Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਹੋਈ ਕਮਿਉਨਿਟੀ ਅੰਡਰਗਰਾਉਂਡ ਪਾਈਪ ਲਾਈਨ ਸਿਸਟਮ ਦੀ ਉਸਾਰੀ ਸਬੰਧੀ ਮੀਟਿੰਗ

Amarpreet Kaur Sandhu, DC Fazilka, Fazilka, Deputy Commissioner Fazilka

5 Dariya News

5 Dariya News

5 Dariya News

ਫਾਜ਼ਿਲਕਾ , 28 Apr 2026

Last updated on: Apr 29, 2026, 11:20 IST

ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਵੱਲੋਂ ਸਿੰਚਾਈ ਦੇ ਪਾਣੀ ਦੀ ਸੁੱਚਜੀ ਵਰਤੋਂ ਲਈ ਕਮਿਉਨਿਟੀ ਅੰਡਰਗਰਾਉਂਡ ਪਾਈਪ ਲਾਈਨ ਸਿਸਟਮ ਦੀ ਉਸਾਰੀ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੌਕੇ ਉਪ-ਮੰਡਲ ਭੂਮੀ ਰੱਖਿਆ ਅਫ਼ਸਰ, ਫਾਜਿਲਕਾ ਸ੍ਰੀ ਵਿਕਾਸ ਪੂਨੀਆ ਵੀ ਮੌਜੂਦ ਸਨ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਮੀਨ ਦੋਜ਼ ਪਾਈਪ ਲਾਈਨ ਪਾਉਣ ਸਬੰਧੀ ਵਿਭਾਗ ਤੋਂ ਪ੍ਰਾਪਤ ਦਰਖਾਸਤਾਂ, ਰਕਬੇ ਤੇ ਲਾਗਤ ਬਾਰੇ ਵਿਚਾਰ ਚਰਚਾ ਕੀਤੀ। ਉਨ੍ਹਾਂ ਸਬੰਧਿਤ ਵਿਭਾਗੀ ਅਧਿਕਾਰੀਆਂ ਨੂੰ ਕਿਹਾ ਕਿ ਵਿਭਾਗ ਦੀਆਂ ਹਰ ਸਕੀਮਾਂ ਦਾ ਲਾਭ ਹਰ ਯੋਗ ਤੇ ਜ਼ਰੂਰਤਮੰਦ ਕਿਸਾਨ ਨੂੰ ਦਿੱਤਾ ਜਾਵੇ।

ਇਸ ਦੌਰਾਨ ਉਪ-ਮੰਡਲ ਭੂਮੀ ਰੱਖਿਆ ਅਫ਼ਸਰ, ਫਾਜਿਲਕਾ ਸ੍ਰੀ ਵਿਕਾਸ ਪੂਨੀਆ ਨੇ ਦੱਸਿਆ ਕਿ ਕਮਿਉਨਿਟੀ ਅੰਡਰਗਰਾਉਂਡ ਪਾਈਪ ਲਾਈਨ ਸਿਸਟਮ ਦੀ ਉਸਾਰੀ ਸਬੰਧੀ ਕੁੱਲ 26 ਦਰਖਾਸਤਾਂ ਪ੍ਰਵਾਨ ਕੀਤੀਆਂ ਗਈਆ। ਜਿਸ ਦੇ ਨਾਲ ਕਿਸਾਨਾਂ ਦੇ ਖੇਤਾਂ ਵਿੱਚ ਸਿੰਚਾਈ ਲਈ 1074 ਹੈਕਟੇਅਰ ਰਕਬੇ ਦਾ ਵਾਧਾ ਹੋਵੇਗਾਂ ਜਿਸ ਦੀ ਲਾਗਤ ਲਗਭਗ ਰਕਮ 529 ਲੱਖ ਰੁਪਏ ਆਵੇਗੀ।

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ, ਫਾਜਿਲਕਾ ਹਰਬੰਸ ਸਿੰਘ ਸੰਧੂ, ਖੇਤੀਬਾੜੀ ਅਫਸਰ ਮੈਡਮ ਮਮਤਾ, ਕਾਰਜਕਾਰੀ ਇੰਜੀਨੀਅਰ ਅਬੋਹਰ ਕੈਨਾਲ ਮੰਡਲ ਅਬੋਹਰ, ਕਾਰਜਕਾਰੀ ਇੰਜੀਨੀਅਰ ਪੰਜਾਬ ਮੰਡੀ ਬੋਰਡ ਫਾਜਿਲਕਾ, ਕਾਰਜਕਾਰੀ ਇੰਜੀਨੀਅਰ ਉਸਾਰੀ ਮੰਡਲ ਭਤੇਮ ਸ਼ਾਖਾ ਫਾਜਿਲਕਾ ਵੀ ਹਾਜ਼ਰ ਸਨ।

 

Tags: Amarpreet Kaur Sandhu , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD