਂ ਸ਼ੱਕ ਦੀ ਬਿਨ੍ਹਾਂ ਤੇ ਗੱਡੀ ਨੂੰ ਚੈੱਕ ਕੀਤਾ ਤਾਂ ਗੱਡੀ ਦੇ ਡੈਸ਼ਬੋਰਡ ਵਿੱਚੋਂ ਇੱਕ ਮੋਮੀ ਲਿਫਾਫਾ ਵਿੱਚੋਂ 20 ਗ੍ਰਾਮ ਹੈਰੋਇਨ ਅਤੇ ਇੱਕ ਡਿਜੀਟਲ ਕੰਡਾ ਬ੍ਰਾਮਦ ਹੋਇਆ। ਗੱਡੀ ਦੀ ਡਰਾਈਵਰ ਸੀਟ ਦੇ ਥੱਲੋ ਤੋਂ ਇੱਕ ਕਾਲ਼ੇ ਲਿਫਾਫੇ ਵਿੱਚੋਂ ਇੱਕ ਦੇਸੀ ਪਿਸਤੌਲ .315 ਬੋਰ ਅਤੇ 02 ਜਿੰਦਾ ਰੌਂਦ .315 ਬੋਰ ਬ੍ਰਾਮਦ ਹੋਏ। 

ਜਿਸ ਤੇ ਦੋਸ਼ੀ ਵਿਰੁੱਧ ਮੁਕੱਦਮਾ ਨੰ: 146 ਮਿਤੀ 15-04-2026 ਅ/ਧ 21-61-85 NDPS Act ਅਤੇ 25-54-59 Arms Act ਥਾਣਾ ਸਦਰ ਖਰੜ੍ਹ ਦਰਜ ਰਜਿਸਟਰ ਕਰਕੇ, ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ।

ਪੁੱਛਗਿੱਛ ਦੋਸ਼ੀ :

ਦੋਸ਼ੀ ਅਮਨਪ੍ਰੀਤ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਪਿੰਡ ਦਾਊਂ, ਥਾਣਾ ਬਲੌਂਗੀ, ਜਿਲਾ ਐਸ.ਏ.ਐਸ. ਨਗਰ ਹਾਲ ਵਾਸੀ ਫਲੈਟ ਨੰ: 215 ਐਰੋ ਹੋਮਜ-2 ਗਰਾਊਂਡ ਫਲੋਰ ਪਿੰਡ ਜੰਡਪੁਰ ਥਾਣਾ ਸਦਰ ਖਰੜ, ਜਿਲਾ ਐਸ.ਏ.ਐਸ. ਨਗਰ। ਜਿਸਦੀ ਉਮਰ ਕ੍ਰੀਬ 26 ਸਾਲ ਹੈ, ਜੋ 12 ਕਲਾਸਾਂ ਪਾਸ ਹੈ ਅਤੇ ਅਨ-ਮੈਰਿਡ ਹੈ। ਦੋਸ਼ੀ ਦੇ ਵਿਰੁੱਧ ਪਹਿਲਾਂ ਕੋਈ ਮੁਕੱਦਮਾ ਦਰਜ ਨਹੀਂ ਹੈ।

ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਦੋਸ਼ੀ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਦੇਸੀ ਪਿਸਤੌਲ ਕਿੱਥੋਂ ਅਤੇ ਕਿਸ ਮਕਸਦ ਲਈ ਲੈ ਕੇ ਆਇਆ ਸੀ ਅਤੇ ਹੈਰੋਇਨ ਕਿੱਥੋਂ ਲੈ ਕੇ, ਕਿੱਥੇ-ਕਿੱਥੇ ਸਪਲਾਈ ਕਰਦਾ ਹੈ। ਦੋਸ਼ੀ ਨਾਲ਼ ਇਸ ਧੰਦੇ ਵਿੱਚ ਜੁੜੇ ਇਸਦੇ ਸਾਥੀ ਦੋਸ਼ੀਆਂ ਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।

 

Tags: Crime News Punjab , Punjab Police , Police , Crime News , Mohali Police , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD