Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ

ਟ੍ਰਾਂਸਫਾਰਮਰਾਂ ਲਈ 41 ਗੈਸ ਸਰਕਿਟ ਬ੍ਰੇਕਰ ਖਰੀਦ ਦੀ ਮੰਜੂਰੀ

Nayab Singh Saini, Haryana, Chief Minister of Haryana, BJP Haryana, Vipul Goel

Web Admin

Web Admin

5 Dariya News

ਚੰਡੀਗੜ੍ਹ , 20 Apr 2026

Last updated on: Apr 22, 2026, 15:11 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਵਿੱਓ ਤਿੰਨ ਏਜੰਡੇ ਰੱਖੇ ਗਏ ਜਿਸ ਵਿੱਚੋਂ ਦੋ ਏਜੰਡਿਆਂ ਨੂੰ ਅੰਤਮ ਰੂਪ ਦਿੱਤਾ ਗਿਆ। ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ ਵਿੱਚ ਹਰਿਆਣਾ ਬਿਜਲੀ ਵੰਡ ਨਿਗਮ ਦੇ 220 ਕੇਵੀ ਦੇ ਟ੍ਰਾਂਸਫਾਰਮਰਾਂ ਲਈ ਐਸਐਫ 6 ਗੈਸ ਸਰਕਿਟ ਬ੍ਰੇਕਰ ਦੀ ਖਰੀਦ ਨੂੰ ਮੰਜੂਰੀ ਪ੍ਰਦਾਨ ਕੀਤੀ ਗਈ। ਇੰਨ੍ਹਾਂ ਟ੍ਰਾਂਸਫਾਰਮਰਾਂ ਲਈ 41 ਗੈਸ ਸਰਕਿਟ ਬ੍ਰੇਕਰ ਖਰੀਦੇ ਜਾਣਗੇ ਤਾਂ ਜੋ ਕਿਸੇ ਵੀ ਐਮਰਜੈਂਸੀ ਹਾਲਾਤ ਵਿੱਚ ਇੰਨ੍ਹਾਂ ਦੀ ਨਿਯਮਤ ਸਪਲਾਈ ਯਕੀਨੀ ਕੀਤੀ ਜਾ ਸਕੇਗੀ। ਇਸ ਲਈ ਬਿਜਲੀ ਵੰਡ ਨਿਗਮ ਨੂੰ ਲਗਭਗ 918.4 ਲੱਖ ਰੁਪਏ ਦੀ ਲਾਗਤ ਨਾਲ ਸਰਕਿਟ ਬ੍ਰੇਕਰ ਖਰੀਦੇ ਜਾਣਗੇ।

ਇਸੀ ਤਰ੍ਹਾ ਹਿਸਾਰ ਵਿੱਚ ਇੰਟੀਗ੍ਰੇਟੇਡ ਮੈਨੂਫੈਕਚਰਿੰਗ ਕਲਸਟਰ ਵਿੱਚ ਇੰਫ੍ਰਾਸਟਕਚਰ ਵਿਕਸਿਤ ਕਰਨ ਤੇ ਨਵੇਂ ਵਾਹਨਾਂ ਲਹੀ ਪ੍ਰੋਗਰਾਮ ਮੈਨੇਜਰ ਵਜੋ ਕੰਮ ਕਰਨ ਤਹਿਤ ਸਲਾਹਕਾਰ ਦੀ ਨਿਯੁਕਤੀ ਨੂੰ ਵੀ ਮੰਜੂਰੀ ਪ੍ਰਦਾਨ ਕੀਤੀ ਗਈ। ਇਸ ਤਰ੍ਹਾ ਹਿਸਾਰ ਵਿੱਚ ਬਨਣ ਵਾਲੇ ਮੈਨੂਫੈਚਰਿੰਗ ਹੱਬ 'ਤੇ ਕੰਮ ਸ਼ੁਰੂ ਹੋ ਜਾਵੇਗਾ ਅਤੇ ਜਨਤਾ ਨੁੰ ਇਸ ਹੱਬ ਦਾ ੧ਲਦੀ ਹੀ ਲਾਭ ਮਿਲਣਾ ਸ਼ੁਰੂ ਹੋ ਸਕੇਗਾ। 

ਰਾਜ ਸਰਕਾਰ ਇੰਨ੍ਹਾਂ ਨਵੇਂ ਸ਼ਹਿਰਾਂ ਨੂੰ ਵਿਕਸਿਤ ਕਰਨ ਲਈ ਸਲਾਹਕਾਰ ਨਿਯੁਕਤੀ ਨੂੰ ਮੰਜੂਰੀ ਪ੍ਰਦਾਨ ਕੀਤੀ ਗਈ, ਜੋ ਲਗਾਤਾਰ ਸਾਲ ਤੱਕ ਇੰਨ੍ਹਾਂ ਹੱਬਾਂ ਲਈ ਕੰਮ ਕਰਨ ਦੇ ਨਾਲ ਹੀ ਪੂਰੀ ਨਿਗਰਾਨੀ ਰੱਖਣਗੇ। ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ ਵਿੱਚ ਮਾਲ ਅਤੇ ਆਪਦਾ ਪ੍ਰਬੰਧਨ ਮੰਤਰੀ ਵਿਪੁਲ ਗੋਇਲ, ਵਧੀਕ ਮੁੱਖ ਸਕੱਤਰ ਜੀ. ਅਨੁਪਮਾ, ਕਮਿਸ਼ਨਰ ਅਤੇ ਸਕੱਤਰ ਆਸ਼ਿਮਾ ਬਰਾੜ, ਡਾਇਰੈਕਟਰ ਜਨਰਲ ਉਦਯੋਗ ਅਤੇ ਵਪਾਰ ਡਾ. ਯੱਸ਼ ਗਰਗ, ਐਮਡੀ ਐਚਐਸਆਈਆਈਡੀਸੀ ਸੁਸ਼ੀਲ ਸਾਰਵਾਨ ਸਮੇਤ ਕਈ ਸੀਨੀਅਰ ਅਧਿਕਾਰੀ ਮੌਜੂਦ ਰਹੇ।

 

Tags: Nayab Singh Saini , Haryana , Chief Minister of Haryana , BJP Haryana , Vipul Goel

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD