Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਿਹਤ ਸੇਵਾਵਾਂ ਨੂੰ ਮਜਬੂਤ ਬਨਾਉਣ 'ਤੇ ਰੱਖਣ ਵਿਸ਼ੇਸ਼ ਫੋਕਸ - ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼

ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਪੀਐਚਸੀ ਘਾਸੇੜਾ ਦਾ ਕੀਤਾ ਨਿਰੀਖਣ

Prof Ashim Kumar Ghosh, Haryana, Haryana Governor

5 Dariya News

5 Dariya News

5 Dariya News

ਨੂੰਹ , 01 May 2026

Last updated on: May 02, 2026, 14:02 IST

ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਅੱਜ ਪ੍ਰਾਥਮਿਕ ਸਿਹਤ ਕੇਂਦਰ ਘਾਸੇੜਾ ਦਾ ਦੌਰਾ ਕਰ ਸਿਹਤ ਸੇਵਾਵਾਂ ਸਬੰਧੀ ਵਿਵਸਥਾਵਾਂ ਦਾ ਜਾਇਜਾ ਲਿਆ। ਇਸ ਦੌਰਾਨ ਉਨ੍ਹਾਂ ਨੇ ਮੈਡੀਕਲ ਸਹੂਲਤਾਂ, ਦਵਾਈਆਂ ਦੀ ਉਪਲਬਧਤਾ, ਪੀਐਚਸੀ ਵਿੱਚ ਸਾਫ-ਸਫਾਈ ਅਤੇ ਮਰੀਜਾਂ ਨੂੰ ਦਿੱਤੀ ਜਾ ਰਹੀ ਸੇਵਾਵਾਂ ਦੀ ਗੁਣਵੱਤਾ ਦਾ ਵੀ ਨਿਰੀਖਣ ਕੀਤਾ। 

ਇਸ ਦੌਰਾਨ ਰਾਜਪਾਲ ਪ੍ਰੋਤ ਅਸੀਮ ਕੁਮਾਰ ਘੋਸ਼ ਤੇ ਉਨ੍ਹਾਂ ਦੀ ਧਰਮਪਤਨੀ ਮਿਤਰਾ ਘੋਸ਼ ਨੇ ਪੀਐਚਸੀ ਪਰਿਸਰ ਵਿੱਚ ਪੋਧਾਰੋਪਣ ਕੀਤਾ। ਰਾਜਪਾਲ ਨੇ ਇਸ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਾਥਮਿਕ ਸਿਹਤ ਕੇਂਦਰ 'ਤੇ ਆਉਣ ਵਾਲੇ ਮਰੀਜਾਂ ਨੂੰ ਬਿਹਤਰ ਸਹੂਲਤਾਂ ਅਤੇ ਸਮੇਂਬੱਧ ਇਲਾਜ ਦਾ ਲਾਭ ਦੇਣਾ ਯਕੀਨੀ ਕੀਤਾ ਜਾਵੇ। 

ਉਨ੍ਹਾਂ ਨੇ ਕਿਹਾ ਕਿ ਗ੍ਰਾਮੀਣ ਖੇਤਰਾਂ ਵਿੱਚ ਸਿਹਤ ਸੇਵਾਵਾਂ ਨੂੰ ਮਜਬੂਤ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਇਸ ਵਿੱਚ ਕਿਸੇ ਤਰ੍ਹਾ ਦੀ ਲਾਪ੍ਰਵਾਹੀ ਨਾ ਕੀਤੀ ੧ਾਵੇ। ਪ੍ਰੋ. ਘੋਸ਼ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਾਰੇ ਹਸਪਤਾਲਾਂ ਵਿੱਚ ਜਰੂਰੀ ਦਵਾਈਆਂ ਦੀ ਕਾਫੀ ਉਪਲਬਧਤਾ ਬਣਾਏ ਰੱਖਣ ਅਤੇ ਮੈਡੀਕਲ ਸਟਾਫ ਆਪਣੀ ਜਿਮੇਵਾਰੀਆਂ ਨੂੰ ਪੂਰੀ ਸੰਵੇਦਨਸ਼ੀਲਤਾ ਨਾਲ ਨਿਭਾਉਣ ਅਤੇ ਸਮਰਪਣ ਦੇ ਨਾਲ ਕਰਨ। 

ਉਨ੍ਹਾਂ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਕੇਂਦਰ ਵਿੱਚ ਸਾਫ-ਸਫਾਈ ਅਤੇ ਸਵੱਛ ਵਾਤਾਵਰਣ ਬਣਾਏ ਰੱਖਣਾ ਸਕੀਨੀ ਕੀਤਾ ਜਾਵੇ ਤਾਂ ਜੋ ਮਰੀਜਾਂ ਨੂੰ ਕਿਸੇ ਤਰ੍ਹਾ ਦੀ ਅਸਹੂਲਤ ਨਾ ਹੋਵੇ। ਰਾਜਪਾਲ ਨੇ ਪੀਐਚਸੀ ਵਿੱਚ ਮਰੀਜਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਗਲਬਾਤ ਕਰ ਉਨ੍ਹਾਂ ਦੀ ਸਮਸਿਆਵਾਂ ਵੀ ਜਾਣੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਤੁਰੰਤ ਹੱਲ ਦੇ ਨਿਰਦੇਸ਼ ਦਿੱਤੇ। 

ਉਨ੍ਹਾਂ ਨੇ ਕਿਹਾ ਕਿ ਆਮਜਨਤਾ ਨੂੰ ਬਿਹਤਰ ਸਿਹਤ ਸਹੂਲਤਾਂ ਉਪਲਬਧ ਕਰਾਉਣਾ ਜਿਲ੍ਹਾ ਪ੍ਰਸਾਸ਼ਨ ਦੀ ਜਿਮੇਵਾਰੀ ਹੈ ਅਤੇ ਇੰਨ੍ਹਾਂ ਵਿੱਚ ਕਿਸੇ ਤਰ੍ਹਾ ਦੀ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ ਹੈ। ਇਸ ਦੌਰਾਨ ਉਨ੍ਹਾਂ ਨੇ ਪੀਐਚਸੀ ਵਿੱਚ ਪੀਣ ਦੇ ਪਾਣੀ, ਸਾਫ-ਸਫਾਹੀ ਸਮੇਤ ਹੋਰ ਵਿਵਸਥਾਵਾਂ ਦਾ ਨਿਰੀਖਣ ਕੀਤਾ। 

ਇਸ ਮੌਕੇ 'ਤੇ ਰਾਜਪਾਲ ਹਰਿਆਣਾ ਦੇ ਸਕੱਤਰ ਵਿਜੈ ਕੁਮਾਰ ਭਾਵੀਕੱਟੀ ਤੇ ਏਡੀਸੀ ਧੀਰਜ ਸੇਤਿਆ, ਡਿਪਟੀ ਕਮਿਸ਼ਨਰ ਅਖਿਲ ਪਿਲਾਨੀ, ਪੁਲਿਸ ਸੁਪਰਡੈਂਟ ਅਰਪਿਤ ਜੈਨ, ਵਧੀਕ ਡਿਪਟੀ ਕਮਿਸ਼ਨਰ ਜੋਤੀ, ਸਿਵਲ ਸਰਜਨ ਡਾ. ਸੰਦੀਪ ਮੇਹਤਾ, ਉੱਪ ਸਿਵਲ ਸਰਜਨ ਡਾ. ਅਸ਼ੀਸ਼ ਗੋਇਲ ਸਮੇਤ ਹੋਰ ਪ੍ਰਸਾਸ਼ਨਿਕ ਅਧਿਕਾਰੀ ਮੌਜੂਦ ਰਹੇ।

 

Tags: Prof Ashim Kumar Ghosh , Haryana , Haryana Governor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD