Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੀਐਫਐਮਐਸ 'ਤੇ ਪੌਂਡਿੰਗ ਫਾਇਲਾਂ ਦਾ 15 ਦਿਨਾਂ ਵਿੱਚ ਨਿਪਟਾਰਾ ਕਰਨਾ ਯਕੀਨੀ : ਨਾਇਬ ਸਿੰਘ ਸੈਣੀ

ਐਚਆਰਐਮਐਸ 2.0 ਦੀ ਪ੍ਰਗਤੀ, ਈ-ਆਫਿਸ ਦੇ ਉਪਯੋਗ ਅਤੇ ਜਵਾਬਦੇਈ ਤੈਅ ਹੋਵੇ-ਮੁੱਖ ਮੰਤਰੀ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Anurag Rastogi

5 Dariya News

5 Dariya News

5 Dariya News

ਚੰਡੀਗੜ੍ਹ , 16 Apr 2026

Last updated on: Apr 17, 2026, 12:19 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ  ਅਧਿਕਾਰਿਆਂ ਨੂੰ ਨਿਰਦੇਸ਼ ਦਿੱਤੇ ਕਿ ਸੀਐਫਐਮਐਸ 'ਤੇ ਪੌਂਡਿੰਗ ਫਾਇਲਾਂ ਦਾ ਜਲਦ ਨਿਪਟਾਰਾ ਯਕੀਨੀ ਕੀਤਾ ਜਾਵੇ। ਕਿਸੇ ਵੀ ਤਰ੍ਹਾਂ ਦੀ ਦੇਰੀ ਪ੍ਰਸ਼ਾਸਨਿਕ ਕੰਮਾਂ ਨੂੰ ਪ੍ਰਭਾਵਿਤ ਕਰਦੀ ਹੈ, ਇਸ ਲਈ ਫਾਇਲਾਂ ਨੂੰ ਸਮੇਬੱਧ ਢੰਗ ਨਾਲ ਨਿਪਟਾਉਣਾ ਸਭ ਤੋਂ ਵੱਧ ਪ੍ਰਾਥਮਿਕਤਾ ਹੋਣੀ ਚਾਹੀਦੀ ਹੈ। ਪੈਂਡਿੰਗ ਫਾਇਲਾਂ ਦਾ ਨਿਪਟਾਰਾ ਵੱਧ ਤੋਂ ਵੱਧ 15 ਦਿਨਾਂ ਅੰਦਰ ਪੋਰਟਲ ਰਾਹੀਂ ਕੀਤਾ ਜਾਵੇ।

ਮੁੱਖ ਮੰੰਤਰੀ ਅੱਜ ਇੱਥੇ ਸਿਵਲ ਸਕੱਤਰੇਤ ਵਿੱਚ ਹਯੂਮੈਨ ਰਿਸੋਰਸ ਮਾਡਯੂਲ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਰੇ ਵਿਭਾਗ ਆਪਣੇ-ਆਪਣੇ ਪੱਧਰ 'ਤੇ ਸੀਐਫਐਮਐਸ ਵਿੱਚ ਪੌਂਡਿੰਗ ਮਾਮਲਿਆਂ ਦੀ ਵਿਸਥਾਰ ਸਮੀਖਿਆ ਕਰਨ ਅਤੇ ਸਬੰਧਿਤ ਅਧਿਕਾਰਿਆਂ ਦੀ ਜਵਾਬਦੇਈ ਤੈਅ ਕਰਨ।

ਉਨ੍ਹਾਂ ਨੇ ਕਿਹਾ ਕਿ ਪੋਰਟਲ 'ਤੇ ਫਾਇਲਾਂ ਨੂੰ ਸਮੇ-ਸਮੇ 'ਤੇ ਅਪਡੇਟ ਕਰਨਾ ਵੀ ਉਨ੍ਹਾਂ ਹੀ ਜਰੂਰੀ ਹੈ, ਤਾਂ ਜੋ ਕੰਮਾਂ ਦੀ ਪਾਰਦਰਸ਼ਿਤਾ ਬਣੀ ਰਵੇ। ਉਨ੍ਹਾਂ ਨੇ ਕਿਹਾ ਕਿ ਈ-ਆਫਿਸ ਦੇ ਪੂਰੀ ਤਰ੍ਹਾਂ ਲਾਗੂਕਰਨ ਨਾਲ ਨਾ ਸਿਰਫ ਕੰਮਾਂ ਵਿੱਚ ਤੇਜੀ ਆਵੇਗੀ, ਸਗੋਂ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਵਿੱਚ ਪਾਰਦਰਸ਼ਿਤਾ ਅਤੇ ਕੁਸ਼ਲਤਾ ਵੀ ਵਧੇਗੀ। 

ਉਨ੍ਹਾਂ ਨੇ ਅਧਿਕਾਰਿਆਂ ਨੂੰ ਨਿਰਦੇਸ਼ ਦਿੱਤੇ ਕਿ ਹਰ ਮਹੀਨੇ ਇਸ ਦੀ ਨਿਮਤ ਸਮੀਖਿਆ ਕੀਤੀ ਜਾਵੇ ਅਤੇ ਉਹ ਆਪ ਵੀ ਇਸ ਦੀ ਮਾਨਿਟਰਿੰਗ ਕਰਨਗੇ। ਮੁੱਖ ਮੰਤਰੀ ਨੇ ਐਚਆਰਐਮਐਸ ਤਹਿਤ ਮੌਜ਼ੂਦ ਸਾਰੇ 18 ਮਾਡਯੂਲਸ ਨੂੰ ਵਿਭਾਗਵਾਰ ਅਪਨਾਉਣ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਇਸ ਨਾਲ ਮਨੁੱਖੀ ਸਰੋਤ ਪ੍ਰਬੰਧਨ ਵਿੱਚ ਇੱਕਰੂਪਤਾ ਅਤੇ ਸੁਗਮਤਾ ਆਵੇਗੀ।

ਉਨ੍ਹਾਂ ਨੇ ਐਚਆਰਐਮਐਸ 2.0 ਦੇ ਵਿਕਾਸ ਦੀ ਪ੍ਰਗਤੀ, ਸਬੰਧਿਤ ਐਕਟ ਦੀ ਨੋਟੀਫਿਕੇਸ਼ਨ ਦੀ ਸਥਿਤੀ ਅਤੇ ਇਸ ਦੇ ਲਾਗੂਕਰਨ ਦੀ ਸਮੇ-ਸੀਮਾ ਦੀ ਵੀ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਧਿਕਾਰਿਆਂ ਨੂੰ ਨਿਰਦੇਸ਼ ਦਿੱਤੇ ਕਿ ਐਕਟ ਤਹਿਤ ਅਨੁਪਾਲਨਾ ਦੀ ਸਥਿਤੀ ਦਾ ਨਿਮਤ ਮੁਲਾਂਕਨ ਕੀਤਾ ਜਾਵੇ ਅਤੇ ਪੈਡਿੰਗ ਕੰਮਾਂ ਦੀ ਪਛਾਣ ਕਰ ਉਨ੍ਹਾਂ ਨੂੰ ਜਲਦ ਪੂਰਾ ਕੀਤਾ ਜਾਵੇ।

ਉਨ੍ਹਾਂ ਨੇ ਕਿਹਾ ਕਿ ਚੰਗਾਂ ਕੰਮ ਕਰਨ ਵਾਲੇ ਅਧਿਕਾਰਿਆਂ ਅਤੇ ਕਰਮਚਾਰਿਆਂ ਨੂੰ ਪ੍ਰੋਤਸਾਹਿਤ ਕੀਤਾ ਜਾਵੇ, ਜਦੋਂ ਕਿ ਲਾਪਰਵਾਈ ਬਰਤਨ ਵਾਲਿਆਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਫਾਇਲਾਂ ਦਾ ਸਮੇ ਸਿਰ ਨਿਪਟਾਰਾ ਯਕੀਨੀ ਕਰਨਾ ਜਰੂਰੀ ਹੈ ਤਾਂ ਜੋ ਸੂਬੇ ਦੇ ਵਿਕਾਸ ਕੰਮ ਬਿਨਾ ਰੁਕਾਵਟ ਨਾਲ ਚਲਦੇ ਰਹਿਣ ਅਤੇ ਜਨਤਾ ਨੂੰ ਬੇਹਤਰ ਸੇਵਾਵਾਂ ਮਿਲਦੀ ਰਵੇ।

ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਟ੍ਰੇਜਰੀ ਐਂਡ ਅਕਾਉਂਟਸ ਦੇ ਡਾਇਰੇਕਟਰ ਜਨਰਲ ਸ੍ਰੀ ਸੀਜੀ ਰਜਨੀਕਾਂਥਨ, ਐਚਆਰਡੀ ਦੀ ਡਾਇਰੇਕਟਰ ਸ੍ਰੀਮਤੀ ਮਨਦੀਪ ਕੌਰ, ਸੀਐਮਜੀਜੀਏ ਦੇ ਨਿਦੇਸ਼ਕ ਡਾ. ਯਸ਼ਪਾਲ ਅਤੇ ਹੋਰ ਅਧਿਕਾਰੀ ਮੌਜ਼ੂਦ ਰਹੇ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Anurag Rastogi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD