Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਸਿੱਖਿਆ ਕ੍ਰਾਂਤੀ ਤਹਿਤ ਪਿੰਡ ਮੱਲੂ ਨੰਗਲ ਵਿੱਚ ਸਾਇੰਸ ਲਾਇਬ੍ਰੇਰੀ ਦਾ ਉਦਘਾਟਨ

Punjab Sikhya Kranti

Web Admin

Web Admin

5 Dariya News

ਅੰਮ੍ਰਿਤਸਰ , 25 Apr 2026

Last updated on: Apr 26, 2026, 10:29 IST

ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਸਿੱਖਿਆ ਕ੍ਰਾਂਤੀ ਨੂੰ ਹੋਰ ਮਜ਼ਬੂਤੀ ਦਿੰਦਿਆਂ, ਹਲਕਾ ਰਾਜਾਸਾਂਸੀ ਦੇ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਮਾਝਾ ਜੋਨ ਦੀ ਕੋਆਰਡੀਨੇਟਰ ਮੈਡਮ ਸੋਨੀਆ ਮਾਨ ਵੱਲੋਂ ਸਰਕਾਰੀ ਹਾਈ ਸਕੂਲ, ਪਿੰਡ ਮੱਲੂ ਨੰਗਲ ਵਿਖੇ ਨਵੀਂ ਤਿਆਰ ਕੀਤੀ ਗਈ ਸਾਇੰਸ ਲਾਇਬ੍ਰੇਰੀ ਬਿਲਡਿੰਗ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਮੈਡਮ ਸੋਨੀਆ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਵੱਡੇ ਸੁਧਾਰ ਕਰ ਰਹੀ ਹੈ ਅਤੇ ਸਕੂਲਾਂ ਦੀ ਬੁਨਿਆਦੀ ਢਾਂਚਾਗਤ ਸਹੂਲਤਾਂ ਨੂੰ ਆਧੁਨਿਕ ਬਣਾਇਆ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਇਸ ਸਾਇੰਸ ਲਾਇਬ੍ਰੇਰੀ ਨਾਲ ਵਿਦਿਆਰਥੀਆਂ ਨੂੰ ਵਿਗਿਆਨਕ ਸੋਚ ਨੂੰ ਵਧਾਉਣ ਅਤੇ ਪ੍ਰਯੋਗਾਤਮਕ ਸਿੱਖਿਆ ਪ੍ਰਾਪਤ ਕਰਨ ਵਿੱਚ ਵੱਡੀ ਮਦਦ ਮਿਲੇਗੀ। 

ਉਨ੍ਹਾਂ ਹੋਰ ਕਿਹਾ ਕਿ ਨਵੀਂ ਪੀੜ੍ਹੀ ਨੂੰ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਇਸ ਤਰ੍ਹਾਂ ਦੇ ਪ੍ਰੋਜੈਕਟ ਵਿਦਿਆਰਥੀਆਂ ਦੇ ਭਵਿੱਖ ਨੂੰ ਨਿਖਾਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਸਕੂਲ ਦੇ ਸਟਾਫ ਅਤੇ ਪਿੰਡ ਵਾਸੀਆਂ ਵੱਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਰੇਸ਼ਮ ਸਿੰਘ ਵੜੈਚ, ਹਲਕਾ ਰਾਜਾਸਾਂਸੀ ਸੰਗਠਨ ਇੰਚਾਰਜ ਰਾਜਬੀਰ ਸਿੰਘ ਟੋਲਾ ਨੰਗਲ, ਸਰਪੰਚ ਸੁਖਚੈਨ ਸਿੰਘ ਅਦਲੀਵਾਲਾ, ਨਸ਼ਾ ਮੁਕਤੀ ਮੋਰਚਾ ਹਲਕਾ ਕੋਡੀਨੇਟਰ ਸੁਖਦੀਪ ਸਿੰਘ ਛੀਨਾ ਵੀਂ ਹਾਜ਼ਰ ਸਨ।

 

Tags: Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD