Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਹਲਕੇ ਤੋਂ ਦੋ ਬੱਸਾਂ ਰਵਾਨਾ

Kuljit Singh Randhawa, AAP Punjab, Zirakpur, Mukh Mantri Teerth Yatra, Mukh Mantri Tirth Yatra Scheme

5 Dariya News

5 Dariya News

5 Dariya News

ਜ਼ੀਰਕਪੁਰ , 03 May 2026

Last updated on: May 04, 2026, 11:03 IST

ਡੇਰਾਬੱਸੀ ਹਲਕੇ ਦੇ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀਆਂ ਦੋ ਬੱਸਾਂ ਨੂੰ ਰਵਾਨਾ ਕੀਤਾ ਗਿਆ। ਵਾਰਡ ਨੰਬਰ 11 ਤੋਂ 31ਵੀਂ ਬੱਸ ਅਤੇ ਵਾਰਡ ਨੰਬਰ 30 ਤੋਂ 32ਵੀਂ ਬੱਸ ਨੂੰ ਸ਼੍ਰੀ ਦਰਬਾਰ ਸਾਹਿਬ ਅਤੇ ਹੋਰ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਹਰੀ ਝੰਡੀ ਦਿੱਤੀ ਗਈ।

ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਹ ਯੋਜਨਾ ਖਾਸ ਕਰਕੇ ਸੀਨੀਅਰ ਸਿਟੀਜ਼ਨਾਂ ਲਈ ਵੱਡਾ ਉਪਰਾਲਾ ਹੈ, ਜਿਸ ਨਾਲ ਉਹਨਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਿਹਰਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਨੂੰ ਲੋਕਾਂ ਵੱਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ।

ਇਹ ਸ਼ਰਧਾਲੂ ਤਿੰਨ ਦਿਨਾਂ ਯਾਤਰਾ ਦੌਰਾਨ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ ਅਤੇ ਭਗਵਾਨ ਵਾਲਮੀਕਿ ਤੀਰਥ ਸਥਲ ਦੇ ਦਰਸ਼ਨ ਕਰਨ ਤੋਂ ਇਲਾਵਾ ਜਲ੍ਹਿਆਂਵਾਲਾ ਬਾਗ਼ ਅਤੇ ਵਾਹਗਾ ਸਰਹੱਦ ਦਾ ਦੌਰਾ ਕਰਨਗੇ। ਰਵਾਨਗੀ ਸਮੇਂ ਸ਼ਰਧਾਲੂਆਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਵੇਖਣ ਨੂੰ ਮਿਲਿਆ। ਸ਼ਰਧਾਲੂਆਂ ਨੇ ਇਸ ਯੋਜਨਾ ਲਈ ਪੰਜਾਬ ਸਰਕਾਰ ਅਤੇ ਵਿਧਾਇਕ ਦਾ ਧੰਨਵਾਦ ਕੀਤਾ ਗਿਆ।

 

Tags: Kuljit Singh Randhawa , AAP Punjab , Zirakpur , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD