Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਖੇ ਜਗਦੀਪ ਕੰਬੋਜ ਗੋਲਡੀ ਨੇ ਅੱਜ ਲਗਭਗ 41 ਲੱਖ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

Jagdeep Kamboj Goldy, AAP Punjab, Jalalabad, Punjab Sikhya Kranti

Gurpreet Singh

Gurpreet Singh

5 Dariya News

ਜਲਾਲਾਬਾਦ , 18 Apr 2026

Last updated on: Apr 18, 2026, 15:44 IST

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ੁਰੂ ਕੀਤੇ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਦੇ ਤਹਿਤ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ  ਅੱਜ ਲਗਭਗ 41 ਲੱਖ ਦੇ ਵਿਕਾਸ ਕਾਰਜਾਂ  ਤਹਿਤ ਹਲਕੇ ਦੇ ਪਿੰਡ ਸੁਰਘੂਰੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖ਼ੇ 26 ਲੱਖ ਦੀ ਲਾਗਤ ਅਤੇ ਪਿੰਡ ਡਿੱਬੀਪੁਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖ਼ੇ ਲੱਗਭਗ 15 ਲੱਖ ਨਾਲ ਨਵੇਂ ਬਣੇ ਕਮਰੇ ਅਤੇ ਹੋਰ ਸਕੂਲ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਕਾਸ ਪੱਖੀ ਸੋਚ ਸਦਕਾ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ 'ਤੇ ਕਰਵਾਏ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕਰਨ ਨਾਲ ਜਿੱਥੇ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਹੋਵੇਗਾ। ਉਥੇ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਸਹੂਲਤਾਂ ਵੀ ਮੁਹੱਈਆ ਹੋਣਗੀਆਂ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇਤਿਹਾਸਿਕ ਫੈਸਲੇ ਕੀਤੇ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਆਧੁਨਿਕ ਢੰਗ ਤਰੀਕਿਆਂ ਨਾਲ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ। ਉਹਨਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ 'ਤੇ ਅਤਿ ਆਧੁਨਿਕ ਸਹੂਲਤਾਂ ਮੁਹਈਆ ਕਰਵਾਉਣੀਆਂ ਸ਼ੁਰੂ ਕੀਤੀਆਂ।

ਜਿਨ੍ਹਾਂ ਸਦਕਾ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਉੱਚੀਆਂ ਮੱਲਾਂ ਮਾਰ ਰਹੇ ਹਨ।ਇਸ ਮੌਕੇ ਸਕੂਲਾਂ ਦੇ ਪ੍ਰਿੰਸੀਪਲ ਟੀਚਰ ਬੱਚੇ ਆਦਿ ਮੌਜੂਦ ਸਨ।

 

Tags: Jagdeep Kamboj Goldy , AAP Punjab , Jalalabad , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD