Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਸ਼ੈਰੀ ਕਲਸੀ ਨੇ ਕੰਕਰੀਟ ਲਾਈਨਿੰਗ ਅਤੇ ਨਹਿਰੀ ਖਾਲ ਨੂੰ ਪੱਕੇ ਕਰਨ ਦਾ ਨੀਂਹ ਪੱਥਰ ਰੱਖਿਆ

ਪੰਜਾਬ ਸਰਕਾਰ ਨੇ ਕਿਸਾਨੀ ਖੇਤਰ ਨੂੰ ਬਚਾਉਣ ਤੇ ਮਜ਼ਬੂਤ ਕਰਨ ਹਿੱਤ ਕੀਤੇ ਵੱਡੇ ਉਪਰਾਲੇ-ਵਿਧਾਇਕ ਸ਼ੈਰੀ ਕਲਸੀ

Shery Kalsi, Amansher Singh Shery Kalsi, Batala, AAP Punjab

Gurpreet Singh

Gurpreet Singh

5 Dariya News

ਬਟਾਲਾ , 22 Apr 2026

Last updated on: Apr 22, 2026, 15:59 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਤੇ ਆਰਥਿਕ ਪੱਖੋਂ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਕਿਸਾਨੀ ਕਿੱਤੇ ਨੂੰ ਆਰਥਿਕ ਪੱਖੋਂ ਹੋਰ ਮਜ਼ਬੂਤ ਕਰਨ ਲਈ ਖੇਤਾਂ ਤੱਕ ਪਾਣੀ ਪਹੁੰਚਾਉਂਦਿਆਂ ਪੰਜਾਬ ਸਰਕਾਰ ਨੇ ਸ਼ਲਾਘਾਯੋਗ ਕਾਰਜ ਸਿਰਜੇ ਹਨ, ਜਿਸ ਨਾਲ ਕਿਸਾਨ ਵੀਰਾਂ ਦਾ ਖੇੇਤੀ ਦਾ ਪੱਧਰ ਹੋਰ ਉੱਚਾ ਹੋਇਆ ਹੈ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਮਸਾਣੀਆਂ, ਮਨੋਹਰਪੁਰ, ਵਡਾਲਾ ਗ੍ਰੰਥੀਆਂ, ਪੁਰਾਣਾ ਪਿੰਡ ਦੇ ਰਜਬਾਹ ਬਟਾਲਾ ਅਤੇ ਸੰਦਲਪੁਰ ਮਾਈਨਰ ਦੀ ਕੰਕਰੀਟ ਲਾਈਨਿੰਗ ਅਤੇ ਨਹਿਰੀ ਖਾਲ ਨੂੰ ਪੱਕੇ ਕਰਨ ਦਾ ਨੀਂਹ ਪੱਥਰ ਪਿੰਡ ਵਾਸੀਆਂ ਦੀ ਮੌਜੂਦਗੀ ਵਿੱਚ ਰੱਖਿਆ। ਵਿਧਾਇਕ ਸ਼ੈਰੀ ਕਲਸੀ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਤੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਜੋ ਪਹਿਲਾਂ ਕਦੇ ਨਹੀਂ ਹੋਇਆ ਉਹ ਮੌਜੂਦਾ ਪੰਜਾਬ ਸਰਕਾਰ ਨੇ ਹਲਕਾ ਵਾਸੀਆਂ ਲਈ ਕੀਤਾ।

ਉਨ੍ਹਾਂ  ਕਿਹਾ ਕਿ ਸੰਦਲਪੁਰ ਮਾਈਨਰ ਦੀ ਕੰਕਰੀਟ ਲਾਈਨਿੰਗ ਦਾ ਕੰਮ ਕੀਤਾ ਜਾਵੇਗਾ, ਜਿਸ ਨਾਲ ਵੱਖ ਵੱਖ ਪਿੰਡਾਂ ਦੀ ਜ਼ਮੀਨ ਨੁੰ ਪਾਣੀ ਮਿਲੇਗਾ ਜਿਸ ਨਾਲ ਕਿਸਾਨ ਵੀਰਾਂ ਨੂੰ ਨਹਿਰੀ ਪਾਣੀ ਦੀ ਕਮੀ ਨਹੀਂ ਰਹੇਗੀ। ਉਨ੍ਹਾਂ ਅੱਗੇ ਕਿਹਾ ਕਿ ਨਹਿਰੀ ਖਾਲਿਆਂ ਨੂੰ ਪੱਕਾ ਕਰਨ ਦਾ ਕੰਮ ਵੀ ਮੁਕੰਮਲ ਕੀਤਾ ਜਾਵੇਗਾ ਜਿਸ ਨਾਲ ਕਿਸਾਨ ਵੀਰਾਂ ਨੂੰ ਨਹਿਰੀ ਪਾਣੀ ਨੂੰ ਲੈ ਕੇ ਕੋਈ ਕਮੀ ਨਹੀਂ ਆਵੇਗੀ ਤੇ ਆਪਣੀ ਫਸਲ ਲਈ ਲੋੜੀਂਦਾ ਨਹਿਰੀ ਪਾਣੀ ਉਪਲਬਧ ਹੋਵੇਗਾ।

ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਤੇ ਲੋਕਾਂ ਦੀ ਭਲਾਈ ਲਈ ਉਹ ਪਹਿਲੇ ਦਿਨ ਤੋਂ ਕੰਮ ਕਰ ਰਹੀ ਹੈ।

 

Tags: Shery Kalsi , Amansher Singh Shery Kalsi , Batala , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD