Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਅਧਿਕਾਰੀਆਂ ਨਾਲ ਜ਼ੀਰਕਪੁਰ ਵਿੱਚ ਮੀਟਿੰਗ

ਵਿਕਾਸ ਕਾਰਜਾਂ ਵਿੱਚ ਤੇਜ਼ੀ ਅਤੇ ਬਿਜਲੀ ਸਮੱਸਿਆਵਾਂ ਦੇ ਹੱਲ ‘ਤੇ ਜ਼ੋਰ

Kuljit Singh Randhawa, AAP Punjab, Zirakpur

Web Admin

Web Admin

5 Dariya News

ਜ਼ੀਰਕਪੁਰ , 27 Apr 2026

Last updated on: Apr 28, 2026, 10:01 IST

ਹਲਕਾ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਅੱਜ ਜ਼ੀਰਕਪੁਰ ਨਗਰ ਕੌਂਸਲ ਦਫ਼ਤਰ ਵਿੱਚ ਐਸ.ਡੀ.ਐਮ. ਡੇਰਾਬੱਸੀ ਅਮਿਤ ਗੁਪਤਾ ਦੀ ਮੌਜੂਦਗੀ ਵਿੱਚ ਇੱਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਇਲਾਕੇ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਬਿਜਲੀ ਨਾਲ ਸੰਬੰਧਿਤ ਸਮੱਸਿਆਵਾਂ ਦੇ ਹੱਲ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਵਿਧਾਇਕ ਸ. ਰੰਧਾਵਾ ਨੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਅਣਅਧਿਕਾਰਿਤ ਬਿਜਲੀ ਕੱਟ ਨਾ ਲਗਾਏ ਜਾਣ ਅਤੇ ਲੋਕਾਂ ਨੂੰ ਬਿਨਾਂ ਕਾਰਨ ਪ੍ਰੇਸ਼ਾਨ ਨਾ ਕੀਤਾ ਜਾਵੇ। 

ਉਨ੍ਹਾਂ ਚੱਲ ਰਹੇ ਬਿਜਲੀ ਸੁਧਾਰ ਦੇ ਕੰਮਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਵੀ ਕਿਹਾ। ਉਨ੍ਹਾਂ ਇਹ ਵੀ ਸੁਝਾਅ ਦਿੱਤਾ ਕਿ ਵੱਖ-ਵੱਖ ਖੇਤਰਾਂ ਵਿੱਚ ਪਾਵਰਕਾਮ ਦੇ ਉਪ ਮੰਡਲ ਦਫ਼ਤਰ ਕਾਇਮ ਕੀਤੇ ਜਾਣ ਤਾਂ ਜੋ ਲੋਕਾਂ ਤੱਕ ਸੇਵਾਵਾਂ ਦੀ ਪਹੁੰਚ ਹੋਰ ਆਸਾਨ ਅਤੇ ਪ੍ਰਭਾਵਸ਼ਾਲੀ ਬਣ ਸਕੇ। ਮੀਟਿੰਗ ਵਿੱਚ ਨਗਰ ਕੌਂਸਲ ਦੇ ਅਧਿਕਾਰੀਆਂ ਦੇ ਨਾਲ-ਨਾਲ ਲਾਲੜੂ ਅਤੇ ਜ਼ੀਰਕਪੁਰ ਦੇ ਕਾਰਜਕਾਰੀ ਇੰਜੀਨੀਅਰ ਵੀ ਮੌਜੂਦ ਰਹੇ।

ਵਿਧਾਇਕ ਨੇ ਸਾਰੇ ਸੰਬੰਧਿਤ ਅਧਿਕਾਰੀਆਂ ਨੂੰ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਉਣ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

 

Tags: Kuljit Singh Randhawa , AAP Punjab , Zirakpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD