Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਡਾ. ਰਵਜੋਤ ਦੀ ਪਹਿਲ ਸਦਕਾ ਹਰਿਆਣਾ-ਜਨੌੜੀ ਰਸਤੇ ’ਤੇ 400 ਮੀਟਰ ਲੰਬੀ ਆਰ.ਸੀ.ਸੀ. ਸੜਕ ਦਾ ਨਿਰਮਾਣ ਸ਼ੁਰੂ

ਵਾਰ-ਵਾਰ ਟੂਟਣ ਵਾਲੀ ਸੜਕ ਦੀ ਸਮੱਸਿਆ ਦਾ ਹੋਵੇਗਾ ਸਥਾਈ ਹੱਲ, ਰਾਹਗੀਰਾਂ ਨੂੰ ਮਿਲੇਗੀ ਵੱਡੀ ਰਾਹਤ

Dr Ravjot Singh, AAP Punjab, Punjab, Punjab News, Latest Punjab News

Web Admin

Web Admin

5 Dariya News

ਹੁਸ਼ਿਆਰਪੁਰ , 25 Apr 2026

Last updated on: Apr 27, 2026, 11:06 IST

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ਪਹਿਲ ਸਦਕਾ ਹਰਿਆਣਾ ਤੋਂ ਜਨੌੜੀ ਨੂੰ ਜਾਣ ਵਾਲੀ ਸੜਕ ਦੇ ਉਸ ਹਿੱਸੇ ਦਾ ਸਥਾਈ ਹੱਲ ਕੀਤਾ ਜਾ ਰਿਹਾ ਹੈ ਜੋ ਵਾਰ-ਵਾਰ ਟੂਟਣ ਕਾਰਨ ਹਲਕਾ ਵਾਸੀਆਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਿਆ ਹੋਇਆ ਸੀ। ਲੋਕਾਂ ਦੀ ਇਸ ਲੰਬੇ ਸਮੇਂ ਤੋਂ ਚਲੀ ਆ ਰਹੀ ਸਮੱਸਿਆ ਨੂੰ ਦੇਖਦੇ ਹੋਏ ਇਥੇ ਹੁਣ 400 ਮੀਟਰ ਲੰਬੀ ਅਤੇ 9 ਇੰਚ ਮੋਟੀ ਆਰ.ਸੀ.ਸੀ. ਸੜਕ ਦਾ ਨਿਰਮਾਣ ਸ਼ੁਰੂ ਕੀਤਾ ਗਿਆ ਹੈ।ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਮਜ਼ਬੂਤ ਸੜਕ ਦੇ ਨਿਰਮਾਣ ਨਾਲ ਰਾਹਗੀਰਾਂ ਨੂੰ ਵੱਡੀ ਸੁਵਿਧਾ ਮਿਲੇਗੀ ਅਤੇ ਸੜਕ ਦੇ ਵਾਰ-ਵਾਰ ਟੂਟਣ ਦੀ ਸਮੱਸਿਆ ਖਤਮ ਹੋਵੇਗੀ। 

ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਦੀ ਪਹਿਲਕਦਮੀ ਹੈ ਅਤੇ ਇਸ ਦਿਸ਼ਾ ਵਿਚ ਲਗਾਤਾਰ ਯਤਨ ਕੀਤੇ ਜਾ ਰਹੇ ਹਨ।ਕੈਬਨਿਟ ਮੰਤਰੀ ਨੇ ਦੱਸਿਆ ਕਿ ਸੜਕ ਖਰਾਬ ਹੋਣ ਕਾਰਨ ਸਥਾਨਕ ਲੋਕਾਂ, ਕਿਸਾਨਾਂ ਅਤੇ ਵਾਹਨਾਂ ਨੂੰ ਆਵਾਜਾਈ ਵਿਚ ਕਾਫ਼ੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਆਰ.ਸੀ.ਸੀ. ਸੜਕ ਬਣਨ ਨਾਲ ਇਹ ਰਸਤਾ ਵੱਧ ਮਜ਼ਬੂਤ ਅਤੇ ਸੁਰੱਖਿਅਤ ਬਣੇਗਾ, ਜਿਸ ਨਾਲ ਲੋਕਾਂ ਨੂੰ ਬੇਹਤਰ ਆਵਾਜਾਈ ਸੁਵਿਧਾ ਉਪਲਬੱਧ ਹੋਵੇਗੀ। 

ਡਾ. ਰਵਜੋਤ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰੀ ਹਲਕਿਆਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਨਤਾ ਦੀਆਂ ਜ਼ਰੂਰਤਾਂ ਦੇ ਅਨੁਸਾਰ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾ ਰਹੀ ਹੈ ਤਾਂ ਜੋ ਹਰ ਹਲਕੇ ਵਿਚ ਸੁਵਿਧਾਵਾਂ ਦਾ ਵਿਸਥਾਰ ਹੋ ਸਕੇ।ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਭਰੋਸਾ ਦਿਲਾਇਆ ਕਿ ਹਲਕੇ ਦੇ ਵਿਕਾਸ ਲਈ ਭਵਿੱਖ ਵਿਚ ਵੀ ਇਸੇ ਤਰ੍ਹਾਂ ਦੇ ਲੋਕਹਿੱਤ ਕੰਮ ਜਾਰੀ ਰਹਿਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।

 

Tags: Dr Ravjot Singh , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD