Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਰਣਬੀਰ ਭੁੱਲਰ ਵੱਲੋਂ 55.10 ਲੱਖ ਰੁਪਏ ਦੀ ਲਾਗਤ ਨਾਲ ਬਣੇ ਪਿੰਡ ਦੁਲਚੀ ਕੇ ਵਿੱਚ ਖੇਡ ਮੈਦਾਨ ਦਾ ਉਦਘਾਟਨ

Ranbir Singh Bhullar, AAP Punjab, Ferozepur

5 Dariya News

5 Dariya News

5 Dariya News

ਫ਼ਿਰੋਜ਼ਪੁਰ , 05 May 2026

Last updated on: May 06, 2026, 11:12 IST

ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਹਲਕੇ ਦੇ ਪਿੰਡ ਦੁਲਚੀ ਕੇ ਬਲਾਕ ਫਿਰੋਜ਼ਪੁਰ ਵਿਖੇ 55.10 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਉਦਘਾਟਨ ਕਰਕੇ ਹਲਕਾ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਕੈਬਨਿਟ ਮੰਤਰੀ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਸ. ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਰਾਜ ਵਿੱਚ ਬਣ ਰਹੇ 3100 ਖੇਡ ਮੈਦਾਨਾਂ ਦੇ ਅਧੀਨ ਤਿਆਰ ਕਰਵਾਇਆ ਗਿਆ ਇਹ ਸੁੰਦਰ ਖੇਡ ਮੈਦਾਨ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਇਸ ਖੇਡ ਮੈਦਾਨ ਨਾਲ ਇਲਾਕੇ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਨਾ ਮਿਲੇਗੀ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਇੱਕ ਵਧੀਆ ਮੰਚ ਪ੍ਰਾਪਤ ਹੋਵੇਗਾ। ਨਾਲ ਹੀ, ਪਿੰਡ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਇਹ ਮੈਦਾਨ ਮਹੱਤਵਪੂਰਨ ਭੂਮਿਕਾ ਨਿਭਾਏਗਾ।

ਇਸ ਦੌਰਾਨ ਪਿੰਡ ਵਾਸੀਆਂ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਦਾ ਦਿਲੋਂ ਧੰਨਵਾਦ ਕੀਤਾ ਗਿਆ। ਪਿੰਡ ਵਾਸੀਆਂ ਨੇ ਇਸ ਪ੍ਰੋਜੈਕਟ ਨੂੰ ਇਲਾਕੇ ਲਈ ਵੱਡੀ ਉਪਲਬਧੀ ਕਰਾਰ ਦਿੱਤਾ ਅਤੇ ਸਰਕਾਰ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਇਹ ਖੇਡ ਮੈਦਾਨ ਆਉਣ ਵਾਲੀਆਂ ਪੀੜੀਆਂ ਲਈ ਇੱਕ ਕੀਮਤੀ ਸੌਗਾਤ ਸਾਬਤ ਹੋਵੇਗਾ।

ਇਸ ਮੌਕੇ ਦਿਲਬਾਗ ਸਿੰਘ ਨੰਢਾ ਚੇਅਰਮੈਨ ਪੰਚਾਇਤ ਸੰਮਤੀ, ਬੋਹੜ ਸਿੰਘ ਬਲਾਕ ਸੰਮਤੀ ਮੈਂਬਰ, ⁠ਪ੍ਰਗਟ ਸਿੰਘ, ਬੇਅੰਤ ਸਿੰਘ ਮੱਲ, ਹਰਮੀਤ ਸਿੰਘ ਖਾਈ, ⁠ਗੁਰਭੇਜ ਸਿੰਘ, ⁠ਕੁੰਵਰਜੋਤ ਸਿੰਘ ਬਲਾਕ ਸੰਮਤੀ ਮੈਂਬਰ ਆਦਿ ਹਾਜ਼ਰ ਸਨ।

 

Tags: Ranbir Singh Bhullar , AAP Punjab , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD