Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

Vigilance Bureau, Crime News Punjab, Punjab Police, Police, Crime News, Barnala Police, Barnala

5 Dariya News

5 Dariya News

5 Dariya News

ਬਰਨਾਲਾ , 30 Apr 2026

Last updated on: May 01, 2026, 12:20 IST

ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ, ਮਾਲ ਦਫ਼ਤਰ ਕੱਟੂ ਸਬ-ਤਹਿਸੀਲ ਧਨੌਲਾ ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਪਟਵਾਰੀ ਹਰਮਨਜੀਤ ਸਿੰਘ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਕੱਟੂ ਜ਼ਿਲ੍ਹਾ ਬਰਨਾਲਾ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਵਾਹੀਯੋਗ ਜ਼ਮੀਨ 'ਤੇ ਪੰਜਾਬ ਗ੍ਰਾਮੀਣ ਬੈਂਕ ਤੋਂ ਕਰਜ਼ਾ ਲਿਆ ਸੀ ਅਤੇ ਬੈਂਕ ਨੂੰ ਆਪਣਾ ਸਾਰਾ ਕਰਜ਼ਾ ਵਾਪਸ ਕਰ ਦਿੱਤਾ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਬੈਂਕ ਦੇ ਕਰਜ਼ੇ ਦਾ ਨਿਪਟਾਰਾ ਕਰਨ 'ਤੇ ਦੋਸ਼ੀ ਪਟਵਾਰੀ ਨੇ ਇਸ ਸਬੰਧੀ ਜ਼ਮੀਨੀ ਰਿਕਾਰਡ ਵਿੱਚ ਐਂਟਰੀ ਕਰਨ ਬਦਲੇ 5000 ਰੁਪਏ ਰਿਸ਼ਵਤ ਦੀ ਮੰਗ ਕੀਤੀ। 

ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ। ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Barnala Police , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD