Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗੁਲਾਬ ਚੰਦ ਕਟਾਰੀਆ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

Gulab Chand Kataria, Governor of Punjab, Punjab Governor, Punjab Raj Bhavan, KAP Sinha, Sunil Kapoor

Web Admin

Web Admin

5 Dariya News

ਚੰਡੀਗੜ੍ਹ , 04 May 2026

Last updated on: May 05, 2026, 11:34 IST

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ। ਕਮਿਸ਼ਨ ਵਿੱਚ ਗੈਰ-ਸਰਕਾਰੀ ਮੈਂਬਰ ਵਜੋਂ ਅਧਿਕਾਰਤ ਤੌਰ 'ਤੇ ਜੁਆਇਨ ਕਰਨ ਸਮੇਂ ਸ੍ਰੀ ਸੁਨੀਲ ਕਪੂਰ ਨੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਅਤੇ ਅਹੁਦੇ ਦੀ ਸਹੁੰ ਚੁੱਕੀ। 

ਪਿਛੋਕੜ ਦੀ ਗੱਲ ਕਰੀਏ ਤਾਂ ਲੁਧਿਆਣਾ ਦੇ ਰਹਿਣ ਵਾਲੇ ਸ੍ਰੀ ਸੁਨੀਲ ਕਪੂਰ ਇੱਕ ਪ੍ਰਮੁੱਖ ਸ਼ਖਸੀਅਤ ਹਨ, ਜੋ ਸਮਾਜ ਸੇਵਕ ਵਜੋਂ ਮਨੁੱਖਤਾਵਾਦੀ ਅਤੇ ਸਮਾਜਿਕ ਆਊਟਰੀਚ ਪ੍ਰੋਗਰਾਮਾਂ ਵਿੱਚ ਸਰਗਰਮ ਰਹੇ ਹਨ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇੱਥੇ ਪੰਜਾਬ ਲੋਕ ਭਵਨ ਵਿਖੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ।

ਇਸ ਸਹੁੰ ਚੁੱਕ ਸਮਾਗਮ ਵਿੱਚ ਕੈਬਨਿਟ ਮੰਤਰੀ ਸੰਜੀਵ ਅਰੋੜਾ, ਚੇਅਰਮੈਨ ਪੀ.ਪੀ.ਐਸ.ਸੀ. ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ, ਰਾਜਪਾਲ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਵਿਵੇਕ ਪ੍ਰਤਾਪ ਸਿੰਘ ਅਤੇ ਸਕੱਤਰ ਜਨਰਲ ਐਡਮਿਨਸਟ੍ਰੇਸ਼ਨ ਐਂਡ ਕੋਆਰਡੀਨੇਸ਼ਨ ਕਮਲ ਕਿਸ਼ੋਰ ਯਾਦਵ ਅਤੇ ਨਵ-ਨਿਯੁਕਤ ਮੈਂਬਰ ਦੇ ਪਰਿਵਾਰਕ ਮੈਂਬਰ ਤੇ ਸ਼ੁਭਚਿੰਤਕ ਸ਼ਾਮਲ ਰਹੇ।

 

Tags: Gulab Chand Kataria , Governor of Punjab , Punjab Governor , Punjab Raj Bhavan , KAP Sinha , Sunil Kapoor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD