Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

Anmol Gagan Mann, Anmol Gagan Maan, AAP Punjab, Kharar, Kharar News, Kharar Latest News, Kharar Updates

Web Admin

Web Admin

5 Dariya News

ਮਾਜਰੀ (ਖਰੜ) , 20 Apr 2026

Last updated on: Apr 21, 2026, 10:34 IST

ਹਲਕਾ ਖਰੜ ਦੀ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਅੱਜ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਇਲਾਕਾ ਵਾਸੀਆਂ ਵੱਲੋਂ ਕਾਫ਼ੀ ਸਮੇਂ ਤੋਂ ਇਸ ਸੜਕ ਦੇ ਨਿਰਮਾਣ ਦੀ ਮੰਗ ਕੀਤੀ ਜਾ ਰਹੀ ਸੀ, ਜਿਸਨੂੰ ਹੁਣ ਪੂਰਾ ਕਰ ਦਿੱਤਾ ਗਿਆ ਹੈ।ਇਸ ਮੌਕੇ ਜਾਣਕਾਰੀ ਦਿੰਦਿਆਂ ਵਿਧਾਇਕ ਅਨਮੋਲ ਗਗਨ ਮਾਨ ਨੇ ਇਲਾਕਾ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਇਲਾਕੇ ਵਿੱਚ ਆਵਾਜਾਈ ਹੋਰ ਸਰਲ ਹੋਵੇਗੀ। 

ਇਸ ਸੜਕ ਦਾ ਨਿਰਮਾਣ ਲਗਭਗ 5 ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ, ਜਿਸ ਨਾਲ ਇਲਾਕੇ ਦੇ ਕਈ ਪਿੰਡਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਇਲਾਕੇ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਗਾਤਾਰ ਵਿਕਾਸ ਕਾਰਜ ਕਰਵਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਹਲਕਾ ਖਰੜ ਦੇ ਵੱਖ-ਵੱਖ ਇਲਾਕਿਆਂ ਵਿੱਚ ਹੋਰ ਵਿਕਾਸੀ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ।

ਇਸ ਮੌਕੇ ਸਰਵਜੋਤ ਮਾਨ, ਸੁਖਵਿੰਦਰ ਸਿੰਘ ਬਿੱਟੂ (ਚੇਅਰਮੈਨ ਮਾਰਕੀਟ ਕਮੇਟੀ ਖਰੜ), ਹਰੀਸ਼ ਰਾਣਾ (ਚੇਅਰਮੈਨ ਮਾਰਕੀਟ ਕਮੇਟੀ ਕੁਰਾਲੀ), ਨਵਦੀਪ ਸਿੰਘ (ਸੰਗਠਨ ਇੰਚਾਰਜ), ਹਰਪ੍ਰੀਤ ਕੌਰ (ਹਲਕਾ ਕੋਆਰਡੀਨੇਟਰ), ਹਰਿੰਦਰ ਸਿੰਘ (ਹਲਕਾ ਕੋਆਰਡੀਨੇਟਰ), ਜਗਤਾਰ ਸਿੰਘ (ਹਲਕਾ ਕੋਆਰਡੀਨੇਟਰ), ਜਸਪ੍ਰੀਤ ਸਿੰਘ (ਸਰਪੰਚ, ਬਰਸਾਲਪੁਰ), ਜੱਗੀ ਕਾਦੀ ਮਾਜਰਾ ਸਮੇਤ ਕਈ ਹੋਰ ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਮੌਜੂਦ ਸਨ।

 

Tags: Anmol Gagan Mann , Anmol Gagan Maan , AAP Punjab , Kharar , Kharar News , Kharar Latest News , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD