Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਮੇਂ ਦੇ ਹਾਣ ਦੀ ਸਿੱਖਿਆ ਪ੍ਰਣਾਲੀ ਜ਼ਰੂਰੀ : ਵਿਧਾਇਕ ਬੁੱਧ ਰਾਮ

ਸਰਕਾਰੀ ਸਰਕਾਰੀ ਸੈਕੰਡਰੀ ਸਕੂਲ ਕਿਸ਼ਨਗੜ੍ਹ ਵਿਖੇ 32 ਲੱਖ 86 ਹਜ਼ਾਰ ਦੇ ਵਿਕਾਸ ਕਾਰਜਾਂ ਦਾ ਉਦਘਾਟਨ

Principal Budh Ram, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਬੁਢਲਾਡਾ/ਮਾਨਸਾ , 16 Apr 2026

Last updated on: Apr 17, 2026, 13:19 IST

ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਮੇਂ ਦੇ ਹਾਣ ਦੀ ਸਿੱਖਿਆ ਪ੍ਰਣਾਲੀ ਜ਼ਰੂਰੀ ਹੈ ਤਾਂ ਜੋ ਵਿਦਿਆਰਥੀ ਆਧੁਨਿਕ ਸਿੱਖਿਆ ਨਾਲ ਜੁੜ ਕੇ ਸਮਾਜ ਵਿਚ ਇਕ ਚੰਗਾ ਰੁਤਬਾ ਹਾਸਲ ਕਰ ਸਕਣ। ਇਸ ਦੇ ਲਈ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਉਪਰਾਲੇ ਕਰ ਰਹੀ ਹੈ ਜਿਸ ਕਰਕੇ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰ੍ਹਾਂ ਸਮਾਰਟ ਬਣਾਇਆ ਜਾ ਰਿਹਾ ਹੈ। 

ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਸਰਕਾਰੀ ਸੈਕੰਡਰੀ ਸਕੂਲ ਕਿਸ਼ਨਗੜ੍ਹ ਵਿਖੇ ਆਧੁਨਿਕ 32 ਲੱਖ 86 ਹਜ਼ਾਰ ਰੁਪਏ ਦੀ ਗਰਾਂਟ ਨਾਲ ਹੋਏ ਵੱਖ ਵੱਖ ਕੰਮਾਂ ਦਾ ਉਦਘਾਟਨ ਕਰਦਿਆਂ ਕੀਤਾ। ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਜਿਸ ਦੇਸ਼ ਦੇ ਸਕੂਲ ਅਤੇ ਹਸਪਤਾਲ ਵਧੀਆ ਹੋਣਗੇ ਉਥੋਂ ਦਾ ਸਮਾਜ ਤੰਦਰੁਸਤ ਤੇ ਚੰਗੀਆਂ ਕਦਰਾਂ ਕੀਮਤਾਂ ਵਾਲਾ ਹੋਵੇਗਾ। 

ਇਸ ਸੋਚ ਨੂੰ ਲੈ ਕੇ ਹੀ ਪੰਜਾਬ ਸਰਕਾਰ ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਇਤਿਹਾਸਕ ਉਪਰਾਲੇ ਕਰ ਰਹੀ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੇ ਵੱਧ ਤੋਂ ਵੱਧ ਦਾਖਲੇ ਸਰਕਾਰੀ ਸਕੂਲਾਂ ਵਿਚ ਕਰਵਾਉਣ। ਇਸ ਮੌਕੇ ਸੁਭਾਸ਼ ਨਾਗਪਾਲ ਹਲਕਾ ਸਿੱਖਿਆ ਕੋਆਰਡੀਨੇਟਰ, ਸਕੂਲ ਮੁਖੀ ਕਸ਼ਮੀਰ ਸਿੰਘ, ਹੈਡਮਾਸਟਰ ਮਨਦੀਪ ਸਿੰਘ ਸਰਾਂ, ਇੰਚਾਰਜ ਪ੍ਰਿੰਸੀਪਲ ਪ੍ਰਵੀਨ ਕੁਮਾਰ, ਚਰਨਜੀਤ ਸਿੰਘ, ਸਰਪੰਚ ਬਲਵੀਰ ਕੌਰ ਅਤੇ ਸਮੂਹ ਪੰਚਾਇਤ ਮੈਂਬਰਾਂ ਤੋਂ ਇਲਾਵਾ, ਸਤਨਾਮ ਸਿੰਘ ਚੇਅਰਮੈਨ, ਸਮੂਹ ਕਮੇਟੀ ਮੈਂਬਰ, ਤਰਸੇਮ ਸਿੰਘ, ਬਲਜੀਤ ਸਿੰਘ ਪ੍ਰਧਾਨ ਪਾਲ ਸਿੰਘ ਅਤੇ ਪਿਆਰਾ ਸਿੰਘ ਗੁਰਨੇ ਹਾਜ਼ਰ ਸਨ।

 

Tags: Principal Budh Ram , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD