Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਵੱਖ ਵੱਖ ਧਾਰਮਿਕ ਸੰਸਥਾਵਾਂ ਵਲੋਂ ਕੁਲਤਾਰ ਸਿੰਘ ਸੰਧਵਾਂ ਦਾ ਸਨਮਾਨ

Kultar Singh Sandhwan, AAP Punjab, Kotkapura

Web Admin

Web Admin

5 Dariya News

ਕੋਟਕਪੂਰਾ , 26 Apr 2026

Last updated on: Apr 27, 2026, 12:46 IST

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਅਤੇ ਪਵਿੱਤਰਤਾ ਬਰਕਰਾਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਸਖ਼ਤ ਕਾਨੂੰਨਾਂ ਦੇ ਮੱਦੇਨਜ਼ਰ, ਅੱਜ ਗੁਰਦੁਆਰਾ ਸ਼੍ਰੋਮਣੀ ਸੰਗਤ ਸਾਹਿਬ, ਜਲਾਲੇਆਣਾ ਰੋਡ , ਗੁਰਦੁਆਰਾ ਸਾਹਿਬ ਪਿੰਡ ਦੇਵੀਵਾਲਾ ਦੀ ਸੰਗਤ, ਗੁਰਦੁਆਰਾ ਸਾਹਿਬ ਭਗਤ ਬਾਬਾ ਨਾਮਦੇਵ ਜੀ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਚਾਇਤ ਵੱਲੋਂ ਮਿਲੇ ਮਾਣ-ਸਨਮਾਨ ਲਈ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਤਹਿ ਦਿਲੋਂ ਧੰਨਵਾਦ ਕੀਤਾ। 

ਸਪੀਕਰ ਸੰਧਵਾਂ ਨੇ ਕਿਹਾ ਕਿ ਸੂਬੇ ਵਿੱਚ ਬੇਅਦਬੀ ਦੀਆਂ ਵੱਧ ਰਹੀਆਂ ਘਟਨਾਵਾਂ ਨੂੰ ਠੱਲ ਪਾਉਣ ਲਈ ਪੰਜਾਬ ਸਰਕਾਰ ਨੇ ਜਾਗਰਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਲਾਗੂ ਕੀਤਾ ਹੈ। ਇਸ ਨਵੇਂ ਸੋਧ ਬਿੱਲ ਨੂੰ ਬੇਹੱਦ ਬਾਰੀਕੀ ਅਤੇ ਮਜ਼ਬੂਤ ਕਾਨੂੰਨੀ ਨੁਕਤਿਆਂ ਨਾਲ ਤਿਆਰ ਕੀਤਾ ਗਿਆ ਹੈ।

ਇਸ ਮੌਕੇ ਹਰਪ੍ਰੀਤ ਸਿੰਘ ਖਾਲਸਾ, ਅਮਨ ਸੰਧੂ, ਬਾਬਾ ਇੰਦਰਪਾਲ ਸਿੰਘ ਜੀ ਦੇਵੀ ਵਾਲ਼ਾ, ਸੁਦਾਗਰ ਸਿੰਘ ਖਾਲਸਾ, ਹਰਨੇਕ ਸਿੰਘ ਦੇਵੀ ਵਾਲ਼ਾ, ਪ੍ਰਣਾਮ ਸਿੰਘ, ਸਰਪੰਚ ਮੇਲਾ ਸਿੰਘ, ਸ਼ਰਨਜੀਤ ਸਿੰਘ ਮੂਕਰ, ਮੇਜਰ ਸਿੰਘ ਚੰਡੀਗੜ੍ਹ ਟੇਲਰ, ਸੋਨੀ ਦੇਵੀ ਵਾਲ਼ਾ, ਸਰਪੰਚ ਨਿਰਭੈ ਸਿੰਘ ਕੋਠੇ ਇੰਦਰ ਸਿੰਘ ਵਾਲਾ ਹਾਜ਼ਰ ਸਨ।

 

Tags: Kultar Singh Sandhwan , AAP Punjab , Kotkapura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD