Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਸ਼ੈਰੀ ਕਲਸੀ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ

Shery Kalsi, Amansher Singh Shery Kalsi, AAP Punjab, Batala, Mukh Mantri Teerth Yatra, Mukh Mantri Tirth Yatra Scheme

Web Admin

Web Admin

5 Dariya News

ਬਟਾਲਾ , 30 Apr 2026

Last updated on: May 01, 2026, 13:24 IST

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਵਾਰਡ ਨੰਬਰ 5 ਤੋਂ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬਜਾਬ ਸਰਕਾਰ ਵਲੋਂ ਸ਼ੁਰੂ ਕੀਤੀ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਨਾ ਸਿਰਫ਼ ਲੋਕਾਂ ਦੀਆਂ ਆਸਥਾਵਾਂ ਨੂੰ ਮਜ਼ਬੂਤੀ ਮਿਲੀ ਹੈ, ਬਲਕਿ ਸਮਾਜ ਵਿੱਚ ਏਕਤਾ ਅਤੇ ਸਾਂਝ ਨੂੰ ਵੀ ਹੋਰ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ 'ਮੁੱਖ ਮੰਤਰੀ ਤੀਰਥ ਯਾਤਰਾ' ਯੋਜਨਾ ਤਹਿਤ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਲੋਕ ਪੂਰੀ ਸ਼ਰਧਾ ਭਾਵਨਾ ਨਾਲ ਯਾਤਰਾ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਹ ਬੱਸ ਰਾਹੀਂ ਤਿੰਨ ਦਿਨਾਂ ਵਿੱਚ ਸ਼ਰਧਾਲੂਆਂ ਨੂੰ ਸ਼੍ਰੀ ਆਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਵਿਰਾਸਤ -ਏ-ਖਾਲਸਾ, ਸ਼੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਵਾਏ ਜਾਣਗੇ। ਇਸ ਮੌਕੇ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਨੇ ਮੁੱਖ ਮੰਤਰੀ ਪੰਜਾਬ ਅਤੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿ 'ਮੁੱਖ ਮੰਤਰੀ ਤੀਰਥ ਯੋਜਨਾ' ਨਾਲ ਲੋਕਾਂ ਵਿੱਚ ਖੁਸ਼ੀ ਵਰਗਾ ਮਾਹੌਲ ਹੈ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬਹੁਤ ਉਤਸ਼ਾਹਿਤ ਹਨ।

 

Tags: Shery Kalsi , Amansher Singh Shery Kalsi , AAP Punjab , Batala , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD