Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੁਖਵਿੰਦਰ ਸਿੰਘ ਗੋਲਡੀ ਦੀ ਅਗਵਾਈ ਹੇਠ ਭਾਜਪਾ ਨੂੰ ਵੱਡਾ ਸਮਰਥਨ

ਰਣਜੀਤ ਨਗਰ ਦੇ ਕਈ ਪਰਿਵਾਰ ਪਾਰਟੀ ਵਿੱਚ ਸ਼ਾਮਲ

Sukhwinder Singh Goldy, BJP Punjab, Punjab News, Punjab, Punjab Latest News

Web Admin

Web Admin

5 Dariya News

ਖਰੜ , 04 May 2026

Last updated on: May 05, 2026, 09:31 IST

ਭਾਰਤੀ ਜਨਤਾ ਪਾਰਟੀ ਦੇ ਸੂਬਾ ਸਹਿ ਕੈਸ਼ੀਅਰ ਸੁਖਵਿੰਦਰ ਸਿੰਘ ਗੋਲਡੀ ਦੀ ਅਗਵਾਈ ਹੇਠ ਅਤੇ ਮੰਡਲ ਪ੍ਰਧਾਨ ਖੁਸ਼ ਰਾਣਾ, ਨਰਿੰਦਰ ਰਾਣਾ ਅਤੇ ਜਗਦੀਪ ਸਿੰਘ ਔਜਲਾ ਦੀ ਹਾਜ਼ਰੀ ਵਿੱਚ ਅੱਜ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਨੂੰ ਮੋਹਰ ਲਾਉਂਦੇ ਹੋਏ ਇੱਕ ਵੱਡਾ ਹੁੰਗਾਰਾ ਦੇਖਣ ਨੂੰ ਮਿਲਿਆ।ਇਸ ਮੌਕੇ ਰਣਜੀਤ ਨਗਰ ਤੋਂ ਕਈ ਪਰਿਵਾਰਾਂ ਨੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜਿਆ। ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਜਸਵੀਰ ਕੌਰ, ਜਸਪਾਲ ਕੌਰ, ਪਰਵਿੰਦਰ ਸਿੰਘ, ਅਜੀਤ ਸਿੰਘ, ਸੁਰਿੰਦਰ ਸਿੰਘ, ਸੰਜੀਵ ਕੁਮਾਰ ਸਮੇਤ ਹੋਰ ਵੀ ਅਨੇਕਾਂ ਸਾਥੀਆਂ ਨੇ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ।

ਇਸ ਦੌਰਾਨ ਸੁਖਵਿੰਦਰ ਸਿੰਘ ਗੋਲਡੀ ਜੀ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਦਿਲੋਂ ਸਵਾਗਤ ਕਰਦੇ ਹੋਏ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਤੋਂ ਪ੍ਰੇਰਿਤ ਹੋ ਕੇ ਲੋਕ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਹ ਸਾਰੇ ਸਾਥੀ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਗੇ।

 

Tags: Sukhwinder Singh Goldy , BJP Punjab , Punjab News , Punjab , Punjab Latest News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD