Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੁਲਤਾਰ ਸਿੰਘ ਸੰਧਵਾਂ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਤੱਕ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ

Kultar Singh Sandhwan, AAP Punjab, Punjab Sikhya Kranti

Web Admin

Web Admin

5 Dariya News

ਕੋਟਕਪੂਰਾ , 23 Apr 2026

Last updated on: Apr 24, 2026, 15:53 IST

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਰਕਾਰੀ ਮਿਡਲ ਸਕੂਲ ਪਿੰਡ ਕੋਠੇ ਥੇਹ ਵਾਲਾ ਵਿਖੇ 10 ਲੱਖ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਰਾ ਵਿਖੇ 68.49 ਲੱਖ ਨਾਲ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਸਕੂਲਾਂ ਵਿੱਚ ਨਵੀਂ ਬਣੀ ਇਮਾਰਤਾਂ, ਕਲਾਸਰੂਮਾਂ, ਬਾਊਂਡਰੀ ਵਾਲ ਅਤੇ ਹੋਰ ਆਧੁਨਿਕ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਸਕੂਲ ਪ੍ਰਬੰਧਕਾਂ ਨਾਲ ਗੱਲਬਾਤ ਕਰਦੇ ਹੋਏ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੀ ਹਦਾਇਤ ਕੀਤੀ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਵੱਡੇ ਪੱਧਰ ‘ਤੇ ਸੁਧਾਰ ਕੀਤੇ ਜਾ ਰਹੇ ਹਨ, ਜਿਸ ਤਹਿਤ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਵਧੀਆ ਅਤੇ ਗੁਣਵੱਤਾ ਭਰੀ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਸਪੀਕਰ ਸ. ਸੰਧਵਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਮਨ ਲਾ ਕੇ ਪੜ੍ਹਾਈ ਕਰਨ ਅਤੇ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕਰਨ। ਉਨ੍ਹਾਂ ਨੇ ਅਧਿਆਪਕਾਂ ਦੀ ਭੂਮਿਕਾ ਦੀ ਵੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਅਧਿਆਪਕ ਹੀ ਵਿਦਿਆਰਥੀਆਂ ਦੇ ਭਵਿੱਖ ਦੇ ਨਿਰਮਾਤਾ ਹੁੰਦੇ ਹਨ।

ਇਸ ਮੌਕੇ ਪ੍ਰਿ. ਕਲੁਵਿੰਦਰ ਕੌਰ, ਪ੍ਰਿੰ. ਮਨਦੀਪ ਕੌਰ, ਮੈਡਮ ਅੰਕਿਤਾ ਰਾਣੀ, ਮੈਡਮ ਮਨਪ੍ਰੀਤੀ,  ਮੈਡਮ ਸੁਰਿੰਦਰਪਾਲ ਕੌਰ, ਮੈਡਮ ਹਰਵਿੰਦਰ ਸਿੰਘ, ਮੈਡਮ ਡਿੰਪਲ, ਮੈਡਮ ਹਰਬੰਸ ਕੌਰ, ਜਗਤਾਰ ਸਿੰਘ ਸਰਪੰਚ ਖਾਰਾ, ਵੀਰਪਾਲ ਕੌਰ ਸਰਪੰਚ, ਲਖਵਿੰਦਰ ਸਿੰਘ ਸਰਪੰਚ ਖਾਰਾ, ਸਤਿੰਦਰਜੀਤ ਸਿੰਘ ਬਲਾਕ ਸੰਮਤੀ ਮੈਂਬਰ, ਸ਼ਰਨਜੀਤ ਸਿੰਘ, ਨਨਦੀਪ ਸਿੰਘ,  ਗੁਰਪ੍ਰਤਾਪ ਸਿੰਘ ਪ੍ਰਧਾਨ ਕੋਆਪਰੇਟਿਵ ਸੁਸਾਇਟੀ, ਤੇਜਿੰਦਰ ਸਿੰਘ ਬਰਾੜ, ਕੁਲਦੀਪ ਸਿੰਘ ਮੈਂਬਰ, ਸੁਖਮੰਦਰ ਸਿੰਘ ਮੈਂਬਰ, ਬਲਜਿੰਦਰ ਸਿੰਘ ਮੈਂਬਰ, ਦਰਸ਼ਨ ਸਿੰਘ ਮੈਂਬਰ, ਜਗਸੀਰ ਸਿੰਘ

 

Tags: Kultar Singh Sandhwan , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD