Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਲੰਧਰ ਡਵੀਜ਼ਨ ਕਮਿਸ਼ਨਰ ਅਤੇ ਸਕੱਤਰ ਲੋਕ ਸੰਪਰਕ ਰਾਮਵੀਰ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

Ramvir, Commissioner Jalandhar Division, Secretary Department of Information and Public Relations, Amritsar

Gurpreet Singh

Gurpreet Singh

5 Dariya News

ਅੰਮ੍ਰਿਤਸਰ , 02 May 2026

Last updated on: May 02, 2026, 17:54 IST

ਜਲੰਧਰ ਡਵੀਜ਼ਨ ਦੇ ਕਮਿਸ਼ਨਰ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਸਕੱਤਰ ਸ੍ਰੀ ਰਾਮਵੀਰ, ਆਈ.ਏ.ਐੱਸ. ਨੇ ਅੱਜ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਜਸਪ੍ਰੀਤ ਕੌਰ ਵੀ ਮੌਜੂਦ ਸਨ।

ਸਕੱਤਰ ਸ੍ਰੀ ਰਾਮਵੀਰ ਨੇ ਅੱਜ ਸਵੇਰੇ ਸਭ ਤੋਂ ਪਹਿਲਾਂ ਸ੍ਰੀ ਦਰਬਾਰ ਸਿੰਘ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਇਲਾਹੀ ਬਾਣੀ ਦਾ ਕੀਰਤਨ ਵੀ ਸਰਵਣ ਕੀਤਾ। ਇਸ ਉਪਰੰਤ ਉਹ ਸ੍ਰੀ ਦੁਰਗਿਆਣਾ ਮੰਦਰ ਵਿਖੇ ਵੀ ਨਤਮਸਤਕ ਹੋਏ ਜਿੱਥੇ ਉਨ੍ਹਾਂ ਪਾਵਨ ਦਰਸ਼ਨ ਕਰਨ ਦੇ ਨਾਲ ਸ੍ਰੀ ਹਨੂਮਾਨ ਜੀ ਦੀ ਆਰਤੀ ਵਿੱਚ ਵੀ ਹਿੱਸਾ ਲਿਆ। 

ਇਸ ਮੌਕੇ ਸ੍ਰੀ ਦੁਰਗਿਆਣਾ ਤੀਰਥ ਕਮੇਟੀ ਦੀ ਪ੍ਰਧਾਨ ਅਤੇ ਸਾਬਕਾ ਮੰਤਰੀ ਪ੍ਰੋ. ਲਕਸ਼ਮੀ ਚਾਵਲਾ ਵੱਲੋਂ ਸਕੱਤਰ ਸ੍ਰੀ ਰਾਮਵੀਰ ਅਤੇ ਉਨ੍ਹਾਂ ਦੀ ਧਰਮ ਪਤਨੀ ਨੂੰ ਸਨਮਾਨਿਤ ਕੀਤਾ ਗਿਆ।

 

 

Tags: Ramvir , Commissioner Jalandhar Division , Secretary Department of Information and Public Relations , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD