Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਆਪ ਦੇ 7 ਐਮ ਪੀਜ਼ ਤੋਂ ਬਾਅਦ ਅਨੇਕਾਂ ਵਿਧਾਇਕ ਵੀ ਭਾਜਪਾ ਵਿਚ ਹੋਣਗੇ ਸ਼ਾਮਲ : ਬਿਕਰਮ ਸਿੰਘ ਮਜੀਠੀਆ

Bikram Singh Majithia, Shiromani Akali Dal, SAD, Akali Dal, Latest News, Punjab News,Todays Latest news

Web Admin

Web Admin

5 Dariya News

ਚੰਡੀਗੜ੍ਹ , 24 Apr 2026

Last updated on: Apr 25, 2026, 10:44 IST

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ 7 ਰਾਜ ਸਭਾ ਮੈਂਬਰਾਂ ਤੋਂ ਬਾਅਦ ਹੁਣ ਅਨੇਕਾਂ ਵਿਧਾਇਕ ਵੀ ਭਾਜਪਾ ਵਿਚ ਸ਼ਾਮਲ ਹੋ ਜਾਣਗੇ। ਇਥੇ ਇਕ ਪ੍ਰੈਸ ਕਾਨਫਰੰਸ ਵਿਚ ਅਕਾਲੀ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਇਹ ਵਾਅਦਾ ਕਰ ਕੇ ਸੱਤਾ ਵਿਚ ਆਈ ਸੀਕਿ  ਉਹ ਬਦਲਾਅ ਲਿਆਵੇਗੀ ਪਰ ਇਹ ਖੁਦ ਹੀ ਭ੍ਰਿਸ਼ਟਾਚਾਰ ਤੇ ਘੁਟਾਲਿਆਂ ਵਿਚ ਉਲਝ ਗਈ। 

ਉਹਨਾਂ ਕਿਹਾ ਕਿ ਪਹਿਲਾਂ ਤਾਂ ਇਸਦੇ ਸੰਸਥਾਪਕ ਮੈਂਬਰ ਹੀ ਪਾਰਟੀ ਛੱਡ ਗਏ ਤੇ ਹੁਣ ਸੰਦੀਪ ਪਾਠਕ ਤੇ ਰਾਘਵ ਚੱਢਾ ਵਰਗੇ ਮੈਂਬਰ ਜਿਹਨਾਂ ਨੇ ਪੰਜਾਬ ਵਿਚ ਆਪ ਦੀ ਸਿਰਜਣਾ ਕੀਤੀ, ਨੇ ਪੰਜ ਹੋਰ ਐਮ ਪੀਜ਼ ਦੇ ਨਾਲ ਰਲ ਕੇ ਪਾਰਟੀ ਛੱਡ ਦਿੱਤੀ ਹੈ।ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਆਉਂਦੇ ਦਿਨਾਂ ਵਿਚ ਵੱਡੀ ਗਿਣਤੀ ਵਿਚ ਐਮ ਐਲ ਏਜ਼ ਦੇ ਭਾਜਪਾ ਵਿਚ ਸ਼ਾਮਲ ਹੋਣ ਦੀ ਸੰਭਾਵਨਾ ਹੈ। 

ਉਹਨਾਂ ਕਿਹਾ ਕਿ ਸ਼ੁਰੂਆਤ ਜਲੰਧਰ ਤੇ ਲੁਧਿਆਣਾ ਤੋਂ ਹੋਵੇਗੀ ਤੇ ਜਲਦੀ ਹੀ ਆਪ ਸਰਕਾਰ ਘੱਟ ਗਿਣਤੀ ਵਿਚ ਆ ਕੇ ਡਿੱਗ ਵੀ ਸਕਦੀ ਹੈ। ਉਹਨਾਂ ਕਿਹਾ ਕਿ ਹੋ ਸਕਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੀ ਭਾਜਪਾ ਵਿਚ ਸ਼ਾਮਲ ਹੋ ਜਾਣ ਤਾਂ ਜੋ ਆਪਣੀ ਗਲਤ ਢੰਗ ਨਾਲ ਕਮਾਈ ਦੌਰ ਜੋ ਉਹਨਾਂ ਨੇ ਆਸਟਰੇਲੀਆ ਭੇਜੀ ਦਾ ਬਚਾਅ ਕਰ ਸਕਣ।ਸਰਦਾਰ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਇਹਨਾਂ ਹਾਲਾਤਾਂ ਲਈ ਆਪ ਖੁਦ ਹੀ ਜ਼ਿੰਮੇਵਾਰ ਹੈ ਤੇ ਉਹਨਾਂ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਉਹਨਾਂ ਸੂਬੇ ਤੋਂ ਬਾਹਰਲਿਆਂ ਨੂੰ ਰਾਜ ਸਭਾ ਸੀਟਾਂ ਕਿਉਂ ਦਿੱਤੀਆਂ ?

 

Tags: Bikram Singh Majithia , Shiromani Akali Dal , SAD , Akali Dal , Latest News , Punjab News , Todays Latest news

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD