Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

Crime News Punjab, Punjab Police, Police, Crime News, Mohali Police

5 Dariya News

5 Dariya News

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 01 May 2026

Last updated on: May 02, 2026, 11:23 IST

ਸ਼੍ਰੀ ਹਰਮਨਦੀਪ ਸਿੰਘ ਹਾਂਸ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਮੋਹਾਲੀ ਪੁਲਿਸ ਨੂੰ ਇੱਕ ਅਹਿਮ ਕਾਮਯਾਬੀ ਮਿਲੀ ਹੈ। ਸ਼੍ਰੀ ਸੌਰਵ ਜਿੰਦਲ, ਪੀ.ਪੀ.ਐਸ., ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਸ਼੍ਰੀ ਤਲਵਿੰਦਰ ਸਿੰਘ, ਪੀ.ਪੀ.ਐਸ., ਕਪਤਾਨ ਪੁਲਿਸ (ਅਪਰੇਸ਼ਨ) ਅਤੇ ਸ਼੍ਰੀ ਰਾਜਨ ਪਰਮਿੰਦਰ ਸਿੰਘ, ਪੀ.ਪੀ.ਐਸ., ਉੱਪ-ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ, ਇੰਚਾਰਜ ਸੀ.ਆਈ.ਏ. ਸਟਾਫ ਦੀ ਟੀਮ ਨੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 40 ਗ੍ਰਾਮ ਹੈਰੋਇਨ ਅਤੇ ਇੱਕ ਡਿਜੀਟਲ ਕੰਡਾ ਬਰਾਮਦ ਕੀਤਾ ਹੈ।

ਪੁਲਿਸ ਜਾਣਕਾਰੀ ਅਨੁਸਾਰ ਮਿਤੀ 30-04-2026 ਨੂੰ ਸੀ.ਆਈ.ਏ. ਸਟਾਫ ਦੀ ਟੀਮ ਗਸ਼ਤ ਦੌਰਾਨ ਰੋਇਲ ਹੋਮਜ਼ ਸੋਸਾਇਟੀ, ਮੁੰਡੀ ਖਰੜ ਵਿਖੇ ਪੁੱਜੀ, ਜਿੱਥੇ ਪਾਰਕਿੰਗ ਵਿੱਚ ਖੜ੍ਹੇ ਇੱਕ ਸ਼ੱਕੀ ਨੌਜਵਾਨ ਨੂੰ ਚੈਕ ਕੀਤਾ ਗਿਆ। ਚੈਕਿੰਗ ਦੌਰਾਨ ਉਸਦੇ ਹੱਥ ਵਿੱਚ ਫੜੇ ਜੂਟ ਦੇ ਲਿਫਾਫੇ ਵਿੱਚੋਂ 40 ਗ੍ਰਾਮ ਹੈਰੋਇਨ ਅਤੇ ਇੱਕ ਡਿਜੀਟਲ ਕੰਡਾ ਬਰਾਮਦ ਹੋਇਆ।

ਇਸ ਸਬੰਧੀ ਥਾਣਾ ਸਿਟੀ ਖਰੜ੍ਹ ਵਿਖੇ ਮੁਕੱਦਮਾ ਨੰਬਰ 129 ਮਿਤੀ 30-04-2026 ਅਧੀਨ ਧਾਰਾ 21-61-85 ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਗ੍ਰਿਫਤਾਰ ਕੀਤੇ ਗਏ ਦੋਸ਼ੀ ਦੀ ਪਹਿਚਾਣ ਵਿਕਰਮ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਏਕਤਾ ਨਗਰ, ਥਾਣਾ ਸਿਟੀ-1 ਮੋਗਾ ਵਜੋਂ ਹੋਈ ਹੈ। 

ਦੋਸ਼ੀ ਦੀ ਉਮਰ ਕਰੀਬ 23 ਸਾਲ ਹੈ, ਜੋ 12ਵੀਂ ਪਾਸ ਅਤੇ ਅਣਵਿਆਹਿਆ ਹੈ। ਇਸ ਦੇ ਵਿਰੁੱਧ ਪਹਿਲਾਂ ਕੋਈ ਮੁਕੱਦਮਾ ਦਰਜ ਨਹੀਂ ਹੈ। ਦੋਸ਼ੀ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਲਿਆ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਜਾਰੀ ਹੈ ਕਿ ਉਹ ਹੈਰੋਇਨ ਕਿੱਥੋਂ ਲਿਆਉਂਦਾ ਸੀ ਅਤੇ ਕਿੱਥੇ ਸਪਲਾਈ ਕਰਦਾ ਸੀ। 

ਇਸ ਮਾਮਲੇ ਨਾਲ ਸੰਬੰਧਿਤ ਹੋਰ ਸਾਥੀ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਕਾਰਵਾਈ ਜਾਰੀ ਹੈ।

 

Tags: Crime News Punjab , Punjab Police , Police , Crime News , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD