Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੂਨਮਦੀਪ ਕੌਰ ਦੀ ਅਗਵਾਈ ਵੀ ਹੇਠ ਪੰਜਾਬ ਟਰੇਡਰਜ਼ ਕਮਿਸ਼ਨ ਦੀ ਰਿਵਿਊ ਮੀਟਿੰਗ ਆਯੋਜਿਤ

PoonamDeep Kaur, DC Faridkot, Deputy Commissioner Faridkot, Faridkot

Web Admin

Web Admin

5 Dariya News

ਫ਼ਰੀਦਕੋਟ , 21 Apr 2026

Last updated on: Apr 22, 2026, 13:30 IST

ਪੰਜਾਬ ਟਰੇਡਰਜ਼ ਕਮਿਸ਼ਨ ਨਾਲ ਸੰਬੰਧਿਤ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ. ਗੁਰਤੇਜ ਸਿੰਘ ਖੋਸਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। 

ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਆਪਣੇ-ਆਪਣੇ ਵਿਭਾਗਾਂ ਵਿੱਚ ਆਈਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਅਤੇ ਉਨ੍ਹਾਂ ਦੇ ਹੱਲ ਬਾਰੇ ਵਪਾਰੀਆਂ ਨੂੰ ਜਲਦੀ ਜਾਣੂ ਕਰਵਾਇਆ ਜਾਵੇ, ਤਾਂ ਜੋ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ। ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਗੁਰਤੇਜ ਸਿੰਘ ਖੋਸਾ ਨੇ ਕਿਹਾ ਕਿ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਸਾਰੇ ਅਧਿਕਾਰੀ ਇਸ ਸੰਬੰਧੀ ਗੰਭੀਰਤਾ ਨਾਲ ਕੰਮ ਕਰਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਮਲਹੋਤਰਾ, ਐਸ.ਡੀ.ਐਮ. ਫ਼ਰੀਦਕੋਟ ਸ੍ਰੀ ਪੁਨੀਤ ਸ਼ਰਮਾ, ਐਸ.ਡੀ.ਐਮ. ਜੈਤੋ ਸ. ਵਿਕਰਮਜੀਤ ਸਿੰਘ, ਐਸ.ਡੀ.ਐਮ. ਕੋਟਕਪੂਰਾ ਸ. ਸੁਖਰਾਜ ਸਿੰਘ ਢਿੱਲੋਂ, ਨਰੇਸ਼ ਸਿੰਗਲਾ ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਫ਼ਰੀਦਕੋਟ, ਗੋਪਾਲ ਕਿਸ਼ਨ ਚੇਅਰਮੈਨ ਹਲਕਾ ਜੈਤੋ, ਰਵਿੰਦਰ ਗੋਇਲ ਚੇਅਰਮੈਨ ਹਲਕਾ ਕੋਟਕਪੂਰਾ, ਗੁਰਪ੍ਰੀਤ ਸਿੱਧੂ ਚੇਅਰਮੈਨ ਹਲਕਾ ਫ਼ਰੀਦਕੋਟ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

 

Tags: PoonamDeep Kaur , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD