Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਸਰਕਾਰੀ ਪ੍ਰਾਈਮਰੀ ਸਕੂਲ, ਮਨੌਲੀ ਵਿੱਚ 15 ਲੱਖ ਰੁਪਏ ਦੀ ਲਾਗਤ ਨਾਲ ਤਿਆਰ 2 ਐਡੀਸ਼ਨਲ ਕਲਾਸਰੂਮਾਂ ਦਾ ਉਦਘਾਟਨ

Govinder Mittal, AAP Punjab, Punjab Sikhya Kranti

Web Admin

Web Admin

5 Dariya News

ਸਹਿਬਜ਼ਾਦਾ ਅਜੀਤ ਸਿੰਘ ਨਗਰ , 22 Apr 2026

Last updated on: Apr 23, 2026, 12:34 IST

ਐੱਸ.ਏ.ਐੱਸ. ਨਗਰ (ਮੋਹਾਲੀ) ਵਿਧਾਨ ਸਭਾ ਹਲਕੇ ਅਧੀਨ ਸਰਕਾਰੀ ਪ੍ਰਇਮਰੀ ਸਕੂਲ, ਮਨੌਲੀ ਵਿੱਚ 15,02,000 ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ 2 ਐਡੀਸ਼ਨਲ ਕਲਾਸਰੂਮਾਂ ਦਾ ਉਦਘਾਟਨ ਚੇਅਰਮੈਨ, ਮਾਰਕੀਟ ਕਮੇਟੀ ਮੋਹਾਲੀ, ਸ਼੍ਰੀ ਗੋਵਿੰਦਰ ਮਿੱਤਲ ਵੱਲੋਂ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀ ਗੋਵਿੰਦਰ ਮਿੱਤਲ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਢਾਂਚੇ ਨੂੰ ਮਜ਼ਬੂਤ ਬਣਾਉਣ ਅਤੇ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਲਈ ਸੁਵਿਧਾਵਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਪ੍ਰਾਥਮਿਕਤਾ ਹੈ। 

ਉਨ੍ਹਾਂ ਕਿਹਾ ਕਿ ਨਵੇਂ ਕਲਾਸਰੂਮਾਂ ਦੇ ਬਣਨ ਨਾਲ ਬੱਚਿਆਂ ਨੂੰ ਪੜ੍ਹਾਈ ਲਈ ਸੁਚੱਜਾ ਅਤੇ ਆਰਾਮਦਾਇਕ ਮਾਹੌਲ ਮਿਲੇਗਾ। ਇਸ ਮੌਕੇ ਹਰਮੀਤ ਸਿੰਘ ਛਿੱਬਰ, ਸੇਵਾਮੁਕਤ ਈ.ਟੀ.ਓ., ਜ਼ੋਨ ਇੰਚਾਰਜ ਮਾਲਵਾ ਈਸਟ ਜ਼ੋਨ ਸਿੱਖਿਆ ਕ੍ਰਾਂਤੀ, ਰਮਿੰਦਰ ਕੌਰ ਸੈਂਟਰ ਹੈਡ ਟੀਚਰ, ਸਰਪੰਚ ਕੁਲਵੀਰ ਸਿੰਘ, ਸਕੂਲ ਸਟਾਫ਼, ਪਿੰਡ ਦੇ ਪਤਵੰਤੇ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਹਾਜ਼ਰ ਸਨ।

 

Tags: Govinder Mittal , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD