Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਿੱਖਿਆ ਕ੍ਰਾਂਤੀ ਵਿੱਦਿਅਕ ਖੇਤਰ ਵਿਚ ਪੰਜਾਬ ਸਰਕਾਰ ਦਾ ਨਿਵੇਕਲਾ ਕਦਮ : ਵਿਧਾਇਕ ਬੁੱਧ ਰਾਮ

ਰਿਉਂਦ ਕਲਾਂ ਅਤੇ ਮਘਾਣੀਆਂ ਦੇ ਸਰਕਾਰੀ ਸਕੂਲਾਂ ਵਿਚ ਆਧੁਨਿਕ ਕਲਾਸ ਰੂਮ ਅਤੇ ਸਾਇੰਸ ਲੈਬ ਦਾ ਉਦਘਾਟਨ

Principal Budh Ram, AAP Punjab, Budhlada, Mansa, Punjab Sikhya Kranti

Gurpreet Singh

Gurpreet Singh

5 Dariya News

ਬੁਢਲਾਡਾ/ਮਾਨਸਾ , 18 Apr 2026

Last updated on: Apr 18, 2026, 16:30 IST

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਸਿੱਖਿਆ ਕ੍ਰਾਂਤੀ ਮੁਹਿੰਮ ਵਿੱਦਿਅਕ ਖੇਤਰ ਵਿਚ ਸ਼ਲਾਘਾਯੋਗ ਕਦਮ ਹੈ ਜਿਸ ਨਾਲ ਸਰਕਾਰੀ ਸਕੂਲਾਂ ਦਾ ਮੁਹਾਂਦਰਾ ਤਾਂ ਬਦਲ ਹੀ ਰਿਹਾ ਹੈ ਬਲਕਿ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਨਾਲ ਜੋੜਿਆ ਜਾ ਰਿਹਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਸਰਕਾਰੀ ਸੈਕੰਡਰੀ ਸਕੂਲ, ਰਿਉਂਦ ਕਲਾਂ ਅਤੇ ਸਰਕਾਰੀ ਹਾਈ ਸਕੂਲ, ਮਘਾਣੀਆਂ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।

ਵਿਧਾਇਕ ਬੁੱਧ ਰਾਮ ਨੇ ਦੱਸਿਆ ਕਿ ਰਿਉਂਦ ਕਲਾਂ ਦੇ ਸਰਕਾਰੀ ਸਕੂਲ ਵਿਚ ਆਧੁਨਿਕ ਕਲਾਸ ਰੂਮ ਅਤੇ ਮਘਾਣੀਆਂ ਦੇ ਸਰਕਾਰੀ ਸਕੂਲ ਵਿਚ ਸਾਇੰਸ ਲੈਬ ਬਣਾਈ ਗਈ ਹੈ ਜਿਸ 'ਤੇ 44 ਲੱਖ 62 ਹਜਾਰ ਰੁਪਏ ਦੀ ਲਾਗਤ ਆਈ ਹੈ। ਇਸ ਮੌਕੇ ਸੁਭਾਸ਼ ਨਾਗਪਾਲ ਹਲਕਾ ਸਿੱਖਿਆ ਕੋਆਰਡੀਨੇਟਰ, ਹੈਡ ਮਾਸਟਰ ਗੁਰਜੰਟ ਸਿੰਘ, ਪ੍ਰਿੰਸੀਪਲ ਯਾਦਵਿੰਦਰ ਸਿੰਘ, ਹੈਡਮਾਸਟਰ ਮਨਦੀਪ ਸਿੰਘ ਸਰਾਂ, ਹੈਡ ਮਾਸਟਰ ਹਰਪ੍ਰੀਤ ਸਿੰਘ ਜੱਸਲ ਡੀ ਐਸ ਐਮ, ਗੁਰਦਾਸ ਸਿੰਘ ਸੇਖੋਂ, ਕੁਲਵੰਤ ਸਿੰਘ ਚੇਅਰਮੈਨ ਬਲਾਕ ਸੰਮਤੀ ਬੁਢਲਾਡਾ, ਗੁਰਮੀਤ ਕੌਰ ਜਿਲਾ ਪਰੀਸ਼ਦ ਮੈਂਬਰ,ਅਵਤਾਰ ਸਿੰਘ ਬਲਾਕ ਪ੍ਰਧਾਨ, ਸਰਪੰਚ ਸਤਨਾਮ ਸਿੰਘ, ਕਰਮਜੀਤ ਸਿੰਘ ਸੈਦੇਵਾਲਾ, ਰਾਜਵਿੰਦਰ ਸਿੰਘ ਬੋਹਾ, ਸਰਪੰਚ ਜਸਵਿੰਦਰ ਸਿੰਘ ਅਤੇ ਪੰਚਾਇਤ,ਹਰਦੀਪ ਸਿੰਘ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਯੂਥ ਪ੍ਰਧਾਨ, ਕੁਲਵਿੰਦਰ ਸਿੰਘ,ਸਰਪੰਚ ਪ੍ਰੇਮ ਸਿੰਘ,ਜਗਪਾਲ ਸਿੰਘ ਸਰਪੰਚ,ਅ ਮਨਦੀਪ ਅਤੇ ਲਖਵਿੰਦਰ ਸਿੰਘ ਭੁੱਲਰ, ਡਾ ਚਰਨਜੀਤ ਸਿੰਘ, ਪ੍ਰਿੰਸੀਪਲ ਹਰਿੰਦਰ ਸਿੰਘ ਭੁੱਲਰ, ਕ੍ਰਿਸ਼ਨਾ ਦੇਵੀ ਬਲਾਕ ਪ੍ਰਧਾਨ ਹਾਜ਼ਰ ਸਨ।

 

Tags: Principal Budh Ram , AAP Punjab , Budhlada , Mansa , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD