Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਦਲੇ ਦੀ ਰਾਜਨੀਤੀ ‘ਤੇ ਉਤਰੀ ਮਾਨ ਸਰਕਾਰ, ਸੱਚ ਬੋਲਣ ਵਾਲਿਆਂ ‘ਤੇ FIR ਦਾ ਹਥਿਆਰ” : ਤਰੁਣ ਚੁੱਘ

ਜੋ ਕੱਲ੍ਹ ਤੱਕ ਆਮ ਆਦਮੀ ਪਾਰਟੀ ਦਾ ਸੰਗਠਨ ਚਲਾ ਰਹੇ ਸਨ, ਅੱਜ ਉਨ੍ਹਾਂ ਦੇ ਖ਼ਿਲਾਫ਼ ਹੀ ਕੇਜਰੀਵਾਲ–ਮਾਨ ਸਰਕਾਰ ਸਾਜ਼ਿਸ਼ ਕਰ ਰਹੀ ਹੈ

Tarun Chugh, BJP Punjab, Punjab News, Punjab, Punjab Latest News

Web Admin

Web Admin

5 Dariya News

ਚੰਡੀਗੜ੍ਹ , 02 May 2026

Last updated on: May 03, 2026, 10:44 IST

ਭਾਜਪਾ ਦੇ ਰਾਸ਼ਟਰੀ ਮਹਾਮੰਤਰੀ ਤਰੁਣ ਚੁੱਘ ਨੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਖ਼ਿਲਾਫ਼ ਦਰਜ ਕੀਤੀ ਗਈ FIR ਅਤੇ ਸੰਸਦ ਮੈਂਬਰ ਰਾਜਿੰਦਰ ਗੁਪਤਾ ਦੇ ਵਪਾਰਕ ਸਥਾਨਾਂ ‘ਤੇ ਹੋਈ ਰਾਜਨੀਤਿਕ ਪ੍ਰੇਰਿਤ ਕਾਰਵਾਈ ਦੀ ਕੜੀ ਨਿੰਦਾ ਕਰਦੇ ਹੋਏ ਕਿਹਾ ਕਿ ਇਹ ਕਾਰਵਾਈ ਪੂਰੀ ਤਰ੍ਹਾਂ ਬਦਲੇ ਦੀ ਭਾਵਨਾ ਨਾਲ ਪ੍ਰੇਰਿਤ ਹੈ। ਚੁੱਘ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੇ ਖ਼ਿਲਾਫ਼ ਲੋਕਾਂ ਦੇ ਮਨ ਵਿੱਚ ਗਹਿਰਾ ਰੋਸ ਪੈਦਾ ਹੋ ਚੁੱਕਾ ਹੈ ਅਤੇ ਇਸੇ ਹਤਾਸ਼ਾ, ਨਿਰਾਸ਼ਾ ਅਤੇ ਡਰ ਦੇ ਕਾਰਨ ਹੁਣ ਵਿਰੋਧੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਚੁੱਘ ਨੇ ਕਿਹਾ ਕਿ ਜੋ ਵਿਅਕਤੀ ਕੱਲ੍ਹ ਤੱਕ ਆਮ ਆਦਮੀ ਪਾਰਟੀ ਦੇ ਸੰਗਠਨ ਦਾ ਅਹਿਮ ਚਿਹਰਾ ਸੀ, ਅੱਜ ਉਹੀ ਅਚਾਨਕ ਅਪਰਾਧੀ ਬਣਾ ਦਿੱਤਾ ਗਿਆ ਹੈ। ਚੁੱਘ ਨੇ ਜੋੜਿਆ ਕਿ ਇਹ ਆਮ ਆਦਮੀ ਪਾਰਟੀ ਦੀ ਦੋਹਰੀ ਨੀਤੀ ਅਤੇ ਘਟਦੀ ਭਰੋਸੇਯੋਗਤਾ ਦਾ ਸਭ ਤੋਂ ਵੱਡਾ ਸਬੂਤ ਹੈ। ਉਨ੍ਹਾਂ ਕਿਹਾ ਕਿ ਸੱਚ ਸਾਹਮਣੇ ਆਉਣ ਦੇ ਡਰ ਕਰਕੇ ਸਰਕਾਰ ਹੁਣ ਸਰਕਾਰੀ ਮਸ਼ੀਨਰੀ ਦਾ ਦੁਰਪਯੋਗ ਕਰ ਰਹੀ ਹੈ ਅਤੇ FIR ਨੂੰ ਹਥਿਆਰ ਬਣਾ ਕੇ ਆਵਾਜ਼ਾਂ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਚੁੱਘ ਨੇ ਕਿਹਾ ਕਿ ਹਾਲ ਹੀ ਵਿੱਚ AAP ਛੱਡਣ ਵਾਲੇ ਹੋਰ ਨੇਤਾਵਾਂ ਦੇ ਖ਼ਿਲਾਫ਼ ਵੀ ਇਸੇ ਤਰ੍ਹਾਂ ਦੀ ਕਾਰਵਾਈ ਕੀਤੀ ਗਈ ਹੈ, ਜੋ ਇਹ ਦਰਸਾਉਂਦੀ ਹੈ ਕਿ ਪਾਰਟੀ ਵਿੱਚ ਅਸਹਿਮਤੀ ਲਈ ਕੋਈ ਜਗ੍ਹਾ ਨਹੀਂ ਬਚੀ। ਚੁੱਘ ਨੇ ਜੋੜਿਆ ਕਿ ਪੰਜਾਬ ਦੇ ਲੋਕ ਇਨ੍ਹਾਂ ਹਥਕੰਡਿਆਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਦਾ ਕਰਾਰਾ ਜਵਾਬ ਦੇਣਗੇ।

 

Tags: Tarun Chugh , BJP Punjab , Punjab News , Punjab , Punjab Latest News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD