Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਵੱਲੋਂ ਉਸਾਰੇ ਜਾ ਰਹੇ ਹਨ ਖੇਡ ਗਰਾਊਂਡ ਅਤੇ ਮਿੰਨੀ ਪਾਰਕ : ਡਾ. ਬਲਜੀਤ ਕੌਰ

Dr Baljit Kaur, AAP Punjab, Malout, Sri Muktsar Sahib

Web Admin

Web Admin

5 Dariya News

ਮਲੋਟ/ਸ੍ਰੀ ਮੁਕਤਸਰ ਸਾਹਿਬ , 24 Apr 2026

Last updated on: Apr 25, 2026, 15:34 IST

ਮਲੋਟ  ਸ਼ਹਿਰ  ਨੂੰ ਸੁੰਦਰ  ਬਣਾਉਣ  ਦੇ  ਮਕਸਦ  ਨਾਲ ਖੇਡ  ਗਰਾਉਂਡ ਅਤੇ  ਮਿੰਨੀ  ਪਾਰਕ  ਉਸਾਰੇ  ਜਾ  ਰਹੇ  ਹਨ, ਇਹ ਜਾਣਕਾਰੀ  ਡਾ. ਬਲਜੀਤ ਕੌਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਮੰਤਰੀ ਪੰਜਾਬ ਨੇ ਮਲੋਟ ਵਿਖੇ ਨਵੇਂ  ਬਣੇ ਵਾਲੀਵਾਲ ਗਰਾਉਂਡ ਦਾ ਉਦਘਾਟਨ ਕਰਦਿਆਂ ਸਾਂਝੀ ਕੀਤੀ। ਉਹਨਾਂ ਦੱਸਿਆ ਕਿ ਇਸ ਖੇਡ ਗਰਾਉਂਡ ਤੇ ਪਾਰਕ ਬਣਨ ਨਾਲ ਸ਼ਹਿਰ ਨਿਵਾਸੀਆਂ ਨੂੰ ਬਹੁਤ ਫਾਇਦਾ ਹੋਵੇਗਾ ਅਤੇ ਲੋਕਾਂ ਨੂੰ ਸਾਫ ਸੁਥਰਾ ਵਾਤਾਵਰਣ ਮਿਲੇਗਾ। 

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ  ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਤਾਂ ਜੋ ਨੌਜਵਾਨ ਨਸ਼ਿਆਂ ਵਰਗੀਆਂ ਭੈੜੀਆਂ ਆਦਤਾਂ ਤੋਂ ਬਚ ਕੇ ਤੰਦਰੁਸਤ ਬਨਣ ਅਤੇ ਇਸ  ਦੀ ਤਰਜ਼  ’ਤੇ  ਹਲਕੇ ਦੇ 24 ਪਿੰਡਾਂ  ਵਿੱਚ ਖੇਡ ਸਟੇਡੀਅਮ ਉਸਾਰੇ  ਜਾ ਰਹੇ  ਹਨ। ਜਿਕਰਯੋਗ ਹੈ ਕਿ ਇਸ ਖੇਡ ਗਰਾਊਂਡ ’ਤੇ ਕੈਬਨਿਟ ਮੰਤਰੀ ਨੇ ਆਪਣੇ ਨਿੱਜੀ ਫੰਡ ਵਿੱਚੋਂ 10 ਲੱਖ ਰੁਪਏ ਖਰਚ ਕਰਕੇ ਪੰਚਾਇਤੀ ਰਾਜ ਵਿਭਾਗ ਰਾਹੀਂ ਤਿਆਰ ਕਰਵਾਇਆ ਗਿਆ ਹੈ।

ਇਸ ਮੌਕੇ ਤੇ ਲਵ ਬੱਤਰਾ, ਰਾਜੀਵ ਉਪਲ, ਗੁਰਮੀਤ ਸਿੰਘ ਵਿਰਦੀ, ਜਗਨ ਨਾਥ ਸ਼ਰਮਾ, ਨਿਰਮਲ ਸਿੰਘ, ਨਿੱਜੀ ਸਹਾਇਕ ਅਰਸ਼ਦੀਪ ਸਿੰਘ ਅਤੇ ਛਿੰਦਰਪਾਲ ਸਿੰਘ ਵੀ ਮੌਜੂਦ ਸਨ।

 

Tags: Dr Baljit Kaur , AAP Punjab , Malout , Sri Muktsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD