Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਹਰਭਜਨ ਸਿੰਘ ਈ.ਟੀ.ਓ ਨੇ ਮਹਿਤਾ ਮੰਡੀ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜਾ

ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਫਸਲ ਲਿਆਉਣ ਦੀ ਕੀਤੀ ਅਪੀਲ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 16 Apr 2026

Last updated on: Apr 17, 2026, 15:09 IST

ਕੈਬਨਿਟ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ.ਟੀ.ਓ ਨੇ ਮਹਿਤਾ ਮੰਡੀ, ਅੰਮ੍ਰਿਤਸਰ ਪਹੁੰਚ ਕੇ ਕਣਕ ਦੀ ਸਰਕਾਰੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਤੋਂ ਖਰੀਦ ਪ੍ਰਬੰਧਾਂ ਦੀ ਜਾਣਕਾਰੀ ਲਈ ਅਤੇ ਮੰਡੀਆਂ ਵਿੱਚ ਚੱਲ ਰਹੇ ਪ੍ਰਬੰਧਾਂ 'ਤੇ ਸੰਤੁਸ਼ਟੀ ਜ਼ਾਹਰ ਕੀਤੀ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦੀ ਖਰੀਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਸ੍ ਈ:ਟੀ:ਓ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀ ਫਸਲ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ ਅਤੇ ਸਮੇਂ ਸਿਰ ਅਦਾਇਗੀ ਵੀ ਕੀਤੀ ਜਾਵੇਗੀ। 

ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕੀ ਫਸਲ ਲਿਆਉਣ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਫਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫਸਲ ਦੀ ਖਰੀਦ ਲਈ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਕਿਸਾਨ ਨੂੰ ਮੰਡੀ ਵਿੱਚ ਕੋਈ ਦਿੱਕਤ ਨਾ ਆਵੇ। 

ਖਰੀਦ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਤੇਜ਼ ਬਣਾਉਣ ਲਈ ਅਧਿਕਾਰੀਆਂ ਨੂੰ ਲਗਾਤਾਰ ਨਿਗਰਾਨੀ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ। ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਕਿਸਾਨਾਂ ਲਈ ਮੰਡੀਆਂ ਵਿੱਚ ਸਾਫ਼ ਪਾਣੀ, ਬੈਠਣ ਦੀ ਸਹੂਲਤ, ਰੌਸ਼ਨੀ ਅਤੇ ਸੈਨੀਟੇਸ਼ਨ ਵਰਗੀਆਂ ਬੁਨਿਆਦੀ ਸੁਵਿਧਾਵਾਂ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਸਾਰੀਆਂ ਮੰਡੀਆਂ ਵਿੱਚ ਖਰੀਦ ਕਾਰਜ ਨਿਰਵਿਘਨ ਤਰੀਕੇ ਨਾਲ ਚੱਲ ਰਹੇ ਹਨ।  ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਲਿਫਟਿੰਗ, ਢੋਆ-ਢੁਆਈ ਅਤੇ ਸਮੇਂ ਸਿਰ ਭੁਗਤਾਨ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD