Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਪਟਿਆਲਾ ਜ਼ਿਲ੍ਹੇ ਦੀਆਂ 10 ਇਕਾਈਆਂ ਨੂੰ ਉਦਯੋਗਿਕ ਨੀਤੀ ਤਹਿਤ 1.58 ਕਰੋੜ ਰੁਪਏ ਦੇ ਇੰਸੈਟਿਵ ਪ੍ਰਵਾਨ

ਪ੍ਰਸ਼ਾਸਨ ਜ਼ਿਲ੍ਹੇ ’ਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਵਚਨਬੱਧ - ਡਾ. ਹਿਮਾਸ਼ੂ ਅਗਰਵਾਲ

Himanshu Aggarwal, Dr Himanshu Aggarwal, DC Patiala, Deputy Commissioner Patiala, Patiala

5 Dariya News

5 Dariya News

5 Dariya News

ਪ‌ਟਿਆਲਾ , 06 May 2026

Last updated on: May 07, 2026, 14:10 IST

ਪਟਿਆਲਾ ਜ਼ਿਲ੍ਹੇ ਅੰਦਰ ਉਦਯੋ‌ਗਾਂ ਨੂੰ ਹੁਲਾਰਾ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਸਥਾਨਕ ਕਾਰੋਬਾਰੀਆਂ ਨੂੰ ਵਿੱਤੀ ਰਾਹਤ ਪ੍ਰਦਾਨ ਕਰਦੇ ਹੋਏ ਪੰਜਾਬ ਰਾਜ ਉਦਯੋਗਿਕ ਨੀਤੀ 2013, 2017 ਤੇ 2022 ਤਹਿਤ 1 ਕਰੋੜ 58 ਲੱਖ 88 ਹਜ਼ਾਰ 330 ਰੁਪਏ ਦੇ 10 ਇੰਸੈਟਿਵ ਕੇਸਾਂ ਨੂੰ ਪ੍ਰਵਾਨਗੀ ਦਿੱਤੀ। ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਇੱਥੇ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਅਹਿਮ ਫੈਸਲਾ ਲੈਂਦਿਆਂ ਯੋਗ ਫ਼ਰਮਾਂ ਲਈ ਸੀ.ਐਲ.ਯੂ./ ਈ.ਡੀ.ਸੀ. ਫੀਸ ਅਤੇ ਸਟੇਟ ਜੀ.ਐਸ.ਟੀ., ਵਿਆਜ ਸਬਸਿਡੀ ਦੇਣ ਸਮੇਤ ਸਟੈਂਪ ਡਿਊਟੀ ਵਿੱਚ ਛੋਟ/ਰਿਇੰਬਰਸਮੈਂਟ ਨੂੰ ਮਨਜ਼ੂਰੀ ਦਿੱਤੀ ਗਈ।

ਡਾ. ਹਿਮਾਸ਼ੂ ਅਗਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਰਾਜ ਵਿੱਚ ਉਦਯੋਗਿਕ ਨਿਵੇਸ਼ ਲਈ ਸਾਜ਼ਗਾਰ ਮਾਹੌਲ ਸਿਰਜਿਆ ਗਿਆ ਹੈ। ਡਾ. ਅਗਰਵਾਲ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਾਰੇ ਸਬੰਧਤ ਵਿਭਾਗ ਇਹ ਯਕੀਨੀ ਬਣਾਉਣ ਕਿ ਜ਼ਿਲ੍ਹੇ ਅੰਦਰ ਕਿਸੇ ਉਦਯੋਗਿਕ ਇਕਾਈ ਨੂੰ ਪ੍ਰਸ਼ਾਸਨਿਕ ਪੱਧਰ ਉਤੇ ਕੋਈ ਪ੍ਰੇ਼ਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਉਦਯੋਗਾਂ ਦੀਆਂ ਸਾਰੀਆਂ ਪ੍ਰਵਾਨਗੀਆਂ ਦੇਣ ਲਈ ਇਨੈਵਸਟ ਪੰਜਾਬ ਦਾ ਫਾਸਟ ਟਰੈਕ ਪੋਰਟਲ https://pbindustries.gov.in/­static/ ਬਣਾਇਆ ਹੋਇਆ ਹੈ, ਜਿਸ ਰਾਹੀਂ ਇੱਕ ਹੀ ਪੋਰਟਲ ਤੋਂ ਸਾਰੇ ਮਾਮਲੇ ਹੱਲ ਹੁੰਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਦਯੋਗਿਕ ਨੁਮਾਇੰਦਿਆਂ ਦੀ ਸਹੂਲਤ ਲਈ ਉਦਯੋਗ ਵਿਭਾਗ ਸਮੇਤ ਬਾਕੀ ਸਾਰੇ ਵਿਭਾਗ ਵੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਦੇ ਕਾਰੋਬਾਰੀਆਂ ਦੀ ਸਹਾਇਤਾ ਲਈ ਸਦਾ ਹਾਜ਼ਰ ਹਨ।ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਜ਼ਿਲ੍ਹੇ ’ਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਵਚਨਬੱਧ ਹੈ।

ਬੈਠਕ ਮੌਕੇ ਜੀ.ਐਮ ਡੀ.ਆਈ.ਸੀ ਅਰਸ਼ਜੀਤ ਸਿੰਘ, ਡੀ.ਆਰ.ਓ. ਹਰਸਿਮਰਨ ਸਿੰਘ, ਡੀ.ਟੀ.ਪੀ. ਰਮਨਦੀਪ ਕੌਰ, ਏ.ਐਲ.ਸੀ ਪਵਨੀਤ ਕੌਰ, ਈਟੀਓ ਰਾਜਵਿੰਦਰ ਸਿੰਘ, ਐਲ.ਡੀ.ਐਮ ਸੰਜੀਵ ਅਗਰਵਾਲ, ਬੈਂਕਾਂ ਤੇ ਬਿਜਲੀ ਨਿਗਮ ਦੇ ਅਧਿਕਾਰੀਆਂ ਸਮੇਤ ਵੱਖ-ਵੱਖ ਉਦਯੋਗਿਕ ਇਕਾਈਆਂ ਦੇ ਨੁਮਾਇੰਦੇ ਵੀ ਮੌਜੂਦ ਸਨ।  

 

Tags: Himanshu Aggarwal , Dr Himanshu Aggarwal , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD