Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਸ਼ੈਰੀ ਕਲਸੀ ਨੇ ਵਾਰਡ ਨੰਬਰ 24 ਦੇ ਲੋਕਾਂ ਦੀ ਮੰਗ ਪੂਰੀ ਕੀਤੀ

ਗਲੀ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ

Shery Kalsi, Amansher Singh Shery Kalsi, AAP Punjab, Batala

Gurpreet Singh

Gurpreet Singh

5 Dariya News

ਬਟਾਲਾ , 27 Apr 2026

Last updated on: Apr 27, 2026, 15:07 IST

ਬਟਾਲਾ ਸ਼ਹਿਰ ਅੰਦਰ ਵਿਕਾਸ ਪੱਖੋਂ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸ਼ਹਿਰ ਵਾਸੀਆਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਰਡ ਨੰਬਰ 24 ਵਿਖੇ ਵਾਰਡ ਵਾਸੀਆਂ ਦੀ ਮੌਜੂਦਗੀ ਵਿਖੇ ਗਲੀ ਬਣਾਉਣ ਦਾ ਕੰਮ ਸ਼ੁਰੂ ਕਰਨ ਉਪਰੰਤ ਕੀਤਾ।

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਦਹਾਕਿਆਂ ਤੋਂ ਗਲੀਆਂ ਨਾ ਬਣਨ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪਰ ਹੁਣ ਉਹ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਹੇ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ ਹੈ ਅਤੇ ਹੁਣ ਲੋਕਾਂ ਦੀ ਬਾਂਹ ਫੜ੍ਹਦਿਆਂ ਉਨਾਂ ਦੀਆਂ ਚਿਰੋਕਣੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ। ਇਸ ਮੌਕੇ ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਗਲੀ ਨਾ ਬਣਨ ਕਰਕੇ ਲੋਕ ਮੁਸ਼ਕਲ ਦਾ ਸਾਹਮਣਾ ਕਰ ਰਹੇ ਸਨ ਪਰ ਹੁਣ ਉਨਾਂ ਦੀ ਸਾਰ ਲਈ ਗਈ ਹੈ, ਜਿਸ ਨਾਲ ਇਥੋਂ ਦੇ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ।

 

 

Tags: Shery Kalsi , Amansher Singh Shery Kalsi , AAP Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD