Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਵਿੱਚ ਸੁਣਿਆ

Nayab Singh Saini, Haryana, Chief Minister of Haryana, BJP Haryana, Haryana News, Latest Haryana News, Gurugram, Gurugram News, Rao Narbir Singh

Web Admin

Web Admin

5 Dariya News

ਗੁਰੂਗ੍ਰਾਮ , 26 Apr 2026

Last updated on: Apr 27, 2026, 11:38 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਗੁਰੂਗ੍ਰਾਮ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਸੁਣਿਆ। ਪ੍ਰੋਗਰਾਮ ਤੋਂ ਪਹਿਲਾਂ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਅਤੇ ਪੰਡਿਤ ਦੀਨ ਦਿਆਲ ਉਪਾਧਿਆਏ ਦੇ ਚਿੱਤਰਾਂ 'ਤੇ ਫੁੱਲ ਭੇਂਟ ਕਰਕੇ ਉਨ੍ਹਾਂ ਨੂੰ ਨਮਨ ਕੀਤਾ। ਪ੍ਰੋਗਰਾਮ ਵਿੱਚ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਰਾਓ ਨਰਬੀਰ ਸਿੰਘ ਵੀ ਮੌਜੂਦ ਰਹੇ। ਮੁੱਖ ਮੰਤਰੀ ਨੇ ਇਸ ਦੌਰਾਨ 'ਜਨ ਆਕ੍ਰੋਸ਼ ਮਹਿਲਾ ਸੰਮੇਲਨ' ਵਿੱਚ ਵੀ ਸ਼ਿਰਕਤ ਕੀਤੀ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ 'ਮਨ ਕੀ ਬਾਤ' ਪ੍ਰੋਗਰਾਮ ਦਾ ਮੁੱਖ ਉਦੇਸ਼ ਸੰਵਾਦ ਸਥਾਪਿਤ ਕਰਨਾ ਹੈ। ਇਸ ਪ੍ਰੋਗਰਾਮ ਰਾਹੀਂ ਪ੍ਰਧਾਨ ਮੰਤਰੀ ਹਰ ਮਹੀਨੇ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਮਹੱਤਵ ਦੇ ਮੁੱਦਿਆਂ 'ਤੇ ਚਰਚਾ ਕਰਦੇ ਹਨ। ਸਰਕਾਰ ਦੀਆਂ ਨੀਤੀਆਂ ਅਤੇ ਪਹਿਲਕਦਮੀਆਂ ਨੂੰ ਨਾਗਰਿਕਾਂ ਤੱਕ ਪਹੁੰਚਾਉਣਾ ਅਤੇ ਉਨ੍ਹਾਂ ਦੀ ਪ੍ਰਤੀਕਿਰਿਆ ਜਾਣਨਾ ਵੀ ਇਸ ਦਾ ਇੱਕ ਮਹੱਤਵਪੂਰਨ ਪਹਿਲੂ ਹੈ।

ਉਨ੍ਹਾਂ ਕਿਹਾ ਕਿ 'ਮਨ ਕੀ ਬਾਤ' ਪ੍ਰਧਾਨ ਮੰਤਰੀ ਅਤੇ ਆਮ ਜਨਤਾ ਵਿਚਕਾਰ ਸੰਵਾਦ ਦਾ ਇੱਕ ਸ਼ਕਤੀਸ਼ਾਲੀ ਮਾਧਿਅਮ ਹੈ। ਇਸ ਪ੍ਰੋਗਰਾਮ ਰਾਹੀਂ ਦੇਸ਼ ਭਰ ਵਿੱਚ ਹੋ ਰਹੇ ਸਕਾਰਾਤਮਕ ਯਤਨਾਂ, ਸਮਾਜਿਕ ਨਵੀਨਤਾਵਾਂ ਅਤੇ ਜਨ ਭਾਗੀਦਾਰੀ ਦੀਆਂ ਪ੍ਰੇਰਨਾਦਾਇਕ ਕਹਾਣੀਆਂ ਨੂੰ ਸਾਹਮਣੇ ਲਿਆਂਦਾ ਜਾਂਦਾ ਹੈ, ਜੋ ਸਮਾਜ ਵਿੱਚ ਸਕਾਰਾਤਮਕ ਊਰਜਾ ਦਾ ਸੰਚਾਰ ਕਰਦੀਆਂ ਹਨ ਅਤੇ ਸਮਾਜ ਵਿੱਚ ਮੇਲ-ਜੋਲ ਦੀ ਭਾਵਨਾ ਨੂੰ ਉਤਸ਼ਾਹਿਤ ਕਰਦੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰੋਗਰਾਮ ਵਿਸ਼ੇਸ਼ ਤੌਰ 'ਤੇ ਨੌਜਵਾਨਾਂ ਨੂੰ ਨਵੀਨਤਾ (ਨਵੀਆਂ ਕਾਢਾਂ), ਆਤਮ-ਨਿਰਭਰਤਾ ਅਤੇ ਰਾਸ਼ਟਰ ਨਿਰਮਾਣ ਲਈ ਪ੍ਰੇਰਿਤ ਕਰਦਾ ਹੈ। 'ਮਨ ਕੀ ਬਾਤ' ਪ੍ਰੋਗਰਾਮ ਨਾ ਸਿਰਫ਼ ਵਿਚਾਰਾਂ ਨੂੰ ਦਿਸ਼ਾ ਦਿੰਦਾ ਹੈ, ਸਗੋਂ ਦੇਸ਼ ਵਾਸੀਆਂ ਨੂੰ ਵਿਕਾਸ, ਸੇਵਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਅੱਗੇ ਵਧਣ ਦਾ ਸੰਦੇਸ਼ ਵੀ ਦਿੰਦਾ ਹੈ।

 

Tags: Nayab Singh Saini , Haryana , Chief Minister of Haryana , BJP Haryana , Haryana News , Latest Haryana News , Gurugram , Gurugram News , Rao Narbir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD