Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਾਰਨੌਲ ਦੇ ਬੜਕੋਦਾ-ਬੜਗਾਂਵ ਵਿੱਚ 14 ਏਕੜ ਵਿੱਚ ਬਣੇਗਾ ਅਤਿ-ਆਧੁਨਿਕ ਜ਼ਿਲ੍ਹਾ ਪੱਧਰੀ ਸਟੇਡੀਅਮ, ਖੇਡ ਰਾਜ ਮੰਤਰੀ ਨੇ ਕੀਤਾ ਸਾਈਟ ਨਿਰੀਖਣ

ਹਰਿਆਣਾ ਦੇ ਖਿਡਾਰੀਆਂ ਨੇ ਵਿਸ਼ਵ ਪੱਧਰ 'ਤੇ ਕਾਇਮ ਕੀਤੇ ਨਵੇਂ ਆਯਾਮ, ਖਿਡਾਰੀਆਂ ਲਈ ਸਾਧਨਾਂ ਦੀ ਕਮੀ ਨਹੀਂ ਰਹਿਣ ਦੇਵੇਗੀ ਸਰਕਾਰ - ਖੇਡ ਰਾਜ ਮੰਤਰੀ ਸ੍ਰੀ ਗੌਰਵ ਗੌਤਮ

Gaurav Gautam, Haryana, Bharatiya Janata Party, BJP, BJP Haryana

Web Admin

Web Admin

5 Dariya News

ਨਾਰਨੌਲ , 18 Apr 2026

Last updated on: Apr 21, 2026, 18:30 IST

ਹਰਿਆਣਾ ਦੇ ਖੇਡ ਅਤੇ ਯੁਵਾ ਮਾਮਲੇ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬਾ ਸਰਕਾਰ ਖੇਡਾਂ ਅਤੇ ਖਿਡਾਰੀਆਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਖੇਡਾਂ ਨੂੰ ਲਗਾਤਾਰ ਉਤਸ਼ਾਹਿਤ ਕਰ ਰਹੀ ਹੈ।ਖੇਡ ਰਾਜ ਮੰਤਰੀ ਅੱਜ ਪਿੰਡ ਨਾਰਨੌਲ ਦੇ ਬੜਕੋਦਾ-ਬੜਗਾਂਵ ਵਿੱਚ ਪ੍ਰਸਤਾਵਿਤ ਖੇਡ ਸਟੇਡੀਅਮ ਦੀ ਸਾਈਟ ਦਾ ਨਿਰੀਖਣ ਕਰਨ ਤੋਂ ਬਾਅਦ ਲੋਕਾਂ ਨਾਲ ਗੱਲਬਾਤ ਕਰ ਰਹੇ ਸਨ।

ਸ੍ਰੀ ਗੌਤਮ ਨੇ ਕਿਹਾ ਕਿ ਖੇਡ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਪਿੰਡ ਬੜਕੋਦਾ-ਬੜਗਾਂਵ ਵਿੱਚ ਲਗਭਗ 14 ਏਕੜ ਜ਼ਮੀਨ 'ਤੇ ਇੱਕ ਸ਼ਾਨਦਾਰ ਜ਼ਿਲ੍ਹਾ ਪੱਧਰੀ ਖੇਡ ਸਟੇਡੀਅਮ ਦਾ ਨਿਰਮਾਣ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖਿਡਾਰੀਆਂ ਲਈ ਅੰਤਰਰਾਸ਼ਟਰੀ ਪੱਧਰ ਦੇ ਬੁਨਿਆਦੀ ਢਾਂਚੇ ਦੀਆਂ ਸਹੂਲਤਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਅੱਜ ਸੂਬੇ ਦੇ ਖਿਡਾਰੀ ਪੂਰੀ ਦੁਨੀਆ ਵਿੱਚ ਨਾਮ ਰੌਸ਼ਨ ਕਰ ਰਹੇ ਹਨ।

ਨਿਰੀਖਣ ਦੌਰਾਨ ਖੇਡ ਰਾਜ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ 14 ਏਕੜ ਵਿੱਚ ਬਣਨ ਵਾਲੇ ਇਸ ਖੇਡ ਸਟੇਡੀਅਮ ਦਾ ਨਿਰਮਾਣ ਕਾਰਜ ਉੱਚ ਗੁਣਵੱਤਾ ਦੇ ਨਾਲ ਸਮੇਂ ਸਿਰ ਮੁਕੰਮਲ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਇਸ ਸਟੇਡੀਅਮ ਦੇ ਬਣਨ ਨਾਲ ਨਾ ਸਿਰਫ਼ ਨਾਰਨੌਲ, ਸਗੋਂ ਪੂਰੇ ਜ਼ਿਲ੍ਹੇ ਦੇ ਉਭਰਦੇ ਖਿਡਾਰੀਆਂ ਨੂੰ ਅਭਿਆਸ ਲਈ ਆਧੁਨਿਕ ਸਹੂਲਤਾਂ ਮਿਲਣਗੀਆਂ, ਜਿਸ ਨਾਲ ਉਹ ਭਵਿੱਖ ਵਿੱਚ ਦੇਸ਼ ਲਈ ਮੈਡਲ ਜਿੱਤ ਸਕਣਗੇ।ਇਸ ਮੌਕੇ ਸਾਬਕਾ ਮੰਤਰੀ ਤੇ ਨਾਰਨੌਲ ਦੇ ਵਿਧਾਇਕ ਓਮ ਪ੍ਰਕਾਸ਼ ਯਾਦਵ, ਜ਼ਿਲ੍ਹਾ ਖੇਡ ਅਫ਼ਸਰ ਨਰਿੰਦਰ ਕੁੰਡੂ ਅਤੇ ਹੋਰ ਪਤਵੰਤੇ ਮੌਜ਼ੂਦ ਸਨ।

 

Tags: Gaurav Gautam , Haryana , Bharatiya Janata Party , BJP , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD