Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਰਕਾਰੀ ਸਕੂਲਾਂ 'ਚ ਸਮਾਰਟ ਸਿੱਖਿਆ ਦੇਣੀ ਪੰਜਾਬ ਸਰਕਾਰ ਦੀ ਤਰਜੀਹ : ਵਿਧਾਇਕ ਬੁੱਧ ਰਾਮ

ਵਿਧਾਇਕ ਵੱਲੋਂ 3 ਸਰਕਾਰੀ ਸਕੂਲਾਂ 'ਚ ਵਿਕਾਸ ਕਾਰਜਾਂ ਦੇ ਉਦਘਾਟਨ

Principal Budh Ram, AAP Punjab, Budhlada, Punjab Sikhya Kranti

Gurpreet Singh

Gurpreet Singh

5 Dariya News

ਬੁਢਲਾਡਾ , 25 Apr 2026

Last updated on: Apr 25, 2026, 16:05 IST

ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਛੋਆਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੀਰੋਂ ਖੁਰਦ ਅਤੇ ਸਰਕਾਰੀ ਹਾਈ ਸਕੂਲ ਅਹਿਮਦਪੁਰ ਵਿਖੇ 55.70 ਲੱਖ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਸਮਾਰਟ ਸਿੱਖਿਆ ਦੇਣੀ ਪੰਜਾਬ ਸਰਕਾਰ ਦੀ ਤਰਜੀਹ ਹੈ। 

ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਸਰਕਾਰ ਪਹਿਲ ਦੇ ਆਧਾਰ 'ਤੇ ਕੰਮ ਕਰ ਰਹੀ ਹੈ। ਸਰਕਾਰੀ ਸਕੂਲ ਹੁਣ ਕਿਸੇ ਵੀ ਪੱਖੋਂ ਪ੍ਰਾਈਵੇਟ ਸਕੂਲਾਂ ਤੋਂ ਪਿੱਛੇ ਨਹੀਂ ਹਨ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਡਾ. ਪਰਮਜੀਤ ਸਿੰਘ ਭੋਗਲ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਆਧੁਨਿਕ ਸਹੂਲਤਾਂ ਨਾਲ ਲੈਸ ਕਮਰੇ ਵਿਦਿਆਰਥੀਆਂ ਦੇ ਸਿੱਖਣ ਦੀ ਪ੍ਰਕਿਰਿਆ ਨੂੰ ਵਧੇਰੇ ਪ੍ਰਭਾਵਸ਼ਾਲੀ ਬਣਾਉਣਗੇ। 

ਇਸ ਮੌਕੇ ਸਤੀਸ਼ ਸਿੰਗਲਾ ਚੇਅਰਮੈਨ ਮਾਰਕੀਟ ਕਮੇਟੀ ਬੁਢਲਾਡਾ ਅਤੇ ਹਲਕਾ ਸਿੱਖਿਆ ਕੁਆਰਡੀਨੇਟਰ ਸੁਭਾਸ਼ ਨਾਗਪਾਲ, ਟਰੱਕ ਯੂਨੀਅਨ ਪ੍ਰਧਾਨ ਗੁਰਮੀਤ ਸਿੰਘ, ਹਰਵਿੰਦਰ ਸਿੰਘ ਨੀਟੂ, ਪ੍ਰਿੰਸੀਪਲ ਗੁਰਮੀਤ ਸਿੱਧੂ, ਇੰਚਾਰਜ ਪ੍ਰਿੰਸੀਪਲ ਮੱਖਣ ਸਿੰਘ, ਹੈਡ ਮਾਸਟਰ ਹਰਪ੍ਰੀਤ ਸਿੰਘ, ਹੈਡ ਮਾਸਟਰ ਜਗਜੀਤ ਸਿੰਘ ਲੈਕਚਰਾਰ ਰਾਜਪਾਲ ਸਿੰਘ, ਲੈਕਚਰਾਰ ਗੁਰਵਿੰਦਰ ਸਿੰਘ ਪਿਆਰਾ ਸਿੰਘ ਗੁਰਨੇ ਕਲਾਂ, ਇੰਚਾਰਜ ਪ੍ਰਿੰਸੀਪਲ ਪਰਵੀਨ ਕੁਮਾਰ ਹਾਜ਼ਰ ਸਨ।

 

Tags: Principal Budh Ram , AAP Punjab , Budhlada , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD