Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਾ. ਹਿਮਾਂਸ਼ੂ ਅਗਰਵਾਲ ਨੇ ਕਰਵਾਈ "ਸਵੈ ਗਣਨਾ"

ਡੀ ਸੀ ਵੱਲੋਂ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ‘ਸਵੈ-ਗਣਨਾ ਪੋਰਟਲ ’ ‘ਚ ਵੱਧ ਤੋਂ ਵੱਧ ਹਿੱਸਾ ਪਾਉਣ ਦੀ ਅਪੀਲ

Himanshu Aggarwal, Dr Himanshu Aggarwal, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 04 May 2026

Last updated on: May 05, 2026, 13:10 IST

ਜ਼ਿਲ੍ਹਾ ਪਟਿਆਲਾ ‘ਚ ਜਨਗਣਨਾ-2027 ਦੀਆਂ ਤਿਆਰੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫਸਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿੱਚ ਪਹਿਲੇ ਫੇਸ-ਹਾਊਸ ‘ਚ ਲਿਸਟਿੰਗ ਸਬੰਧੀ ‘ਸਵੈ-ਗਣਨਾ ਪੋਰਟਲ  ਦੀ ਸ਼ੁਰੂਆਤ ਹੋ ਗਈ ਹੈ।ਡਾ.ਹਿਮਾਂਸ਼ੂ ਅਗਰਵਾਲ ਨੇ ਜਨਗਣਨਾ ਦੇ ਪਹਿਲੇ ਫੇਸ ਹਾਊਸ ਲਿਸਟਿੰਗ ਦੌਰਾਨ ‘‘ਸਵੈ-ਗਣਨਾ ਪੋਰਟਲ" ਕਰਨ ਵਿੱਚ ਆਪਣਾ ਯੋਗਦਾਨ ਪਾਇਆ।

ਇਸ ਦੌਰਾਨ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਜਨਗਣਨਾ-2027 ‘‘ਸਵੈ-ਗਣਨਾ ਪੋਰਟਲ" ਵਿੱਚ ਵੱਧ ਤੋਂ ਵੱਧ ਹਿੱਸਾ ਪਾਉਣ ਲਈ ਅਪੀਲ ਕੀਤੀ। ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਸ ਉਪਰੰਤ ਜਨਗਣਨਾ ਦਾ ਪਹਿਲਾ ਫੇਜ਼ 15 ਮਈ 2026 ਤੋਂ 13 ਜੂਨ 2026 ਤੱਕ ਹਾਊਸ ਲਿਸਟਿੰਗ ਵਜੋਂ ਸ਼ੁਰੂ ਕੀਤਾ ਜਾਵੇਗਾ, ਜਿਸ ਵਿੱਚ ਇਨਯੂਮੀਰੇਟਰ ਲੋਕਾਂ ਦੇ ਘਰ-ਘਰ ਜਾ ਕੇ ਜਨ ਗਣਨਾ ਸਬੰਧੀ ਮੋਬਾਈਲ ਐਪ ਵਿਚ ਡਾਟਾ ਐਂਟਰ ਕਰਨਗੇ।

ਉਨ੍ਹਾਂ ਦੱਸਿਆ ਕਿ ਜਨਗਣਨਾ ‘ਸੈਲਫ ਇਨਯੂਮੀਰੇਸ਼ਨ’ ਇੱਕ ਬਹੁਤ ਹੀ ਅਸਾਨ ਢੰਗ ਹੈ ਜੋ ਹਰ ਕੋਈ ਘਰ ਬੈਠ ਕੇ ਹੀ ਇੰਟਰਨੈਟ ਰਾਹੀਂ ਪਰਿਵਾਰ ਦੀ ਜਾਣਕਾਰੀ  https://se.census.gov.in/ ਸਾਈਟ ‘ਤੇ ਜਾ ਕੇ 14 ਮਈ 2026 ਤੱਕ ਆਪ ਕਰ ਸਕਦਾ ਹੈ। ਇਸ ਮੌਕੇ ਦਫ਼ਤਰ ਡਾਇਰੈਕਟਰ, ਸੈਸੰਜ ਓਪਰੇਸ਼ਨ, ਪੰਜਾਬ ਦੇ ਸਟੈਟਿਸਟੀਕਲ ਇੰਨਵੈਸਟੀਗੇਟਰ ਗ੍ਰੇਡ-II ਮਿਸ ਨਿਧੀ ਗੋਇਲ ਅਤੇ ਸੈਸੰਜ ਸੈੱਲ ਟੀਮ ਨਰਿੰਦਰ ਕੁਮਾਰ, ਅਤੇ ਨਿਸ਼ੂ ਸ਼ਰਮਾ ਹਾਜ਼ਰ ਰਹੇ।

 

Tags: Himanshu Aggarwal , Dr Himanshu Aggarwal , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD