Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤੀਰਥ ਯਾਤਰਾ ਯੋਜਨਾ ਨੂੰ ਲੋਕਾਂ ਦਾ ਭਰਪੂਰ ਸਹਿਯੋਗ : ਅਜੀਤਪਾਲ ਸਿੰਘ ਕੋਹਲੀ

Ajit Pal Singh Kohli, AAP Punjab, Patiala, Mukh Mantri Teerth Yatra, Mukh Mantri Tirth Yatra Scheme

5 Dariya News

5 Dariya News

5 Dariya News

ਪਟਿਆਲਾ , 28 Apr 2026

Last updated on: Apr 29, 2026, 11:08 IST

ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਧੋਬੀ ਘਾਟ ਅਤੇ ਰਾਘੋ ਮਾਜਰਾ ਤੋਂ ਸ਼ਰਧਾਲੂਆਂ ਦੇ ਜੱਥੇ ਦੀ ਬੱਸ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨਾ ਲਈ ਰਵਾਨਾ ਕਰਨ ਮੌਕੇ ਕੀਤਾ।

ਇਸ ਮੌਕੇ ਵਿਧਾਇਕ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ। ਇਸ ਯੋਜਨਾ ਦਾ ਮਕਸਦ ਆਮ ਲੋਕਾਂ ਨੂੰ ਬਿਨ੍ਹਾਂ ਕਿਸੇ ਆਰਥਿਕ ਬੋਝ ਦੇ ਧਾਰਮਿਕ ਯਾਤਰਾ ਦਾ ਸੁਭਾਗ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਇੰਨ੍ਹਾਂ ਧਾਰਮਿਕ ਯਾਤਰਾਵਾਂ ਪ੍ਰਤੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਰਿਹਾਇਸ਼, ਖਾਣੇ ਦੇ ਨਾਲ ਹਰ ਲੋੜੀਂਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਇਸ ਯਾਤਰਾ ਦੌਰਾਨ ਸ਼ਰਧਾਲੂ ਦਰਬਾਰ ਸਾਹਿਬ ਅੰਮ੍ਰਿਤਸਰ, ਦੁਰਗਿਆਣਾ ਮੰਦਰ ਆਦਿ ਦੇ ਦਰਸ਼ਨ ਕਰਨਗੇ। ਇਸ ਮੌਕੇ ਵਾਰਡ ਨੰਬਰ 51 ਤੋਂ ਕਿਰਨ ਅਹੂਜਾ ਅਤੇ ਜਸਬੀਰ ਬਿੱਟੂ, ਵਾਰਡ ਨੰਬਰ 43 ਤੋਂ ਰਮਨਪ੍ਰੀਤ ਕੌਰ ਕੋਹਲੀ ਅਤੇ ਜੋਹਨੀ ਕੋਹਲੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ।

 

Tags: Ajit Pal Singh Kohli , AAP Punjab , Patiala , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD