Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਐਡਵੋਕੇਟ ਅਮਰਪਾਲ ਸਿੰਘ ਨੇ ਦਾਣਾ ਮੰਡੀ ਸ੍ਰੀ ਹਰਗੋਬਿੰਦਪੁਰ ਸਾਹਿਬ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

Amarpal Singh, Sri Hargobindpur, AAP, Aam Aadmi Party, Aam Aadmi Party Punjab, AAP Punjab

Gurpreet Singh

Gurpreet Singh

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ , 21 Apr 2026

Last updated on: Apr 21, 2026, 16:20 IST

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਦਾਣਾ ਮੰਡੀ ਸ੍ਰੀ ਹਰਗੋਬਿੰਦਪੁਰ ਸਾਹਿਬ ਦਾਣਾ ਮੰਡੀ ਦਾ ਦੌਰਾ ਕਰਕੇ ਖਰੀਦ ਤੇ ਚੁਕਾਈ ਪ੍ਰਬੰਧਾਂ ਦਾ ਲਿਆ ਜਾਇਜ਼ਾ। ਇਸ ਮੌਕੇ ਉਨਾਂ ਆੜ੍ਹਤੀਆਂ ਤੇ ਕਿਸਾਨਾਂ ਨਾਲ ਗੱਲ ਕਰਕੇ ਖਰੀਦ ਪ੍ਰਬੰਧਾਂ ਦੀ ਜਾਣਕਾਰੀ ਹਾਸਿਲ ਕੀਤੀ। ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਅਨਾਜ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾ ਰਿਹਾ ਹੈ ਅਤੇ ਨਾਲ ਦੀ ਨਾਲ ਫਸਲ ਦੀ ਚੁਕਾਈ ਵੀ ਨਿਰਵਿਘਨ ਚੱਲ ਰਹੀ ਹੈ।

ਉਨਾ ਕਿਹਾ ਮੰਡੀਆਂ ਵਿੱਚ ਕਿਸਾਨਾਂ ਲਈ ਪੀਣ ਵਾਲੇ ਪਾਣੀ, ਲਾਈਟਾਂ ਅਤੇ ਬੈਠਣ ਲਈ ਜਗ੍ਹਾ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਮੰਡੀ ਵਿੱਚ ਫਸਲ ਵੇਚਣ ਆਏ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਦੱਸਿਆ ਕਿ ਮੰਡੀ ਵਿੱਚ ਕਣਕ ਦੀ ਖਰੀਦ, ਚੁਕਾਈ ਤੇ ਅਦਾਇਗੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ।

ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਫਸਲ ਪੂਰੀ ਤਰ੍ਹਾਂ ਸੁਕਾ ਕੇ ਲਿਆਂਦੀ ਜਾਵੇ, ਤਾਂ ਜੋ ਫਸਲ ਦੀ ਖਰੀਦ ਵਿੱਚ ਕੋਈ ਮੁਸ਼ਕਿਲ ਨਾ ਆਵੇ। ਉਨਾਂ ਕਿਹਾ ਕਿ ਕਣਕਾਂ ਦੀ ਕਟਾਈ ਕੰਬਾਇਨਾਂ ਰਾਹੀਂ ਨਿਰਧਾਰਿਤ ਸਮੇਂ ਅੰਦਰ ਹੀ ਕਰਵਾਈ ਜਾਵੇ ਅਤੇ ਰਾਤ ਸਮੇਂ ਕਣਕ ਦੀ ਕਟਵਾਈ ਬਿਲਕੁਲ ਨਾ ਕੀਤੀ ਜਾਵੇ, ਕਿਉਂਕਿ ਇਸ ਨਾਲ ਫਸਲ ਵਿੱਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ ਤੇ ਨਮੀ ਤੋਂ ਵੱਧ ਵਾਲੀ ਫਸਲ ਖਰੀਦਣ ਵਿੱਚ ਖਰੀਦ ਏਜੰਸੀਆਂ ਨੂੰ ਮੁਸ਼ਕਿਲ ਪੇਸ਼ ਹੁੰਦੀ ਹੈ।

 

Tags: Amarpal Singh , Sri Hargobindpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD