Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਾਇਬ ਸਿੰਘ ਸੈਨੀ ਵੱਲੋਂ ਪੰਜਾਬ ਤੋਂ ਆਏ ਪਰਿਵਾਰਾਂ ਦਾ ਭਾਜਪਾ ਵਿੱਚ ਸਵਾਗਤ

Nayab Singh Saini, Haryana, Chief Minister of Haryana, BJP Haryana, Haryana News, Latest Haryana News, Ranjit Singh Gill

Web Admin

Web Admin

5 Dariya News

ਚੰਡੀਗੜ੍ਹ , 29 Apr 2026

Last updated on: Apr 30, 2026, 13:44 IST

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਆਪਣੇ ਨਿਵਾਸ ਸੰਤ ਕਬੀਰ ਕੁਟਿਰ ਵਿਖੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਏ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਆਏ ਪਰਿਵਾਰਾਂ ਦਾ ਦਿਲੋਂ ਸਵਾਗਤ ਅਤੇ ਸਨਮਾਨ ਕੀਤਾ।ਇਸ ਮੌਕੇ ‘ਤੇ ਸੰਬੋਧਨ ਕਰਦੇ ਹੋਏ ਸੈਨੀ ਨੇ ਕਿਹਾ ਕਿ ਪੰਜਾਬ ਦੀ ਜਨਤਾ ਮੌਜੂਦਾ ਆਮ ਆਦਮੀ ਪਾਰਟੀ (ਆਪ) ਸਰਕਾਰ ਤੋਂ ਪੂਰੀ ਤਰ੍ਹਾਂ ਨਾਰਾਜ਼ ਹੈ ਅਤੇ ਹੁਣ ਬਦਲਾਅ ਦੀ ਮੰਗ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਵੱਡੀ ਗਿਣਤੀ ਵਿੱਚ ਲੋਕ ਭਾਜਪਾ ਨਾਲ ਜੁੜ ਰਹੇ ਹਨ ਅਤੇ ਵਿਕਾਸ, ਸੁਸ਼ਾਸਨ ਅਤੇ ਜਨਹਿਤ ਦੀਆਂ ਨੀਤੀਆਂ ‘ਤੇ ਭਰੋਸਾ ਜਤਾ ਰਹੇ ਹਨ।

ਉਨ੍ਹਾਂ ਹੋਰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ਨਵੀਂ ਦਿਸ਼ਾ, ਸਥਿਰਤਾ, ਸੁਰੱਖਿਆ ਅਤੇ ਵਿਕਾਸ ਦੀ ਨਵੀਂ ਗਤੀ ਮਿਲੇਗੀ।ਹਰਿਆਣਾ ਦੇ ਮੁੱਖ ਮੰਤਰੀ ਨੇ ਇਹ ਵੀ ਵਿਸ਼ਵਾਸ ਜਤਾਇਆ ਕਿ ਜਦੋਂ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ ਤਾਂ ਉੱਥੇ ਵੀ ਹਰਿਆਣਾ ਵਾਂਗ ਸੁਸ਼ਾਸਨ ਮਿਲੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਤਰ੍ਹਾਂ ਹੀ ਪੰਜਾਬ ਦੇ ਵੰਚਿਤ ਵਰਗਾਂ ਨੂੰ ਵੀ ਪਲਾਟ, ਮਕਾਨ, ਬੱਚਿਆਂ ਲਈ ਸਿੱਖਿਆ, ਸਕਾਲਰਸ਼ਿਪ ਅਤੇ ਇਲਾਜ ਸਮੇਤ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

 

Tags: Nayab Singh Saini , Haryana , Chief Minister of Haryana , BJP Haryana , Haryana News , Latest Haryana News , Ranjit Singh Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD