Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਕੁਲਤਾਰ ਸਿੰਘ ਸੰਧਵਾਂ ਪਿੰਡ ਦੇਵੀ ਵਾਲਾ ਵਿਖੇ ਪਹਿਲੇ ਕਾਸਕੋ ਕ੍ਰਿਕਟ ਟੂਰਨਾਮੈਂਟ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ

Kultar Singh Sandhwan, AAP Punjab, Kotkapura

Web Admin

Web Admin

5 Dariya News

ਕੋਟਕਪੂਰਾ , 03 May 2026

Last updated on: May 04, 2026, 13:20 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਪਿੰਡ ਦੇਵੀ ਵਾਲਾ ਵਿਖੇ  ਬਾਬਾ ਕਾਲਾ ਮਹਿਰ ਜੀ ਦੀ ਯਾਦ ਵਿੱਚ ਕਰਵਾਏ ਗਏ ਪਹਿਲੇ ਕਾਸਕੋ ਕ੍ਰਿਕਟ ਟੂਰਨਾਮੈਂਟ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਸਪੀਕਰ ਸੰਧਵਾਂ ਨੇ ਟੂਰਨਾਮੈਂਟ ਦਾ ਉਦਘਾਟਨ ਕਰਦਿਆਂ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਵਧੀਆ ਖੇਡ ਪ੍ਰਦਰਸ਼ਨ ਲਈ ਸ਼ੁਭਕਾਮਨਾਵਾਂ ਦਿੱਤੀਆਂ। 

ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਅਨੁਸ਼ਾਸਨ, ਸਿਹਤਮੰਦ ਜੀਵਨ ਅਤੇ ਟੀਮ ਵਰਕ ਦੀ ਸਿੱਖਿਆ ਦਿੰਦੀਆਂ ਹਨ ਅਤੇ ਇਹ ਸਮਾਜ ਵਿੱਚ ਸਦਭਾਵਨਾ ਨੂੰ ਵੀ ਮਜ਼ਬੂਤ ਕਰਦੀਆਂ ਹਨ। ਸਪੀਕਰ ਸੰਧਵਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ ਤਾਂ ਜੋ ਉਹ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਸਕਣ। 

ਉਨ੍ਹਾਂ ਟੂਰਨਾਮੈਂਟ ਦੇ ਪ੍ਰਬੰਧਕਾਂ ਦੀ ਇਸ ਉਪਰਾਲੇ ਲਈ ਸ਼ਲਾਘਾ ਕੀਤੀ ਅਤੇ ਕਿਹਾ ਕਿ ਪਿੰਡ ਪੱਧਰ ’ਤੇ ਅਜਿਹੇ ਖੇਡ ਮੁਕਾਬਲੇ ਪ੍ਰਤਿਭਾ ਨੂੰ ਉਭਾਰਨ ਲਈ ਮਹੱਤਵਪੂਰਨ ਹਨ। ਇਸ ਮੌਕੇ ਪਿੰਡ ਵਾਸੀ, ਖਿਡਾਰੀ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਹਾਜ਼ਰ ਸਨ।

 

Tags: Kultar Singh Sandhwan , AAP Punjab , Kotkapura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD