Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਸਿੱਖਿਆ ਕ੍ਰਾਂਤੀ : ਆਲਮਪੁਰ ਮੰਦਰਾਂ ਅਤੇ ਦਲੇਲ ਸਿੰਘ ਵਾਲਾ ਦੇ ਸਰਕਾਰੀ ਸਕੂਲਾਂ 'ਚ ਆਧੁਨਿਕ ਕਮਰਿਆਂ ਦਾ ਉਦਘਾਟਨ

AAP, Aam Aadmi Party, Aam Aadmi Party Punjab, AAP Punjab, Mansa

Web Admin

Web Admin

5 Dariya News

ਬੁਢਲਾਡਾ/ਮਾਨਸਾ , 20 Apr 2026

Last updated on: Apr 21, 2026, 15:43 IST

ਪੰਜਾਬ ਵਿੱਚ ਸਿੱਖਿਆ ਖੇਤਰ ਨੂੰ ਨਵੀਂ ਦਿਸ਼ਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦੇ ਤਹਿਤ ਹਲਕਾ ਬੁਢਲਾਡਾ ਦੇ ਸਰਕਾਰੀ ਸਕੂਲਾਂ ਵਿਚ ਵੱਡੀ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੇ ਯਤਨਾਂ ਸਦਕਾ ਇਲਾਕੇ ਦੇ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਲਮਪੁਰ ਮੰਦਰਾਂ ਅਤੇ ਸਰਕਾਰੀ ਹਾਈ ਸਕੂਲ ਦਲੇਲ ਵਾਲਾ ਵਿਖੇ ਤਿਆਰ ਕੀਤੇ ਗਏ ਆਧੁਨਿਕ ਕਮਰਿਆਂ ਦਾ ਉਦਘਾਟਨ ਮਾਰਕੀਟ ਕਮੇਟੀ ਬੋਹਾ ਦੇ ਚੇਅਰਮੈਨ ਰਣਜੀਤ ਸਿੰਘ ਫਰੀਦਕੇ ਵਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸਰਕਾਰੀ ਸਕੂਲਾਂ ਨੂੰ ਵਿਸ਼ਵ ਦੇ ਸਕੂਲਾਂ ਦੇ ਬਰਾਬਰ ਸਹੂਲਤਾਂ ਪ੍ਰਦਾਨ ਕਰਨਾ ਹੈ, ਤਾਂ ਜੋ ਹਰ ਵਰਗ ਦੇ ਬੱਚਿਆਂ ਨੂੰ ਗੁਣਵੱਤਾ ਵਾਲੀ ਸਿੱਖਿਆ ਪ੍ਰਾਪਤ ਹੋ ਸਕੇ। ਉਨ੍ਹਾਂ ਦੱਸਿਆ ਕਿ ਨਵੇਂ ਕਲਾਸ ਰੂਮਾਂ ਨਾਲ ਵਿਦਿਆਰਥੀਆਂ ਨੂੰ ਸੁਖਦਾਈ ਅਤੇ ਤਕਨੀਕੀ ਮਾਹੌਲ ਵਿੱਚ ਪੜ੍ਹਾਈ ਕਰਨ ਦਾ ਮੌਕਾ ਮਿਲੇਗਾ।

ਇਸ ਮੌਕੇ ਸੁਭਾਸ਼ ਨਾਗਪਾਲ ਹਲਕਾ ਸਿੱਖਿਆ ਕੋਆਰਡੀਨੇਟਰ, ਪ੍ਰਿੰਸੀਪਲ ਹਰਪ੍ਰੀਤ ਸਿੰਘ, ਪ੍ਰਿੰਸੀਪਲ ਹਰਿੰਦਰ ਸਿੰਘ ਭੁੱਲਰ, ਜਸਵੀਰ ਕੌਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਜੁਗਰਾਜ ਸਿੰਘ ਸਰਪੰਚ, ਖੁਸ਼ਪ੍ਰੀਤ ਕੌਰ ਸਰਪੰਚ, ਚੇਅਰਮੈਨ ਜੱਸਾ ਸਿੰਘ, ਚੇਅਰਮੈਨ ਇੰਦਰਜੀਤ ਸਿੰਘ, ਸੁਖਪਾਲ ਸਿੰਘ ਪ੍ਰਧਾਨ, ਮੁੱਖ ਅਧਿਆਪਕ ਗੁਰਜੰਟ ਸਿੰਘ, ਪਿਆਰਾ ਸਿੰਘ ਗੁਰਨੇ ਅਤੇ ਨਵਨੀਤ ਕੱਕੜ ਹਾਜ਼ਰ ਸਨ।

 

Tags: AAP , Aam Aadmi Party , Aam Aadmi Party Punjab , AAP Punjab , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD