Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਰਿੰਦਰ ਕੌਰ ਭਰਾਜ ਵੱਲੋਂ ਉਪਲੀ ਰੋਡ ਵਿਖੇ 68.78 ਲੱਖ ਰੁਪਏ ਦੀ ਲਾਗਤ ਨਾਲ ਬਰਮਾਂ 'ਤੇ ਇੰਟਰਲਾਕ ਟਾਈਲਾਂ ਲਾਉਣ ਦੇ ਕੰਮ ਦੀ ਸ਼ੁਰੂਆਤ

1.35 ਕਿਲੋਮੀਟਰ ਲੰਬੇ ਰਸਤੇ 'ਤੇ ਟਾਈਲਾਂ ਲਾਉਣ ਦਾ ਪ੍ਰੋਜੈਕਟ ਲੋਕਾਂ ਨੂੰ ਦੇਵੇਗਾ ਵੱਡੀ ਸਹੂਲਤ

Narinder Kaur Bharaj, Sangrur, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਸੰਗਰੂਰ , 16 Apr 2026

Last updated on: Apr 17, 2026, 14:56 IST

ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਉਪਲੀ ਰੋਡ ਵਿਖੇ ਲਗਭਗ 1.35 ਕਿਲੋਮੀਟਰ ਤਕ 68.78 ਲੱਖ ਰੁਪਏ ਦੀ ਲਾਗਤ ਨਾਲ ਬਰਮਾਂ 'ਤੇ ਇੰਟਰਲਾਕ ਟਾਈਲਾਂ ਲਗਾਉਣ ਦੇ ਮਹੱਤਵਪੂਰਨ ਪ੍ਰੋਜੈਕਟ ਦਾ ਸ਼ੁਭਾਰੰਭ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨੇ ਕੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ। 

ਇਹ ਪ੍ਰੋਜੈਕਟ ਇਲਾਕੇ ਦੇ ਲੋਕਾਂ ਲਈ ਆਵਾਜਾਈ ਨੂੰ ਹੋਰ ਸੌਖਾ ਅਤੇ ਸੁਰੱਖਿਅਤ ਬਣਾਏਗਾ। ਉਨ੍ਹਾਂ ਦੱਸਿਆ ਕਿ ਸੜਕਾਂ ਦੇ ਬਰਮਾਂ 'ਤੇ ਇੰਟਰਲਾਕ ਟਾਈਲਾਂ ਲਗਾਉਣ ਨਾਲ ਨਾ ਸਿਰਫ ਸੜਕ ਦੀ ਮਜ਼ਬੂਤੀ ਵਧੇਗੀ, ਸਗੋਂ ਮਿੱਟੀ ਦੇ ਕਟਾਅ ਤੋਂ ਵੀ ਬਚਾਅ ਹੋਵੇਗਾ ਅਤੇ ਬਰਸਾਤ ਦੇ ਦੌਰਾਨ ਪਾਣੀ ਖੜ੍ਹਾ ਹੋਣ ਦੀ ਸਮੱਸਿਆ ਤੋਂ ਰਾਹਤ ਮਿਲੇਗੀ। ਇਸ ਨਾਲ ਪੈਦਲ ਯਾਤਰੀਆਂ ਨੂੰ ਵੀ ਕਾਫ਼ੀ ਸੁਵਿਧਾ ਪ੍ਰਾਪਤ ਹੋਵੇਗੀ।

ਵਿਧਾਇਕ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਕਾਸ ਕਾਰਜ ਤਰਜੀਹ ਦੇ ਅਧਾਰ 'ਤੇ ਕਰਵਾਏ ਜਾ ਰਹੇ ਹਨ, ਤਾਂ ਜੋ ਹਰ ਇਲਾਕੇ ਵਿੱਚ ਬਰਾਬਰ ਤਰੱਕੀ ਯਕੀਨੀ ਬਣਾਈ ਜਾ ਸਕੇ।

ਉਨ੍ਹਾਂ ਇਹ ਵੀ ਕਿਹਾ ਕਿ ਚੱਲ ਰਹੇ ਵਿਕਾਸ ਕਾਰਜਾਂ ਦੀ ਗੁਣਵੱਤਾ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਸਮੇਂ ਸਿਰ ਕੰਮ ਪੂਰਾ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਮੌਕੇ ਸਥਾਨਕ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਨਿਵਾਸੀਆਂ ਵੱਲੋਂ ਵਿਧਾਇਕ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਇਲਾਕੇ ਦੇ ਵਿਕਾਸ ਲਈ ਲਗਾਤਾਰ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।

 

Tags: Narinder Kaur Bharaj , Sangrur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD