Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵੱਲੋਂ ਭਵਿੱਖਮੁਖੀ ਵਿਦਿਅਕ ਢਾਂਚੇ ਦਾ ਉਦਘਾਟਨ

ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਲੋਂ ਪੰਜਾਹ ਕਰੋੜ ਰੁਪਏ ਦੀ 'ਸੀ ਜੀ ਸੀ ਯੂ ਈ ਟੀ' ਵਜੀਫ਼ਾ ਯੋਜਨਾ ਦਾ ਐਲਾਨ

CGC Jhanjeri, Chandigarh Group Of Colleges, Satnam Singh Sandhu, Rashpal Singh Dhaliwal, Jhanjeri, CGC Jhanjeri Campus

Gurpreet Singh

Gurpreet Singh

5 Dariya News

ਮੋਹਾਲੀ , 05 May 2026

Last updated on: May 05, 2026, 16:52 IST

ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਲੋਂ ਭਵਿੱਖ ਲਈ ਤਿਆਰ ਆਪਣੇ ਨਵੇਂ ਵਿਦਿਅਕ ਢਾਂਚੇ ਅਤੇ ਪੰਜਾਹ ਕਰੋੜ ਰੁਪਏ ਦੀ ਵਿਸ਼ਾਲ 'ਸੀ ਜੀ ਸੀ ਯੂ ਈ ਟੀ' ਵਜੀਫ਼ਾ ਪਹਿਲਕਦਮੀ ਦਾ ਖੁਲਾਸਾ ਕੀਤਾ ਗਿਆ ਹੈ। ਇਸ ਪਹਿਲਕਦਮੀ ਬਾਰੇ ਜਾਣਕਾਰੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾਕਟਰ ਵਿਨੈ ਗੋਇਲ ਅਤੇ ਐਡਮਿਸ਼ਨਜ਼ ਤੇ ਮਾਰਕੀਟਿੰਗ ਦੇ ਐਸੋਸੀਏਟ ਡਾਇਰੈਕਟਰ ਵਿਸ਼ਵਦੀਪ ਸਿੰਘ ਚੌਹਾਨ ਨੇ ਸਾਂਝੀ ਕੀਤੀ। 

ਪੰਜਾਹ ਕਰੋੜ ਰੁਪਏ ਦੀ ਇਹ ਵਜੀਫ਼ਾ ਯੋਜਨਾ ਕੇਵਲ ਵਿੱਤੀ ਸਹਾਇਤਾ ਨਹੀਂ ਹੈ, ਸਗੋਂ ਹੋਣਹਾਰ ਵਿਦਿਆਰਥੀਆਂ ਲਈ ਵਿਸ਼ਵ ਪੱਧਰੀ ਸਿੱਖਿਆ ਪ੍ਰਾਪਤ ਕਰਨ ਦਾ ਇੱਕ ਕ੍ਰਾਂਤੀਕਾਰੀ ਰਾਹ ਹੈ। ਇਸ ਦੇ ਨਾਲ ਹੀ, ਯੂਨੀਵਰਸਿਟੀ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਲਈ ਦੋ ਕਰੋੜ ਰੁਪਏ ਦੇ ਖੇਡ ਵਜੀਫ਼ੇ ਵੀ ਪ੍ਰਦਾਨ ਕਰ ਰਹੀ ਹੈ। 

ਯੂਨੀਵਰਸਿਟੀ ਨੇ ਇੱਕ ਅਜਿਹਾ ਵਿਦਿਅਕ ਢਾਂਚਾ ਪੇਸ਼ ਕੀਤਾ ਹੈ ਜੋ ਨਤੀਜਾ-ਅਧਾਰਿਤ ਸਿੱਖਿਆ ਅਤੇ ਉਦਯੋਗਾਂ ਦੇ ਡੂੰਘੇ ਤਜ਼ਰਬੇ 'ਤੇ ਅਧਾਰਿਤ ਹੈ। ਯੂਨੀਵਰਸਿਟੀ ਦੇ ਨਿਵੇਕਲੇ ਪ੍ਰੋਗਰਾਮ ਵਿਸ਼ਵ ਪੱਧਰੀ ਮਾਪਦੰਡਾਂ ਦੇ ਅਨੁਸਾਰ ਹਨ, ਜਿਸ ਵਿੱਚ 'ਐੱਮ ਬੀ ਏ ਪਲੱਸ' ਵਰਗੇ ਮੁੱਖ ਕੋਰਸ ਸ਼ਾਮਲ ਹਨ।

ਯੂਨੀਵਰਸਿਟੀ ਆਪਣੇ ਕੋਰਸਾਂ  'ਮੈਟਾ ਸਕੂਲ ਆਫ਼ ਬਿਜ਼ਨਸ' ਅਤੇ 'ਨਿਊਟਨ ਸਕੂਲ ਆਫ਼ ਟੈਕਨਾਲੋਜੀ' ਰਾਹੀਂ ਹੋਰ ਵੀ ਉੱਨਤ ਬਣਾ ਰਹੀ ਹੈ। ਇੱਥੇ ਵਿਦਿਆਰਥੀਆਂ  ਈ ਵਾਈ, ਕੇ ਪੀ ਐੱਮ ਜੀ, ਆਈ ਬੀ ਐੱਮ ਅਤੇ ਓ ਐੱਸ-ਐੱਸ ਸੀ ਆਈ ਵਰਗੀਆਂ ਵਿਸ਼ਵ ਪੱਧਰੀ ਸੰਸਥਾਵਾਂ ਦੇ ਸਹਿਯੋਗ ਨਾਲ ਭਵਿੱਖ ਦੇ ਹੁਨਰ ਸਿਖਾਏ ਜਾਂਦੇ ਹਨ, ਜਿਸ ਨਾਲ ਉਨ੍ਹਾਂ  ਅੰਤਰਰਾਸ਼ਟਰੀ ਪੱਧਰ ਦਾ ਤਜ਼ਰਬਾ ਮਿਲਦਾ ਹੈ।

ਯੂਨੀਵਰਸਿਟੀ ਦੇ ਮੈਨਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੇ ਇਸ ਮੌਕੇ ਕਿਹਾ ਕਿ 'ਵੈਂਚਰ ਨੈਸਟ' ਰਾਹੀਂ ਵਿਦਿਆਰਥੀਆਂ ਵਿਚ ਉੱਦਮੀ ਸੋਚ ਵਿਕਸਿਤ ਕੀਤੀ ਜਾ ਰਹੀ ਹੈ। ਇਹ ਯੂਨੀਵਰਸਿਟੀ ਦਾ ਨਵੀਨਤਾ ਅਤੇ ਇਨਕਿਊਬੇਸ਼ਨ ਕੇਂਦਰ ਹੈ, ਜਿੱਥੇ ਵਿਦਿਆਰਥੀਆਂ  ਉਨ੍ਹਾਂ ਦੇ ਵਿਚਾਰਾਂ  ਸਫਲ ਕਾਰੋਬਾਰ ਵਿੱਚ ਬਦਲਣ ਲਈ ਮਾਰਗਦਰਸ਼ਨ ਦਿੱਤਾ ਜਾਂਦਾ ਹੈ। 

ਇਸ ਦੇ ਨਾਲ ਹੀ ਇੱਕ ਮਜ਼ਬੂਤ ਪਲੇਸਮੈਂਟ ਢਾਂਚਾ ਇਹ ਯਕੀਨੀ ਬਣਾਉਂਦਾ ਹੈ ਕਿ ਵਿਦਿਆਰਥੀ ਬਿਹਤਰੀਨ ਕੰਪਨੀਆਂ ਵਿੱਚ ਆਪਣਾ ਕਰੀਅਰ ਬਣਾ ਸਕਣ। ਕੌਮਾਂਤਰੀ ਪੱਧਰ ਤੇ ਫਾਦਰ ਆਫ ਐਜ਼ੂਕੇਸ਼ਨ ਵਜੋਂ ਸਨਮਾਨੇ ਜਾ ਚੁੱਕੇ ਅਤੇ ਯੂਨੀਵਰਸਿਟੀ ਦੇ ਸੰਸਥਾਪਕ ਚਾਂਸਲਰ ਰਸ਼ਪਾਲ ਸਿੰਘ ਧਾਲੀਵਾਲ ਨੇ ਇਸ ਮੌਕੇ ਕਿਹਾ ਕਿ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਨੇ ਇੱਕ 'ਏ ਆਈ-ਸਮਰੱਥ ਕੈਂਪਸ' ਦਾ ਦ੍ਰਿਸ਼ਟੀਕੋਣ ਰੱਖਿਆ ਹੈ। 

ਇਸ ਵਿੱਚ ਆਧੁਨਿਕ ਤਕਨੀਕ ਦੀ ਵਰਤੋਂ ਕਰਕੇ ਸਿੱਖਣ ਦੇ ਤਜ਼ਰਬੇ  ਨਵਾਂ ਰੂਪ ਦੇਣ ਅਤੇ ਇੱਕ ਡਿਜੀਟਲ ਰੂਪ ਵਿੱਚ ਮਜ਼ਬੂਤ ਵਿਦਿਅਕ ਵਾਤਾਵਰਣ ਤਿਆਰ ਕਰਨ 'ਤੇ ਜ਼ੋਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨਾਂ ਸਪੱਸ਼ਟ ਕੀਤਾ ਗਿਆ ਕਿ ਸੀ ਜੀ ਸੀ ਯੂਨੀਵਰਸਿਟੀ ਸਿਰਫ਼ ਇੱਕ ਵਿਦਿਅਕ ਸੰਸਥਾ ਨਹੀਂ, ਸਗੋਂ ਅਜਿਹੇ ਪੇਸ਼ੇਵਰ ਤਿਆਰ ਕਰਨ ਵਾਲਾ ਕੇਂਦਰ ਹੈ ਜੋ ਅੱਜ ਦੇ ਤਕਨੀਕੀ ਯੁੱਗ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਸਮਰੱਥ ਹੋਣਗੇ।

 

Tags: CGC Jhanjeri , Chandigarh Group Of Colleges , Satnam Singh Sandhu , Rashpal Singh Dhaliwal , Jhanjeri , CGC Jhanjeri Campus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD